ਪੜਚੋਲ ਕਰੋ
Drinks Water In Winter: ਕੀ ਤੁਸੀਂ ਵੀ ਸਰਦੀਆਂ ਵਿੱਚ ਘੱਟ ਪਾਣੀ ਪੀਂਦੇ ਹੋ...ਤਾਂ ਹੋ ਜਾਓ ਸਾਵਧਾਨ!
Less Water consuming: ਪਾਣੀ ਸਰੀਰ ਨੂੰ ਹਾਈਡਰੇਟ ਰੱਖਦਾ ਹੈ ਅਤੇ ਗੰਦਗੀ ਨੂੰ ਦੂਰ ਕਰਦੈ। ਜੇਕਰ ਸਰੀਰ ਨੂੰ ਪਾਣੀ ਦੀ ਸਹੀ ਮਾਤਰਾ ਨਾ ਮਿਲੇ ਤਾਂ ਕਈ ਤਰ੍ਹਾਂ ਦੀਆਂ ਗੰਭੀਰ ਬਿਮਾਰੀਆਂ ਹੋ ਸਕਦੀਆਂ ਨੇ।
( Image Source : Freepik )
1/6

ਬਹੁਤ ਸਾਰੇ ਲੋਕ ਸਰਦੀਆਂ ਵਿੱਚ ਪਾਣੀ ਘੱਟ ਪੀਂਦੇ ਹਨ। ਇਸ ਕਾਰਨ ਸਰੀਰ 'ਚ ਪਾਣੀ ਦੀ ਕਮੀ ਹੋਣ ਲੱਗਦੀ ਹੈ, ਜੋ ਕਿ ਸਿਹਤ ਲਈ ਬਹੁਤ ਹੀ ਜ਼ਿਆਦਾ ਹਾਨੀਕਾਰਕ ਹੈ ਅਤੇ ਬਾਅਦ 'ਚ ਕਈ ਬਿਮਾਰੀਆਂ ਦਾ ਕਾਰਨ ਬਣ ਜਾਂਦੀ ਹੈ।
2/6

ਅਜਿਹੇ 'ਚ ਮੌਸਮ ਕੋਈ ਵੀ ਹੋਵੇ, ਸਰੀਰ 'ਚ ਪਾਣੀ ਦੀ ਕਮੀ ਨਹੀਂ ਹੋਣੀ ਚਾਹੀਦੀ। ਪਾਣੀ ਸਰੀਰ ਨੂੰ ਹਾਈਡਰੇਟ ਰੱਖਦਾ ਹੈ ਅਤੇ ਗੰਦਗੀ ਨੂੰ ਦੂਰ ਕਰਦਾ ਹੈ। ਜੇਕਰ ਸਰੀਰ ਨੂੰ ਪਾਣੀ ਦੀ ਸਹੀ ਮਾਤਰਾ ਨਾ ਮਿਲੇ ਤਾਂ ਕਈ ਤਰ੍ਹਾਂ ਦੀਆਂ ਗੰਭੀਰ ਬਿਮਾਰੀਆਂ ਹੋ ਸਕਦੀਆਂ ਹਨ। ਸਰਦੀਆਂ ਵਿੱਚ ਘੱਟ ਪਾਣੀ ਪੀਣ ਨਾਲ ਗੰਭੀਰ ਮਾਨਸਿਕ ਰੋਗ ਵੀ ਹੋ ਸਕਦੇ ਹਨ।
Published at : 10 Dec 2023 07:22 AM (IST)
ਹੋਰ ਵੇਖੋ





















