ਪੜਚੋਲ ਕਰੋ

ਘਾਤਕ ਕੈਂਸਰ ਦੇ ਖ਼ਤਰੇ ਨੂੰ ਕਈ ਗੁਣਾਂ ਵਧਾ ਦਿੰਦੀ ਹੈ ਸ਼ਰਾਬ, ਰਿਸਰਚ ਵਿਚ ਵੱਡਾ ਖੁਲਾਸਾ...

Alcohol Cancer Risk: ਕੀ ਤੁਸੀਂ ਹਰ ਰੋਜ਼ ਸ਼ਰਾਬ ਪੀਂਦੇ ਹੋ? ਜੇਕਰ ਹਾਂ, ਤਾਂ ਸਾਵਧਾਨ ਹੋ ਜਾਓ, ਕਿਉਂਕਿ ਇਸ ਦੀ ਥੋੜ੍ਹੀ ਜਿਹੀ ਮਾਤਰਾ ਵੀ ਤੁਹਾਨੂੰ ਇੱਕ ਜਾਂ ਦੋ ਨਹੀਂ ਸਗੋਂ ਛੇ ਤਰ੍ਹਾਂ ਦੇ ਕੈਂਸਰ ਦੇ ਸਕਦੀ ਹੈ।

ਅਮਰੀਕਨ ਐਸੋਸੀਏਸ਼ਨ ਫਾਰ ਕੈਂਸਰ ਰਿਸਰਚ (ਏਏਸੀਆਰ) ਦੀ 2024 ਦੀ ਕੈਂਸਰ ਪ੍ਰਗਤੀ ਰਿਪੋਰਟ ਅਨੁਸਾਰ, ਘੱਟ ਜਾਂ ਜ਼ਿਆਦਾ ਸ਼ਰਾਬ ਪੀਣ ਨਾਲ ਵੱਖ-ਵੱਖ ਕਿਸਮਾਂ ਦੇ ਕੈਂਸਰ ਦਾ ਖ਼ਤਰਾ ਵੱਧ ਜਾਂਦਾ ਹੈ।

1/5
ਵੀਂ ਖੋਜ ਦਰਸਾਉਂਦੀ ਹੈ ਕਿ ਅਲਕੋਹਲ ਦੀ ਖਪਤ ਸਾਰੇ ਕੈਂਸਰ ਦੇ ਕੇਸਾਂ ਵਿੱਚੋਂ 5% ਤੋਂ ਵੱਧ ਨਾਲ ਜੁੜੀ ਹੋਈ ਹੈ। ਮੋਟਾਪੇ ਤੇ ਸਿਗਰਟ ਤੋਂ ਬਾਅਦ ਸ਼ਰਾਬ ਘਾਤਕ ਕੈਂਸਰ ਦੇ ਖ਼ਤਰੇ ਨੂੰ ਵਧਾਉਣ ਦਾ ਤੀਜਾ ਕਾਰਨ ਹੈ।

2/5
ਸ਼ਰਾਬ ਪੀਣ ਨਾਲ ਕਿਹੜਾ ਕੈਂਸਰ ਹੋਣ ਦੀ ਸੰਭਾਵਨਾ ਵੱਧ? 1. ਦਿਮਾਗ ਦਾ ਕੈਂਸਰ (Brain Cancer) 2. ਗਰਦਨ ਦਾ ਕੈਂਸਰ (Neck Cancer) 3. ਐਸੋਫੇਜੀਅਲ ਸਕਵੈਮਸ ਸੈਲ ਕਾਰਸੀਨੋਮਾ (Esophageal Squamous Cell Carcinoma) 4. ਛਾਤੀ ਦਾ ਕੈਂਸਰ (Breast Cancer) 5. ਕੋਲੋਰੈਕਟਲ ਕੈਂਸਰ (Colorectal Cancers) 6. ਜਿਗਰ ਤੇ ਪੇਟ ਦੇ ਕੈਂਸਰ  (Liver and Stomach Cancers)

