ਪੜਚੋਲ ਕਰੋ

ਸਵੇਰੇ ਕੋਸਾ ਪਾਣੀ ਪੀਣਾ ਫਾਇਦੇਮੰਦ, ਮੈਟਾਬੋਲਿਜ਼ਮ ਤੋਂ ਲੈ ਕੇ ਗੁਰਦਿਆਂ ਨੂੰ ਰੱਖਦਾ ਸਿਹਤਮੰਦ

ਆਯੁਰਵੇਦ ਅਨੁਸਾਰ ਸਵੇਰੇ ਗਰਮ ਪਾਣੀ ਪੀਣਾ ਸਿਹਤ ਲਈ ਬਹੁਤ ਲਾਭਕਾਰੀ ਦੱਸਿਆ ਗਿਆ ਹੈ। ਇਹ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ। ਆਓ ਜਾਣਦੇ ਹਾਂ ਰੋਜ਼ ਸਵੇਰੇ ਕੋਸਾ ਪਾਣੀ ਪੀਣ ਨਾਲ ਸਾਨੂੰ ਕਿਹੜੇ-ਕਿਹੜੇ ਲਾਭ ਪ੍ਰਾਪਤ

( Image Source : Freepik )

1/7
ਆਯੁਰਵੇਦ ਅਨੁਸਾਰ ਸਵੇਰੇ ਗਰਮ ਪਾਣੀ ਪੀਣਾ ਸਿਹਤ ਲਈ ਬਹੁਤ ਲਾਭਕਾਰੀ ਦੱਸਿਆ ਗਿਆ ਹੈ। ਇਹ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ। ਆਓ ਜਾਣਦੇ ਹਾਂ ਰੋਜ਼ ਸਵੇਰੇ ਕੋਸਾ ਪਾਣੀ ਪੀਣ ਨਾਲ ਸਾਨੂੰ ਕਿਹੜੇ-ਕਿਹੜੇ ਲਾਭ ਪ੍ਰਾਪਤ ਹੁੰਦੇ ਹਨ। ਵੈਸੇ ਵੀ ਠੰਡ ਸ਼ੁਰੂ ਹੋ ਚੁੱਕੀ ਹੈ। ਮੌਸਮੀ ਬਿਮਾਰੀਆਂ ਤੋਂ ਬਚਾਅ ਕਰਨ ਦੇ ਲਈ ਕੋਸਾ ਪਾਣੀ ਪੀਣਾ ਚਾਹੀਦਾ ਹੈ।

2/7
ਗਰਮ ਪਾਣੀ ਪਾਚਨ ਤੰਤਰ ਨੂੰ ਐਕਟਿਵ ਕਰਦਾ ਹੈ ਅਤੇ ਕਬਜ਼ ਤੇ ਬਦਹਜ਼ਮੀ ਵਰਗੀਆਂ ਦਿੱਕਤਾਂ ਨੂੰ ਦੂਰ ਕਰਨ ਵਿੱਚ ਮਦਦ ਕਰਦਾ ਹੈ। ਇਹ ਅੰਤੜੀਆਂ ਦੀਆਂ ਮਾਸਪੇਸ਼ੀਆਂ ਨੂੰ ਆਰਾਮ ਦਿੰਦਾ ਹੈ ਅਤੇ ਅੰਤੜੀਆਂ ਦੀ ਗਤੀ ਵਿੱਚ ਮਦਦ ਕਰਦਾ ਹੈ।

3/7
ਗਰਮ ਪਾਣੀ ਪੀਣ ਨਾਲ ਸਰੀਰ ਦਾ ਮੈਟਾਬੋਲਿਜ਼ਮ ਐਕਟਿਵ ਹੁੰਦਾ ਹੈ, ਜਿਸ ਨਾਲ ਕੈਲੋਰੀ ਬਰਨ ਕਰਨ 'ਚ ਮਦਦ ਮਿਲਦੀ ਹੈ।ਇਸ ਤਰ੍ਹਾਂ ਇਹ ਤੁਹਾਡਾ ਵਜ਼ਨ ਘੱਟ ਕਰਨ ਵਿੱਚ ਵੀ ਮਦਦ ਕਰਦਾ ਹੈ।

4/7
ਗਰਮ ਪਾਣੀ ਸਰੀਰ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ 'ਚ ਮਦਦ ਕਰਦਾ ਹੈ। ਇਹ ਗੁਰਦਿਆਂ ਨੂੰ ਸਿਹਤਮੰਦ ਰੱਖਦਾ ਹੈ ਅਤੇ ਸਰੀਰ ਨੂੰ ਡੀਟੌਕਸਫਾਈ (detoxify) ਕਰਦਾ ਹੈ।

