ਪੜਚੋਲ ਕਰੋ

Health News: ਜ਼ਿਆਦਾ ਦੁੱਧ ਪੀਣ ਨਾਲ ਕਈ ਵਾਰ ਫਾਇਦੇ ਦੀ ਥਾਂ ਹੋ ਸਕਦੇ ਨੁਕਸਾਨ

Milk:ਦੁੱਧ ਪੀਣ ਨਾਲ ਸਾਨੂੰ ਵਿਟਾਮਿਨ D, ਕੈਲਸ਼ੀਅਮ ਤੇ ਪ੍ਰੋਟੀਨ ਮਿਲਦਾ ਹੈ ਜੋ ਸਾਡੇ ਸਰੀਰ ਅਤੇ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ।ਡਾਕਟਰ ਵੀ ਸਾਰਿਆਂ ਨੂੰ ਦੁੱਧ ਪੀਣ ਦੀ ਸਲਾਹ ਦਿੰਦੇ ਹਨ। ਪਰ ਜ਼ਿਆਦਾ ਦੁੱਧ ਦਾ ਸੇਵਨ ਤੁਹਾਡੇ ਲਈ ਨੁਕਸਾਨਦੇਹ

( Image Source : Freepik )

1/6
ਦੁੱਧ ਪੀਣਾ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਸਦੀਆਂ ਤੋਂ ਇਸ ਨੂੰ ਪੌਸ਼ਟਿਕ ਭੋਜਨ ਮੰਨਿਆ ਜਾਂਦਾ ਹੈ। ਆਯੁਰਵੇਦ ਵਿੱਚ ਦੁੱਧ ਦੇ ਗੁਣਾਂ ਕਰਕੇ ਇਸ ਨੂੰ ਵਰਦਾਨ ਦੱਸਿਆ ਗਿਆ ਹੈ।

2/6
ਰੋਜ਼ਾਨਾ ਬਹੁਤ ਜ਼ਿਆਦਾ ਦੁੱਧ ਪੀਣ ਨਾਲ ਤੁਹਾਡੇ ਸਰੀਰ ਵਿੱਚ ਹਾਰਮੋਨ ਅਸੰਤੁਲਨ ਹੋ ਸਕਦਾ ਹੈ। ਦੁੱਧ ਵਿੱਚ ਬਹੁਤ ਜ਼ਿਆਦਾ ਫੈਟ ਅਤੇ ਕੈਲੋਰੀ ਪਾਈ ਜਾਂਦੀ ਹੈ ਜੋ ਤੁਹਾਡਾ ਭਾਰ ਤੇਜ਼ੀ ਨਾਲ ਵਧਾਉਂਦੀ ਹੈ। ਦਰਅਸਲ, 1 ਕੱਪ ਦੁੱਧ ਵਿੱਚ 5 ਗ੍ਰਾਮ ਫੈਟ ਅਤੇ 152 ਕੈਲੋਰੀ ਹੁੰਦੀ ਹੈ। ਇਸ ਵਿੱਚ ਵੱਡੀ ਮਾਤਰਾ ਵਿੱਚ ਲੈਕਟੋਜ਼ ਹੁੰਦਾ ਹੈ ਜੋ ਇੱਕ ਕੁਦਰਤੀ ਸ਼ੂਗਰ ਹੈ। ਇਸ ਕਾਰਨ ਨਾ ਸਿਰਫ਼ ਤੁਹਾਡਾ ਭਾਰ ਵਧਦਾ ਹੈ ਬਲਕਿ ਤੁਹਾਨੂੰ ਹੋਰ ਵੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

3/6
ਜੇਕਰ ਤੁਹਾਨੂੰ ਲੀਵਰ ਨਾਲ ਜੁੜੀ ਕੋਈ ਸਮੱਸਿਆ ਜਾਂ ਬਿਮਾਰੀ ਹੈ ਤਾਂ ਤੁਹਾਨੂੰ ਦੁੱਧ ਦਾ ਸੇਵਨ ਨਹੀਂ ਕਰਨਾ ਚਾਹੀਦਾ। ਦਰਅਸਲ, ਦੁੱਧ ਵਿੱਚ ਚਰਬੀ ਭਰਪੂਰ ਹੁੰਦੀ ਹੈ ਅਤੇ ਅਜਿਹੀ ਸਥਿਤੀ ਵਿੱਚ ਲੀਵਰ ਦੁੱਧ ਨੂੰ ਸਹੀ ਤਰ੍ਹਾਂ ਹਜ਼ਮ ਨਹੀਂ ਕਰ ਪਾਉਂਦਾ ਹੈ ਜਿਸ ਕਾਰਨ ਲੀਵਰ ਵਿੱਚ ਸੋਜ ਹੋ ਸਕਦੀ ਹੈ।