3/5
AACR ਦੀ ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਸ਼ਰਾਬ ਪੀਣਾ ਬੰਦ ਕਰ ਦਿੰਦਾ ਹੈ ਤਾਂ ਸਬੰਧਤ ਕੈਂਸਰਾਂ ਦਾ ਖ਼ਤਰਾ 8% ਤੇ ਹਰ ਕਿਸਮ ਦੇ ਕੈਂਸਰ ਦੇ ਜੋਖਮ ਨੂੰ 4% ਤੱਕ ਘਟਾਇਆ ਜਾ ਸਕਦਾ ਹੈ। AACR ਡੇਟਾ ਦਰਸਾਉਂਦਾ ਹੈ ਕਿ 75,000 ਅਮਰੀਕੀਆਂ ਲੋਕਾਂ ਵਿੱਚ ਕੈਂਸਰ ਪਾਇਆ ਗਿਆ ਹੈ ਜੋ ਹਰ ਸਾਲ ਅਲਕੋਹਲ ਦੀ ਵਰਤੋਂ ਨਾਲ ਜੁੜਿਆ ਹੋਇਆ ਹੈ।

4/5
ਮਾਹਿਰਾਂ ਅਨੁਸਾਰ ਸ਼ਰਾਬ ਦੇ ਵਾਰ-ਵਾਰ ਪੀਣ ਨਾਲ ਕਈ ਅੰਗ ਪ੍ਰਭਾਵਿਤ ਹੁੰਦੇ ਹਨ। ਸ਼ਰਾਬ ਇੱਕ ਜ਼ਹਿਰ ਵਾਂਗ ਕੰਮ ਕਰਦੀ ਹੈ, ਇਸ ਲਈ ਸਰੀਰ ਹੌਲੀ-ਹੌਲੀ ਖਤਰਨਾਕ ਤੇ ਜਾਨਲੇਵਾ ਬਿਮਾਰੀਆਂ ਦਾ ਘਰ ਬਣ ਜਾਂਦਾ ਹੈ।

5/5
AACR ਦੀ ਰਿਪੋਰਟ ਦਰਸਾਉਂਦੀ ਹੈ ਕਿ 51% ਅਮਰੀਕੀ ਇਸ ਗੱਲ ਤੋਂ ਅਣਜਾਣ ਹਨ ਕਿ ਸ਼ਰਾਬ ਪੀਣ ਨਾਲ ਕੈਂਸਰ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਲਈ ਜਾਗਰੂਕਤਾ ਦੀ ਲੋੜ ਹੈ। ਲੋਕਾਂ ਨੂੰ ਸ਼ਰਾਬ ਦੇ ਖ਼ਤਰਿਆਂ ਬਾਰੇ ਸੁਚੇਤ ਕਰਨ ਦੀ ਲੋੜ ਹੈ। ਲੋਕਾਂ ਨੂੰ ਇਸ ਤੋਂ ਦੂਰ ਰਹਿਣਾ ਪਵੇਗਾ, ਨਹੀਂ ਤਾਂ ਕਈ ਗੰਭੀਰ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਕਾਰਨ ਜਾਨ ਵੀ ਜਾ ਸਕਦੀ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ

ਕਾਮੇਡੀਅਨ ਕੁਨਾਲ ਕਾਮਰਾ ਤੋਂ ਮੁੰਬਈ ਪੁਲਿਸ ਨੇ ਕੀਤੀ ਪੁੱਛਗਿੱਛ, ਕਿਹਾ- ਮੈਂ ਕਾਨੂੰਨ ਦੀ ਪਾਲਣਾ ਕਰਾਂਗਾ ਪਰ ਮੁਆਫੀ ਨਹੀਂ ਮੰਗਾਂਗਾ !