5/7
ਗਰਮ ਪਾਣੀ ਸਰੀਰ ਵਿਚ ਖੂਨ ਦਾ ਸੰਚਾਰ ਵਧਾਉਂਦਾ ਹੈ, ਜਿਸ ਨਾਲ ਚਮੜੀ ਨੂੰ ਜ਼ਿਆਦਾ ਆਕਸੀਜਨ ਮਿਲਦੀ ਹੈ। ਇਹ ਚਮੜੀ ਨੂੰ ਚਮਕਦਾਰ ਬਣਾਉਂਦਾ ਹੈ ਅਤੇ ਮੁਹਾਂਸਿਆਂ ਨੂੰ ਘਟਾਉਣ ਵਿੱਚ ਮਦਦ ਕਰਦਾ ਹੈ।

6/7
ਗਰਮ ਪਾਣੀ ਪੀਣ ਨਾਲ ਸਰੀਰ ਨੂੰ ਵੀ ਡੀਟੌਕਸਫਾਈ ਕੀਤਾ ਜਾਂਦਾ ਹੈ, ਜਿਸ ਨਾਲ ਸਰੀਰ ਦੇ ਜ਼ਹਿਰੀਲੇ ਤੱਤ ਬਾਹਰ ਨਿਕਲਦੇ ਹਨ ਅਤੇ ਚਮੜੀ 'ਤੇ ਨਿਖਾਰ ਆਉਂਦਾ ਹੈ।

7/7
ਗਰਮ ਪਾਣੀ ਪੀਣ ਨਾਲ ਤਣਾਅ ਘੱਟ ਹੁੰਦਾ ਹੈ ਅਤੇ ਤੁਸੀਂ ਜ਼ਿਆਦਾ ਸ਼ਾਂਤ ਮਹਿਸੂਸ ਕਰਦੇ ਹੋ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ

Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ

Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ

Punjab News: ਗਿਆਨੀ ਹਰਪ੍ਰੀਤ ਸਿੰਘ ਨੂੰ ਵਲਟੋਹਾ ਦੇ 'ਮੰਦੇ' ਬੋਲ, ਆਖਿਆ...ਹੁਣ ਆਪਣੀਆਂ ਕਰਤੂਤਾਂ ਦਾ ਸਾਹਮਣਾ ਕਰੋ

ABP Premium

ਵੀਡੀਓਜ਼

Bikram Majithia |ਭਗਵੰਤ ਮਾਨ ਕਹਿੰਦਾ ਤਕੜੀ ਨੂੰ ਵੋਟ ਪਾਓ - ਬਿਕਰਮ ਮਜੀਠੀਆ |Abp SanjhaFarmers Protest | ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਹੋਣਗੇ ਕਿਸਾਨਾਂ ਦੇ ਮਸਲੇ ਹੱਲ?Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp SanjhaAAP | Farmers Protest | ਆਪ ਦੇ ਸੰਸਦ ਨੇ ਡੱਲੇਵਾਲ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ
Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ
Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ
Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ
Punjab News: ਗਿਆਨੀ ਹਰਪ੍ਰੀਤ ਸਿੰਘ ਨੂੰ ਵਲਟੋਹਾ ਦੇ 'ਮੰਦੇ' ਬੋਲ, ਆਖਿਆ...ਹੁਣ ਆਪਣੀਆਂ ਕਰਤੂਤਾਂ ਦਾ ਸਾਹਮਣਾ ਕਰੋ
Punjab News: ਗਿਆਨੀ ਹਰਪ੍ਰੀਤ ਸਿੰਘ ਨੂੰ ਵਲਟੋਹਾ ਦੇ 'ਮੰਦੇ' ਬੋਲ, ਆਖਿਆ...ਹੁਣ ਆਪਣੀਆਂ ਕਰਤੂਤਾਂ ਦਾ ਸਾਹਮਣਾ ਕਰੋ
Punjab Blast Update: ਧਮਾਕਿਆਂ ਨਾਲ ਕਿਉਂ ਦਹਿਲ ਰਿਹਾ  ਪੰਜਾਬ? ਪੁਲਿਸ ਨੂੰ ਸਿੱਧੀ ਚੁਣੌਤੀ ਦੇ ਰਹੇ ਨੇ ਅੱਤਵਾਦੀ, 26 ਦਿਨਾਂ 'ਚ 7 ਹਮਲਿਆਂ ਦਾ ਕੀ ਮਕਸਦ ?

Accident in Punjab: ਅੰਮ੍ਰਿਤਸਰ ਏਅਰਪੋਰਟ ਤੋਂ ਘਰ ਆ ਰਹੇ ਐਨਆਰਆਈ ਦੀ ਭਿਆਨਕ ਸੜਕ ਹਾਦਸੇ 'ਚ ਮੌਤ, ਕਾਰ ਬੁਰੀ ਤਰ੍ਹਾਂ ਹੋਈ ਤਬਾਹ

ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ

Mumbai Boat Tragedy: 'ਨੌਸੇਨਾ ਦੀ ਸਪੀਡਬੋਟ ਦਾ ਡਰਾਈਵਰ ਕਰ ਰਿਹਾ ਸੀ ਸਟੰਟ', ਬੋਟ ਹਾਦਸੇ 'ਚ ਹੋਇਆ ਵੱਡਾ ਖੁਲਾਸਾ

Embed widget