ਪੜਚੋਲ ਕਰੋ

ਹਰ ਰੋਜ਼ ਸਵੇਰੇ ਖਾਲੀ ਪੇਟ ਸੌਗੀ ਦਾ ਪਾਣੀ ਪੀਣਾ ਸਿਹਤ ਲਈ ਫਾਇਦੇਮੰਦ...ਬਾਡੀ ਡੀਟੌਕਸ ਕਰਨ ਤੋਂ ਲੈ ਕੇ ਆਇਰਨ ਦੀ ਕਮੀ ਹੁੰਦੀ ਦੂਰ

ਦਾਖਾਂ ਦਾ ਸੇਵਨ ਸਿਹਤ ਲਈ ਸਿਹਤ ਖਜ਼ਾਨਾ ਹੈ। ਰੋਜ਼ਾਨਾ ਸਵੇਰੇ ਖਾਲੀ ਪੇਟ ਕਿਸ਼ਮਿਸ਼ ਦਾ ਪਾਣੀ ਪੀਣਾ ਸਿਹਤ ਲਈ ਬਹੁਤ ਹੀ ਲਾਭਦਾਇਕ ਹੈ। ਆਓ ਜਾਣਦੇ ਹਾਂ ਇਸ ਦੇ ਸੇਵਨ ਨਾਲ ਕਿਹੜੇ-ਕਿਹੜੇ ਫਾਇਦੇ ਮਿਲਦੇ ਹਨ।

( Image Source : Freepik )

1/6
ਸਰੀਰ ਵਿੱਚ ਆਇਰਨ ਦੀ ਕਮੀ ਅਨੀਮੀਆ ਦਾ ਕਾਰਨ ਬਣਦੀ ਹੈ। ਇਸ ਨਾਲ ਸਰੀਰ ਵਿੱਚ ਲਾਲ ਖੂਨ ਦੇ ਸੈੱਲ ਘੱਟ ਹੋਣੇ ਸ਼ੁਰੂ ਹੋ ਜਾਂਦੇ ਹਨ। ਇਹ ਸਮੱਸਿਆ ਜ਼ਿਆਦਾਤਰ ਔਰਤਾਂ ਵਿੱਚ ਦੇਖਣ ਨੂੰ ਮਿਲਦੀ ਹੈ। ਇਸ ਸਮੱਸਿਆ ਤੋਂ ਬਚਣ ਲਈ ਸੌਗੀ ਦਾ ਪਾਣੀ ਵੀ ਕਾਰਗਰ ਸਾਬਤ ਹੋ ਸਕਦਾ ਹੈ। ਕਿਸ਼ਮਿਸ਼ ਵਿੱਚ ਆਇਰਨ ਪਾਇਆ ਜਾਂਦਾ ਹੈ ਜੋ ਸਰੀਰ ਵਿੱਚ ਆਇਰਨ ਦੀ ਕਮੀ ਨੂੰ ਦੂਰ ਕਰਦਾ ਹੈ ਤੇ ਅਨੀਮੀਆ ਦੀ ਸਮੱਸਿਆ ਤੋਂ ਬਚਾਉਂਦਾ ਹੈ

2/6
ਸਰੀਰ ਨੂੰ ਡੀਟੌਕਸ ਕਰਨਾ ਬਹੁਤ ਜ਼ਰੂਰੀ ਹੈ। ਅਜਿਹਾ ਨਾ ਕਰਨ ਨਾਲ ਲਿਵਰ 'ਤੇ ਬਹੁਤ ਜ਼ਿਆਦਾ ਤਣਾਅ ਪੈਂਦਾ ਹੈ, ਜਿਸ ਕਾਰਨ ਇਸ ਨਾਲ ਜੁੜੀਆਂ ਸਮੱਸਿਆਵਾਂ ਸ਼ੁਰੂ ਹੋ ਸਕਦੀਆਂ ਹਨ। ਅਜਿਹੇ 'ਚ ਸੌਗੀ ਦਾ ਪਾਣੀ ਸਰੀਰ ਨੂੰ ਡੀਟੌਕਸਫਾਈ ਕਰਨ 'ਚ ਕਾਫੀ ਮਦਦਗਾਰ ਸਾਬਤ ਹੁੰਦਾ ਹੈ।