Punjab News: ਲੀਡਰਾਂ ਕੋਲ 25-25 ਗੰਨਮੈਨ ਪਰ ਪੰਜਾਬ ਦੇ ਥਾਣੇ ਪਏ ਨੇ ਖਾਲੀ, ਵਧ ਰਿਹਾ ਨਜਾਇਜ਼ ਅਸਲਾ ਤੇ ਆਏ ਦਿਨ ਹੋ ਰਹੀਆਂ ਨੇ ਵਾਰਦਾਤਾਂ, ਵਿਧਾਨ ਸਭਾ 'ਚ ਉੱਠਿਆ ਮੁੱਦਾ

ਅਮਿਤ ਸ਼ਾਹ ਵੀ ਰਿਹਾ ਸ਼ਾਇਦ ਇਹ ਯਾਦ ਨਾ ਰਹੇ ਪਰ ਸੈਂਕੜੇ ਸਾਲਾਂ ਬਾਅਦ ਵੀ ਸੰਤ ਭਿੰਡਰਾਂਵਾਲਿਆਂ ਦੀਆਂ ਢਾਡੀ ਵਾਰਾਂ ਗਾਉਂਦੇ ਰਹਿਣਗੇ-ਵਲਟੋਹਾ

ABP Premium

ਵੀਡੀਓਜ਼

ਪਾਸਟਰ ਬਜਿੰਦਰ ਸਿੰਘ ਦੀ ਕਰਤੂਤ ਮਗਰੋਂ ਵੱਡਾ ਖੁਲਾਸਾਪੰਜਾਬ-ਹਿਮਾਚਲ ਦੀ ਫਿਜ਼ਾ 'ਚ ਜਹਿਰ ਘੋਲਣ ਵਾਲੇ ਅਮਨ ਸੂਦ ਨੂੰ ਵੱਡਾ ਝਟਕਾਕਿਸਾਨਾਂ ਦੇ ਸਾਮਾਨ ਦੀ ਸ਼ਰੇਆਮ ਲੁੱਟ, ਤਾਜ਼ਾ ਵੀਡੀਓ ਆਇਆ ਸਾਹਮਣੇਕਿਸਾਨਾਂ ਦੀ ਗ੍ਰਿਫਤਾਰੀ ਦਾ ਮੁੱਦਾ ਹਾਈਕੋਰਟ ਪਹੁੰਚਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਕਾਮੇਡੀਅਨ ਕੁਨਾਲ ਕਾਮਰਾ ਤੋਂ ਮੁੰਬਈ ਪੁਲਿਸ ਨੇ ਕੀਤੀ ਪੁੱਛਗਿੱਛ, ਕਿਹਾ- ਮੈਂ ਕਾਨੂੰਨ ਦੀ ਪਾਲਣਾ ਕਰਾਂਗਾ ਪਰ ਮੁਆਫੀ ਨਹੀਂ ਮੰਗਾਂਗਾ !
ਕਾਮੇਡੀਅਨ ਕੁਨਾਲ ਕਾਮਰਾ ਤੋਂ ਮੁੰਬਈ ਪੁਲਿਸ ਨੇ ਕੀਤੀ ਪੁੱਛਗਿੱਛ, ਕਿਹਾ- ਮੈਂ ਕਾਨੂੰਨ ਦੀ ਪਾਲਣਾ ਕਰਾਂਗਾ ਪਰ ਮੁਆਫੀ ਨਹੀਂ ਮੰਗਾਂਗਾ !
Punjab News: ਲੀਡਰਾਂ ਕੋਲ 25-25 ਗੰਨਮੈਨ ਪਰ ਪੰਜਾਬ ਦੇ ਥਾਣੇ ਪਏ ਨੇ ਖਾਲੀ, ਵਧ ਰਿਹਾ ਨਜਾਇਜ਼ ਅਸਲਾ ਤੇ ਆਏ ਦਿਨ ਹੋ ਰਹੀਆਂ ਨੇ ਵਾਰਦਾਤਾਂ, ਵਿਧਾਨ ਸਭਾ 'ਚ ਉੱਠਿਆ ਮੁੱਦਾ
Punjab News: ਲੀਡਰਾਂ ਕੋਲ 25-25 ਗੰਨਮੈਨ ਪਰ ਪੰਜਾਬ ਦੇ ਥਾਣੇ ਪਏ ਨੇ ਖਾਲੀ, ਵਧ ਰਿਹਾ ਨਜਾਇਜ਼ ਅਸਲਾ ਤੇ ਆਏ ਦਿਨ ਹੋ ਰਹੀਆਂ ਨੇ ਵਾਰਦਾਤਾਂ, ਵਿਧਾਨ ਸਭਾ 'ਚ ਉੱਠਿਆ ਮੁੱਦਾ
ਅਮਿਤ ਸ਼ਾਹ ਵੀ ਰਿਹਾ ਸ਼ਾਇਦ ਇਹ ਯਾਦ ਨਾ ਰਹੇ ਪਰ ਸੈਂਕੜੇ ਸਾਲਾਂ ਬਾਅਦ ਵੀ ਸੰਤ ਭਿੰਡਰਾਂਵਾਲਿਆਂ ਦੀਆਂ ਢਾਡੀ ਵਾਰਾਂ ਗਾਉਂਦੇ ਰਹਿਣਗੇ-ਵਲਟੋਹਾ
ਅਮਿਤ ਸ਼ਾਹ ਵੀ ਰਿਹਾ ਸ਼ਾਇਦ ਇਹ ਯਾਦ ਨਾ ਰਹੇ ਪਰ ਸੈਂਕੜੇ ਸਾਲਾਂ ਬਾਅਦ ਵੀ ਸੰਤ ਭਿੰਡਰਾਂਵਾਲਿਆਂ ਦੀਆਂ ਢਾਡੀ ਵਾਰਾਂ ਗਾਉਂਦੇ ਰਹਿਣਗੇ-ਵਲਟੋਹਾ
ਸਵੇਰ ਦੀਆਂ ਆਹ ਗਲਤੀਆਂ ਤੁਹਾਨੂੰ ਬਣਾ ਸਕਦੀਆਂ ਦਿਲ ਦਾ ਮਰੀਜ਼, ਹੋ ਸਕਦੀ ਬਹੁਤ ਖਤਰਨਾਕ

