ਪੜਚੋਲ ਕਰੋ

ਰੋਜ਼ਾਨਾ ਸਵੇਰੇ ਦਾਲਚੀਨੀ ਦਾ ਪਾਣੀ ਪੀਣਾ ਸਿਹਤ ਲਈ ਰਾਮਬਾਣ, ਦੂਰ ਹੁੰਦੀਆਂ ਕਈ ਬਿਮਾਰੀਆਂ, ਜਾਣੋ ਫਾਇਦੇ

ਦਾਲਚੀਨੀ ਕਿਸੇ ਸਿਹਤ ਦਾ ਖਜ਼ਾਨਾ ਤੋਂ ਘੱਟ ਨਹੀਂ ਹੈ। ਇਸ ਨਾਲ ਨਾ ਸਿਰਫ਼ ਭੋਜਨ ਦਾ ਸੁਆਦ ਦੁੱਗਣਾ ਹੋ ਜਾਂਦਾ ਹੈ। ਇਸ ਤੋਂ ਇਲਾਵਾ ਇਹ ਕਈ ਬਿਮਾਰੀਆਂ ਨੂੰ ਰੋਕਣ 'ਚ ਵੀ ਮਦਦ ਕਰਦਾ ਹੈ। ਆਓ ਜਾਣਦੇ ਹਾਂ ਸਵੇਰੇ ਦਾਲਚੀਨੀ ਦਾ ਪਾਣੀ ਪੀਣ ਦੇ ਫਾਇਦੇ..

( Image Source : Freepik )

1/6
ਇਸ 'ਚ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਪਾਚਨ ਤੋਂ ਲੈ ਕੇ ਦਿਲ ਤੱਕ ਹਰ ਚੀਜ਼ ਨੂੰ ਸਿਹਤਮੰਦ ਰੱਖਦੇ ਹਨ। ਲੋਕ ਅਕਸਰ ਭੋਜਨ ਵਿੱਚ ਦਾਲਚੀਨੀ ਦੀ ਵਰਤੋਂ ਕਰਦੇ ਹਨ ਪਰ ਤੁਹਾਨੂੰ ਦੱਸ ਦੇਈਏ ਕਿ ਸਵੇਰੇ ਉੱਠ ਕੇ ਦਾਲਚੀਨੀ ਦੇ ਪਾਣੀ ਦਾ ਸੇਵਨ ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ।

2/6
ਸਵੇਰੇ ਖਾਲੀ ਪੇਟ cinnamon water ਪੀਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ। ਇਸ ਦੇ ਸੇਵਨ ਨਾਲ ਪਾਚਕ ਐਨਜ਼ਾਈਮ ਉਤੇਜਿਤ ਹੁੰਦੇ ਹਨ, ਜੋ ਗੈਸ, ਬਲੋਟਿੰਗ ਆਦਿ ਸਮੱਸਿਆਵਾਂ ਤੋਂ ਬਚਾਉਂਦੇ ਹਨ।

3/6
ਦਾਲਚੀਨੀ ਦੇ ਪਾਣੀ ਦਾ ਸੇਵਨ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ ਅਤੇ ਭੁੱਖ ਘੱਟ ਕਰਨ ਵਿਚ ਵੀ ਸਹਾਇਤਾ ਕਰਦਾ ਹੈ, ਜਿਸ ਨਾਲ ਭਾਰ ਘਟਾਉਣ 'ਚ ਮਦਦ ਮਿਲਦੀ ਹੈ। ਇਸ ਦਾ ਸੇਵਨ ਕਰਨ ਨਾਲ ਪਾਚਨ ਕਿਰਿਆ ਠੀਕ ਹੁੰਦੀ ਹੈ ਅਤੇ ਚਰਬੀ ਆਸਾਨੀ ਨਾਲ ਬਰਨ ਹੁੰਦੀ ਹੈ।

4/6
ਸਵੇਰੇ ਖਾਲੀ ਪੇਟ ਦਾਲਚੀਨੀ ਦਾ ਪਾਣੀ ਪੀਣ ਨਾਲ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ। ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਦੇ ਸੇਵਨ ਨਾਲ ਸ਼ੂਗਰ ਦਾ ਖਤਰਾ ਘੱਟ ਹੋ ਜਾਂਦਾ ਹੈ। ਇਸ ਲਈ ਇਹ ਪਾਣੀ ਡਾਈਬਿਟਿਜ਼ ਦੇ ਮਰੀਜ਼ਾਂ ਲਈ ਰਾਮਬਾਣ ਹੈ।

5/6
ਸਵੇਰੇ ਉੱਠ ਕੇ ਦਾਲਚੀਨੀ ਦਾ ਪਾਣੀ ਪੀਣ ਨਾਲ ਕੋਲੈਸਟ੍ਰੋਲ ਦੇ ਪੱਧਰ ਨੂੰ ਕੰਟਰੋਲ ਕਰਨ 'ਚ ਵੀ ਮਦਦ ਮਿਲਦੀ ਹੈ, ਜਿਸ ਨਾਲ ਦਿਲ ਦੀਆਂ ਬਿਮਾਰੀਆਂ ਦਾ ਖਤਰਾ ਘੱਟ ਹੁੰਦੈ।

6/6
ਇਸ 'ਚ ਐਂਟੀਆਕਸੀਡੈਂਟ ਅਤੇ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਸਰੀਰ ਦੀ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਦੇ ਹਨ। ਜਿਸ ਕਾਰਨ ਮੌਸਮੀ ਬਿਮਾਰੀਆਂ ਦਾ ਖਤਰਾ ਘੱਟ ਜਾਂਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ

ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ

ਅਤੁਲ ਸੁਭਾਸ਼ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, ਪਤਨੀ ਨਿਕਿਤਾ ਸਿੰਘਾਨੀਆ ਸਣੇ 3 ਗ੍ਰਿਫ਼ਤਾਰ

Thailand Visa: ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਅਤੁਲ ਸੁਭਾਸ਼ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, ਪਤਨੀ ਨਿਕਿਤਾ ਸਿੰਘਾਨੀਆ ਸਣੇ 3 ਗ੍ਰਿਫ਼ਤਾਰ
ਅਤੁਲ ਸੁਭਾਸ਼ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, ਪਤਨੀ ਨਿਕਿਤਾ ਸਿੰਘਾਨੀਆ ਸਣੇ 3 ਗ੍ਰਿਫ਼ਤਾਰ
Thailand Visa: ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
Power Cut in Punjab: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ

ਧੂੰ-ਧੂੰ ਕਰਕੇ ਸੜਿਆ ਘਰ, ਅੱਗ ਬੁਝਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼

Gold Price: ਦਸੰਬਰ ਮਹੀਨੇ ਸੋਨਾ ਖਰੀਦਣਾ ਹੋਇਆ ਆਸਾਨ, ਕੀਮਤਾਂ ਦਾ ਜੇਬ 'ਤੇ ਨਹੀਂ ਪਏਗਾ ਅਸਰ, ਜਾਣੋ ਕਿਉਂ

Auto News: ਇਹ ਸ਼ਾਨਦਾਰ ਬਾਈਕ 18000 ਰੁਪਏ ਹੋਈ ਸਸਤੀ, ਜਲਦ ਚੁੱਕੋ ਇਸ ਆਫਰ ਦਾ ਲਾਭ

Embed widget