ਪੜਚੋਲ ਕਰੋ

Basil Seed Water benefits: ਤੁਲਸੀ ਦੇ ਬੀਜਾਂ ਦਾ ਪਾਣੀ ਪੀਣ ਨਾਲ ਬਹੁਤ ਸਾਰੇ ਫਾਇਦੇ ਅਤੇ ਕਈ ਬਿਮਾਰੀਆਂ ਹੋ ਜਾਣਗੀਆਂ ਛੂ ਮੰਤਰ

Basil Seed Water: ਬਦਲਦੇ ਮੌਸਮ ਵਿੱਚ ਸਰੀਰ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਸਰਦੀਆਂ ਆਪਣੇ ਨਾਲ ਕਈ ਬਿਮਾਰੀਆਂ ਵੀ ਆਪਣੇ ਨਾਲ ਲੈ ਕੇ ਆਉਂਦੀ ਹੈ।

( Image Source : Freepik )

1/6
ਬਦਲਦੇ ਮੌਸਮ ਵਿੱਚ ਸਰੀਰ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਸਰਦੀਆਂ ਆਪਣੇ ਨਾਲ ਕਈ ਬਿਮਾਰੀਆਂ ਵੀ ਆਪਣੇ ਨਾਲ ਲੈ ਕੇ ਆਉਂਦੀ ਹੈ। ਜਿਸ ਕਰਕੇ ਇਸ ਮੌਸਮ ਦੇ ਵਿੱਚ ਬਹੁਤ ਸਾਰੇ ਲੋਕਾਂ ਨੂੰ ਜ਼ੁਕਾਮ ਅਤੇ ਖੰਘ ਦੀ ਸ਼ਿਕਾਇਤ ਹੁੰਦੀ ਹੈ। ਜੇਕਰ ਤੁਸੀਂ ਰੋਜ਼ਾਨਾ ਤੁਲਸੀ ਦੇ ਬੀਜਾਂ ਦਾ ਪਾਣੀ ਪੀਓਗੇ ਤਾਂ ਤੁਹਾਨੂੰ ਬਹੁਤ ਸਾਰੇ ਫਾਇਦੇ ਮਿਲਣਗੇ ਅਤੇ ਬਿਮਾਰੀਆਂ ਵੀ ਦੂਰ ਰਹਿਣਗੀਆਂ।

2/6
ਡੀਹਾਈਡ੍ਰੇਸ਼ਨ ਤੋਂ ਪੀੜਤ ਲੋਕਾਂ ਨੂੰ ਇਹ ਪਾਣੀ ਰੋਜ਼ਾਨਾ ਪੀਣਾ ਚਾਹੀਦਾ ਹੈ। ਪਾਣੀ ਘੱਟ ਪੀਣ ਨਾਲ ਲੋਕਾਂ ਵਿਚ ਇਸ ਦੀ ਕਮੀ ਹੋ ਜਾਂਦੀ ਹੈ, ਇਸ ਲਈ ਇਸ ਦੀ ਕਾਫੀ ਹੱਦ ਤੱਕ ਰੋਕਥਾਮ ਕੀਤੀ ਜਾ ਸਕਦੀ ਹੈ।

3/6
ਸਰੀਰ ਨੂੰ ਫਿੱਟ ਅਤੇ ਸਿਹਤਮੰਦ ਰੱਖਣ ਲਈ ਆਪਣੀਆਂ ਬੁਰੀਆਂ ਆਦਤਾਂ ਨੂੰ ਠੀਕ ਕਰਨਾ ਬਹੁਤ ਜ਼ਰੂਰੀ ਹੈ। ਜੇਕਰ ਤੁਸੀਂ ਰੋਜ਼ਾਨਾ ਤੁਲਸੀ ਦਾ ਪਾਣੀ ਪੀਂਦੇ ਹੋ ਤਾਂ ਤੁਹਾਡਾ ਬਲੱਡ ਸ਼ੂਗਰ ਲੈਵਲ ਕੰਟਰੋਲ 'ਚ ਰਹਿੰਦਾ ਹੈ।

4/6
ਜੇਕਰ ਜ਼ਿਆਦਾ ਖਾਣ ਨਾਲ ਤੁਹਾਡਾ ਪੇਟ ਖਰਾਬ ਹੋ ਜਾਂਦਾ ਹੈ ਤਾਂ ਤੁਹਾਨੂੰ ਤੁਲਸੀ ਦੇ ਬੀਜਾਂ ਦਾ ਪਾਣੀ ਪੀਣਾ ਚਾਹੀਦਾ ਹੈ। ਇਸ ਦਾ ਪਾਣੀ ਸਰੀਰ 'ਚ ਗੈਸ ਅਤੇ ਐਸੀਡਿਟੀ ਦੀ ਸਮੱਸਿਆ ਨੂੰ ਕਾਫੀ ਹੱਦ ਤੱਕ ਘੱਟ ਕਰਦਾ ਹੈ।

5/6
ਜੇਕਰ ਤੁਸੀਂ ਮੋਟਾਪੇ ਤੋਂ ਪੀੜਤ ਹੋ ਅਤੇ ਤੁਹਾਡਾ ਵਜ਼ਨ ਭਾਵੇਂ ਤੁਸੀਂ ਕੁਝ ਵੀ ਕਰ ਲਓ ਘੱਟ ਨਹੀਂ ਹੋ ਰਿਹਾ ਹੈ ਤਾਂ ਤੁਹਾਨੂੰ ਇਹ ਪਾਣੀ ਪੀਣਾ ਚਾਹੀਦਾ ਹੈ। ਇੱਕ ਹਫ਼ਤੇ ਦੇ ਅੰਦਰ-ਅੰਦਰ ਤੁਹਾਨੂੰ ਪ੍ਰਭਾਵ ਦਿਖਣਾ ਸ਼ੁਰੂ ਹੋ ਜਾਵੇਗਾ।

6/6
ਤੁਲਸੀ ਦੇ ਬੀਜਾਂ ਦਾ ਪਾਣੀ ਪੀਣ ਨਾਲ ਰੋਗ ਪ੍ਰਤੀਰੋਧਕ ਸ਼ਕਤੀ ਵਧਦੀ ਹੈ ਅਤੇ ਤੁਸੀਂ ਸਰਦੀ-ਖਾਂਸੀ ਵਰਗੀਆਂ ਬਿਮਾਰੀਆਂ ਤੋਂ ਵੀ ਰਾਹਤ ਪਾ ਸਕਦੇ ਹੋ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Embed widget