ਪੜਚੋਲ ਕਰੋ
ਕੋਲਡ ਕੌਫੀ ਪੀਣ ਨਾਲ ਸਰੀਰ 'ਚ ਹੋਣ ਲੱਗਦੀਆਂ ਹਨ ਇਹ ਸਮੱਸਿਆਵਾਂ? ਜਾਣੋ ਕੀ ਕਹਿੰਦੇ ਨੇ ਸਿਹਤ ਮਾਹਿਰ
ਗਰਮ ਕੌਫੀ ਅਤੇ ਚਾਹ ਦੀ ਬਜਾਏ ਅੱਜ ਦੇ ਜ਼ਿਆਦਾਤਰ ਲੋਕਾਂ ਦੀ ਪਸੰਦ ਕੋਲਡ ਕੌਫੀ ਹੈ। ਪਰ ਜ਼ਿਆਦਾ ਮਾਤਰਾ ਵਿੱਚ ਕੋਲਡ ਕੌਫੀ ਪੀਣ ਨਾਲ ਸਰੀਰ ਨੂੰ ਕਈ ਸਮੱਸਿਆਵਾਂ ਪੇਸ਼ ਆਉਂਦੀਆਂ ਹਨ
ਜ਼ਿਆਦਾ ਮਾਤਰਾ ਵਿੱਚ ਕੋਲਡ ਕੌਫੀ ਪੀਣ ਨਾਲ ਸਰੀਰ ਨੂੰ ਕਈ ਸਮੱਸਿਆਵਾਂ ਪੇਸ਼ ਆਉਂਦੀਆਂ ਹਨ
1/5

ਇਨ੍ਹੀਂ ਦਿਨੀਂ ਪੂਰੇ ਦੇਸ਼ 'ਚ ਅੱਤ ਦੀ ਗਰਮੀ ਪੈ ਰਹੀ ਹੈ। ਇਸ ਦੌਰਾਨ ਜ਼ਿਆਦਾਤਰ ਲੋਕ ਚਾਹ ਅਤੇ ਕੌਫੀ ਦੀ ਬਜਾਏ ਕੋਲਡ ਕੌਫੀ ਪੀਣਾ ਪਸੰਦ ਕਰਦੇ ਹਨ ਪਰ ਤੁਹਾਨੂੰ ਦੱਸ ਦੇਈਏ ਕਿ ਇਸ ਨਾਲ ਕਈ ਬੀਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ।
2/5

ਦਰਅਸਲ, ਕੋਲਡ ਕੌਫੀ ਵਿੱਚ ਵੱਡੀ ਮਾਤਰਾ ਵਿੱਚ ਚੀਨੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਲਈ ਇਸ ਨੂੰ ਜ਼ਿਆਦਾ ਮਾਤਰਾ 'ਚ ਪੀਣ ਨਾਲ ਬਲੱਡ ਸ਼ੂਗਰ ਲੈਵਲ ਤੇਜ਼ੀ ਨਾਲ ਵਧ ਸਕਦਾ ਹੈ। ਇਸ ਤੋਂ ਇਲਾਵਾ ਟਾਈਪ-2 ਡਾਇਬਟੀਜ਼ ਦਾ ਖ਼ਤਰਾ ਵੀ ਵੱਧ ਜਾਂਦਾ ਹੈ।
Published at : 25 Sep 2024 05:36 PM (IST)
ਹੋਰ ਵੇਖੋ





