ਗਰਮੀਆਂ 'ਚ ਬਿਜਲੀ ਦਾ ਬਿੱਲ ਆਵੇਗਾ ਘੱਟ, ਬੱਸ ਮੀਟਰ 'ਤੇ ਲਿਖ ਦਿਓ ਇਹ ਦੋ ਸ਼ਬਦ, ਮੌਲਾਨਾ ਨੇ ਕੀਤਾ ਵੱਡਾ ਦਾਅਵਾ, ਦੇਖੋ ਵਾਇਰਲ ਵੀਡੀਓ

Punjab News: ਸ਼ੰਭੂ-ਖਨੌਰੀ ਬਾਰਡਰ ਐਕਸ਼ਨ 'ਤੇ ਪੁਲਿਸ ਦਾ ਵੱਡਾ ਬਿਆਨ, ਕਿਸਾਨਾਂ ਦੇ ਸਮਾਨ ਚੋਰੀ ਨੂੰ ਲੈ ਕੇ ਦਰਜ ਹੋਈਆਂ 3 FIR, ਹੁਣ ਤੱਕ ਇੰਨੇ ਕਿਸਾਨ ਹੋਏ ਰਿਹਾਅ

Punjab News: ਭਾਰਤ ਸਰਕਾਰ ਵੱਲੋਂ ਖੇਤੀ ਮੰਤਰੀ ਖੁੱਡੀਆਂ ਨੂੰ ਵੱਡਾ ਝਟਕਾ, ਅਮਰੀਕਾ ਜਾਣ ਦਾ ਦੌਰਾ ਰੱਦ

Embed widget