3/6
ਇਸ 'ਚ ਐਂਟੀ-ਆਕਸੀਡੈਂਟ ਅਤੇ ਹੋਰ ਤੱਤ ਪਾਏ ਜਾਂਦੇ ਹਨ, ਜੋ ਸਰੀਰ 'ਚੋਂ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਦੇ ਹਨ ਅਤੇ ਲੀਵਰ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ।

4/6
ਦਾਖਾਂ ਦੇ ਪਾਣੀ ਵਿੱਚ ਐਂਟੀ-ਆਕਸੀਡੈਂਟ, ਪੋਟਾਸ਼ੀਅਮ ਤੇ ਹੋਰ ਪੋਸ਼ਕ ਤੱਤ ਵੀ ਹੁੰਦੇ ਹਨ। ਇਸ ਲਈ ਸਵੇਰੇ ਖਾਲੀ ਪੇਟ ਸੌਗੀ ਦਾ ਪਾਣੀ ਪੀਣ ਨਾਲ ਨਾ ਸਿਰਫ ਪਿਆਸ ਬੁਝਦੀ ਹੈ ਸਗੋਂ ਰਾਤ ਨੂੰ ਹੋਣ ਵਾਲੀ ਡੀਹਾਈਡ੍ਰੇਸ਼ਨ ਵੀ ਦੂਰ ਹੁੰਦੀ ਹੈ।

5/6
ਕਿਸ਼ਮਿਸ਼ 'ਚ ਵਿਟਾਮਿਨ ਏ, ਈ ਅਤੇ ਐਂਟੀ-ਆਕਸੀਡੈਂਟ ਪਾਏ ਜਾਂਦੇ ਹਨ। ਇਹ ਸਭ ਸਕਿਨ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਸ ਲਈ ਰੋਜ਼ਾਨਾ ਸਵੇਰੇ ਖਾਲੀ ਪੇਟ ਸੌਗੀ ਦਾ ਪਾਣੀ ਪੀਣ ਨਾਲ ਸਕਿਨ ਸਿਹਤਮੰਦ ਰਹਿੰਦੀ ਹੈ ਅਤੇ ਮੁਹਾਂਸੇ, ਫਾਈਨ ਲਾਈਨਜ਼ ਆਦਿ ਤੋਂ ਵੀ ਰਾਹਤ ਮਿਲਦੀ ਹੈ।

6/6
ਵਧਦੀ ਉਮਰ ਦੇ ਕਾਰਨ ਹੱਡੀਆਂ ਕਮਜ਼ੋਰ ਹੋਣ ਲੱਗਦੀਆਂ ਹਨ। ਖਾਸ ਤੌਰ 'ਤੇ ਔਰਤਾਂ ਵਿਚ ਹੱਡੀਆਂ ਦੀ ਘਣਤਾ ਘੱਟ ਹੋਣ ਦੀ ਸਮੱਸਿਆ 30 ਸਾਲ ਤੋਂ ਬਾਅਦ ਸ਼ੁਰੂ ਹੋ ਜਾਂਦੀ ਹੈ। ਇਸ ਸਮੱਸਿਆ ਤੋਂ ਬਚਣ ਲਈ ਸੌਗੀ ਦਾ ਪਾਣੀ ਪੀਣਾ ਫ਼ਾਇਦੇਮੰਦ ਹੋ ਸਕਦਾ ਹੈ। ਕਿਸ਼ਮਿਸ਼ ਵਿੱਚ ਕੈਲਸ਼ੀਅਮ ਅਤੇ ਪੋਟਾਸ਼ੀਅਮ ਪਾਇਆ ਜਾਂਦਾ ਹੈ ਜੋ ਹੱਡੀਆਂ ਦੀ ਮਜ਼ਬੂਤੀ ਲਈ ਬਹੁਤ ਜ਼ਰੂਰੀ ਹੈ। ਇਸ ਲਈ ਸਵੇਰੇ ਖਾਲੀ ਪੇਟ ਸੌਗੀ ਦਾ ਪਾਣੀ ਪੀਣਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

Embed widget