4/6
ਰੋਜ਼ਾਨਾ ਦੁੱਧ ਪੀਣ ਨਾਲ ਲੋਕਾਂ ਨੂੰ ਪੇਟ ਨਾਲ ਜੁੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਜਿਵੇਂ ਕਿ ਗੈਸ, ਪੇਟ ਫੁੱਲਣਾ, ਦਸਤ ਜਾਂ ਕਬਜ਼। ਬਹੁਤ ਜ਼ਿਆਦਾ ਦੁੱਧ ਪੀਣ ਨਾਲ ਚੰਗੇ ਅਤੇ ਮਾੜੇ ਬੈਕਟੀਰੀਆ ਵਿਚ ਅਸੰਤੁਲਨ ਪੈਦਾ ਹੋ ਜਾਂਦਾ ਹੈ, ਜਿਸ ਨਾਲ ਇਹ ਸਮੱਸਿਆਵਾਂ ਹੁੰਦੀਆਂ ਹਨ।

5/6
ਜੇਕਰ ਤੁਹਾਨੂੰ ਚਮੜੀ ਨਾਲ ਸਬੰਧਤ ਸਮੱਸਿਆਵਾਂ ਜਿਵੇਂ ਕਿ ਮੁਹਾਂਸੇ, ਪਿਗਮੈਂਟੇਸ਼ਨ ਹੈ ਤਾਂ ਤੁਹਾਨੂੰ ਦੁੱਧ ਦਾ ਸੇਵਨ ਨਹੀਂ ਕਰਨਾ ਚਾਹੀਦਾ। ਮਾਹਿਰ ਵੀ ਅਜਿਹੀਆਂ ਸਮੱਸਿਆਵਾਂ ਤੋਂ ਪੀੜਤ ਲੋਕਾਂ ਨੂੰ ਦੁੱਧ ਨਾ ਪੀਣ ਦੀ ਸਲਾਹ ਦਿੰਦੇ ਹਨ। ਦੁੱਧ ਦੇ ਜ਼ਿਆਦਾ ਸੇਵਨ ਨਾਲ ਚਮੜੀ 'ਤੇ ਐਲਰਜੀ ਦੀ ਸਮੱਸਿਆ ਹੋ ਜਾਂਦੀ ਹੈ, ਜਿਸ ਕਾਰਨ ਸਰੀਰ 'ਤੇ ਕਈ ਥਾਵਾਂ 'ਤੇ ਮੁਹਾਂਸੇ ਅਤੇ ਧੱਫੜ ਨਜ਼ਰ ਆਉਂਦੇ ਹਨ।

6/6
ਦੁੱਧ ਦਾ ਜ਼ਿਆਦਾ ਸੇਵਨ ਕਰਨ ਨਾਲ ਲੋਕਾਂ ਨੂੰ ਪਾਚਨ ਸੰਬੰਧੀ ਸਮੱਸਿਆਵਾਂ ਹੋਣ ਲੱਗਦੀਆਂ ਹਨ। ਇਸ 'ਚ ਮੌਜੂਦ ਲੈਕਟੋਜ਼ ਕਾਰਨ ਲੋਕਾਂ ਦਾ ਪਾਚਨ ਕਿਰਿਆ ਖਰਾਬ ਹੋ ਜਾਂਦੀ ਹੈ। ਖਰਾਬ ਪਾਚਨ ਕਾਰਨ ਉਲਟੀ ਅਤੇ ਬੇਚੈਨੀ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਦਿਨ ਵਿੱਚ ਕਿੰਨਾ ਦੁੱਧ ਪੀਣਾ ਚਾਹੀਦਾ ਹੈ?

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

Guruprub|Sikh| ਗੁਰੂਪੁਰਬ ਮੌਕੇ ਸਿੱਖਾਂ ਲਈ PM ਮੋਦੀ ਦਾ ਖ਼ਾਸ ਤੋਹਫ਼ਾ! | Narinder Modi |Gurupurb | ਦਸ਼ਮੇਸ਼ ਪਿਤਾ ਦੇ ਗੁਰੂਪੁਰਬ ਮੌਕੇ , CM ਮਾਨ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ | Bhagwant Maan |Chandigarh Building Collapses | ਚੰਡੀਗੜ੍ਹ Sector 17 'ਚ ਬੁਹਮੰਜ਼ਿਲਾ ਬਿਲਡਿੰਗ ਸੈਕਿੰਡਾਂ 'ਚ ਢਹਿ ਢੇਰੀ |PRTC Strike | ਸਾਵਧਾਨ ਪੰਜਾਬ 'ਚ ਨਹੀਂ ਚੱਲਣਗੀਆਂ ਬੱਸਾਂ!PRTC ਮੁਲਜ਼ਮਾਂ ਨੇ ਦਿੱਤੀ ਜਾਣਕਾਰੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget