ਪੜਚੋਲ ਕਰੋ
Health Care: ਜ਼ਿਆਦਾ ਪਾਣੀ ਪੀਣ ਨਾਲ ਹੋ ਸਕਦੀ ਹੈ ਮੌਤ, ਜਾਣੋ ਸਹੀ ਮਾਤਰਾ
Health Care Tips: ਸਾਡੇ ਆਲੇ-ਦੁਆਲੇ ਬਹੁਤ ਸਾਰੇ ਲੋਕ ਹਨ ਜੋ ਆਪਣੀ ਤੰਦਰੁਸਤੀ ਤੇ ਸਿਹਤ ਦਾ ਧਿਆਨ ਰੱਖਣ ਲਈ ਸਮਰੱਥਾ ਤੋਂ ਵੱਧ ਪਾਣੀ ਪੀਂਦੇ ਹਨ। ਅਜਿਹੇ 'ਚ ਅੱਜ ਅਸੀਂ ਜਾਣਾਂਗੇ ਕਿ ਜ਼ਰੂਰਤ ਤੋਂ ਜ਼ਿਆਦਾ ਪਾਣੀ ਪੀਣ ਨਾਲ ਕੀ ਨੁਕਸਾਨ ਹੁੰਦਾ ਹੈ।
Health Care Tips
1/7

ਪੇਟ ਫੁੱਲਣਾ: ਜ਼ਿਆਦਾ ਪਾਣੀ ਪੀਣ ਨਾਲ ਪੇਟ ਫੁੱਲ ਸਕਦਾ ਹੈ। ਇਸ ਨਾਲ ਉਲਟੀ ਅਤੇ ਸਿਰ ਦਰਦ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
2/7

ਦਿਲ ਲਈ ਖ਼ਤਰਾ: ਬਹੁਤ ਜ਼ਿਆਦਾ ਪਾਣੀ ਪੀਣ ਨਾਲ ਖੂਨ ਵਿੱਚ ਪਾਣੀ ਦਾ ਪੱਧਰ ਵੱਧ ਸਕਦਾ ਹੈ। ਇਸ ਨਾਲ ਦਿਲ ਦੀ ਸਿਹਤ 'ਤੇ ਮਾੜਾ ਪ੍ਰਭਾਵ ਪੈਂਦਾ ਹੈ, ਜਿਸ ਨਾਲ ਦਿਲ ਦੇ ਦੌਰੇ ਦੀ ਸੰਭਾਵਨਾ ਵਧ ਸਕਦੀ ਹੈ।
Published at : 12 Feb 2024 06:34 PM (IST)
ਹੋਰ ਵੇਖੋ





















