ਪੜਚੋਲ ਕਰੋ
Dry Dates : ਲਕਵੇ ਦੇ ਰੋਗੀਆਂ ਤੋਂ ਲੈ ਕੇ ਇਹਨਾਂ ਬਿਮਾਰੀਆਂ 'ਚ ਬਹੁਤ ਫ਼ਾਇਦੇਮੰਦ ਹੈ ਛੁਹਾਰਾ
ਖਜੂਰ ਦੀ ਸੁੱਕੀ ਅਵਸਥਾ ਨੂੰ ਛੁਹਾਰਾ ਕਿਹਾ ਜਾਂਦਾ ਹੈ। ਇਸ 'ਚ ਆਇਰਨ, ਕੈਲਸ਼ੀਅਮ, ਪੋਟਾਸ਼ੀਅਮ, ਮੈਗਨੀਸ਼ੀਅਮ, ਫ਼ਾਸਫ਼ੋਰਸ, ਤਾਂਬਾ ਆਦਿ ਪੋਸ਼ਕ ਤੱਤ ਹੁੰਦੇ ਹਨ। ਅੱਜ ਅਸੀਂ ਤੁਹਾਨੂੰ ਛੁਹਾਰੇ ਖਾਣ ਦੇ ਫ਼ਾਇਦਿਆਂ ਬਾਰੇ ਦਸਾਂਗੇ:
Dry Dates
1/7

ਭੁੱਖ ਵਧਾਉਣ ਲਈ ਛੁਹਾਰੇ ਦਾ ਗੁੱਦਾ ਕੱਢ ਕੇ ਉਸ ਨੂੰ ਦੁੱਧ ਵਿਚ ਪਾ ਕੇ ਉਬਾਲ ਲਉ। ਥੋੜ੍ਹੀ ਦੇਰ ਉਬਾਲਣ ਤੋਂ ਬਾਅਦ ਇਸ ਨੂੰ ਠੰਢਾ ਕਰ ਕੇ ਪੀਸ ਕੇ ਪੀ ਲਉ।
2/7

ਹੱਡੀਆਂ ਨੂੰ ਮਜ਼ਬੂਤ ਕਰਨ ਲਈ ਛੁਹਾਰਾ ਖਾਣਾ ਬਹੁਤ ਜ਼ਰੂਰੀ ਹੈ। ਇਸ ਲਈ ਤੁਹਾਨੂੰ ਦੁੱਧ ਵਿਚ ਛੁਹਾਰਾ ਉਬਾਲ ਕੇ ਖਾਣਾ ਚਾਹੀਦਾ ਹੈ।
Published at : 02 Oct 2023 06:42 AM (IST)
ਹੋਰ ਵੇਖੋ





















