ਪੜਚੋਲ ਕਰੋ

Prediabetes Signs: ਡਾਈਬਟੀਜ ਤੋਂ ਪਹਿਲਾਂ ਸਰੀਰ 'ਤੇ ਦਿਖਾਈ ਦਿੰਦੇ ਹਨ ਇਹ ਗੰਭੀਰ ਲੱਛਣ, ਗਲਤੀ ਨਾਲ ਵੀ ਨਾ ਕਰੋ ਨਜ਼ਰਅੰਦਾਜ਼

ਡਾਇਬਟੀਜ਼ ਇੱਕ ਗੰਭੀਰ ਅਤੇ ਖ਼ਤਰਨਾਕ ਬਿਮਾਰੀ ਹੈ ਜੋ ਲੱਖਾਂ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ। ਇਹ ਬਿਮਾਰੀ ਖਰਾਬ ਜੀਵਨ ਸ਼ੈਲੀ ਅਤੇ ਖਾਣ-ਪੀਣ ਦੀਆਂ ਆਦਤਾਂ ਕਾਰਨ ਹੁੰਦੀ ਹੈ।

ਡਾਇਬਟੀਜ਼ ਇੱਕ ਗੰਭੀਰ ਅਤੇ ਖ਼ਤਰਨਾਕ ਬਿਮਾਰੀ ਹੈ ਜੋ ਲੱਖਾਂ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ। ਡਾਇਬਟੀਜ਼ ਵਿਚ, ਖੂਨ ਵਿਚ ਸ਼ੂਗਰ ਦਾ ਪੱਧਰ ਵਧਣਾ ਸ਼ੁਰੂ ਹੋ ਜਾਂਦਾ ਹੈ। ਜੇਕਰ ਸਮੇਂ ਸਿਰ ਇਸ 'ਤੇ ਕਾਬੂ ਨਾ ਪਾਇਆ ਜਾਵੇ ਤਾਂ ਇਹ ਭਿਆਨਕ ਬੀਮਾਰੀ ਦਾ ਕਾਰਨ ਬਣ ਸਕਦਾ ਹੈ।

1/5
ਜੇਕਰ ਡਾਈਬਟੀਜ ਨੂੰ ਸਮੇਂ ਸਿਰ ਕਾਬੂ ਨਾ ਕੀਤਾ ਜਾਵੇ ਤਾਂ ਹਾਰਟ ਸਟ੍ਰੋਕ, ਸਟ੍ਰੋਕ, ਕਿਡਨੀ ਦੀ ਬੀਮਾਰੀ ਸਮੇਤ ਕਈ ਖਤਰਨਾਕ ਬੀਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ।

2/5
ਜੇਕਰ ਡਾਈਬਟੀਜ ਦੇ ਸ਼ੁਰੂਆਤੀ ਲੱਛਣਾਂ ਦਾ ਸਮੇਂ ਸਿਰ ਧਿਆਨ ਨਾ ਦਿੱਤਾ ਜਾਵੇ ਤਾਂ ਇਸ 'ਤੇ ਕਾਬੂ ਪਾਉਣਾ ਬਹੁਤ ਮੁਸ਼ਕਲ ਹੋ ਜਾਂਦਾ ਹੈ। ਇਸ ਲਈ ਜੇਕਰ ਤੁਸੀਂ ਅਜਿਹੇ ਕੁਝ ਲੱਛਣ ਦੇਖਦੇ ਹੋ ਤਾਂ ਬਲੱਡ ਸ਼ੂਗਰ ਦੀ ਜਾਂਚ ਜ਼ਰੂਰ ਕਰਵਾਓ।

3/5
ਜੇਕਰ ਤੁਹਾਨੂੰ ਵਾਰ-ਵਾਰ ਟਾਇਲਟ ਜਾਣਾ ਪੈ ਰਿਹਾ ਹੈ, ਖਾਸ ਕਰਕੇ ਰਾਤ ਨੂੰ, ਤਾਂ ਇਹਨਾਂ ਸੰਕੇਤਾਂ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਜਦੋਂ ਸਰੀਰ ਵਿੱਚ ਵਾਧੂ ਗਲੂਕੋਜ਼ ਜਮ੍ਹਾ ਹੋਣ ਲੱਗਦਾ ਹੈ, ਤਾਂ ਇਹ ਬਾਹਰ ਨਿਕਲਣ ਦੀ ਕੋਸ਼ਿਸ਼ ਕਰਦਾ ਹੈ।

4/5
ਜੇਕਰ ਤੁਹਾਨੂੰ ਵੀ ਲਗਾਤਾਰ ਪਿਆਸ ਲੱਗਦੀ ਹੈ ਤਾਂ ਖੂਬ ਪਾਣੀ ਪੀਓ। ਇਸ ਨਾਲ ਤੁਹਾਡੇ ਖੂਨ 'ਚ ਸ਼ੂਗਰ ਲੈਵਲ ਕੰਟਰੋਲ 'ਚ ਰਹਿੰਦਾ ਹੈ।

5/5
ਜੇਕਰ ਤੁਸੀਂ ਖਾਣਾ ਖਾਣ ਤੋਂ ਤੁਰੰਤ ਬਾਅਦ ਵੀ ਭੁੱਖ ਲੱਗਦੀ ਹੈ, ਤਾਂ ਇਹ ਡਾਇਬਟੀਜ਼ ਦਾ ਗੰਭੀਰ ਲੱਛਣ ਹੋ ਸਕਦਾ ਹੈ। ਇਸ ਲਈ, ਜੇਕਰ ਤੁਹਾਡੇ ਨਾਲ ਅਜਿਹਾ ਹੁੰਦਾ ਹੈ, ਤਾਂ ਤੁਹਾਨੂੰ ਸਮੇਂ ਸਿਰ ਇਸ  ਨੂੰ ਕੰਟਰੋਲ ਕਰਨਾ ਚਾਹੀਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ

Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ

ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼

Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ

ABP Premium

ਵੀਡੀਓਜ਼

Lakha Sidhana VS Aap Punjab | ਲੱਖਾ ਸਿਧਾਣਾ ਤੇ ਅਮਿਤੋਜ਼ ਮਾਨ ਨੇ ਕਰ ਦਿੱਤਾ ਵੱਡਾ ਐਲਾਨ! |Abp Sanjhaਹਿੰਮਤ ਸੰਧੂ  ਨਾਲ ਰਵਿੰਦਰ ਗਰੇਵਾਲ ਦੀ ਧੀ ਦੇ ਵਿਆਹ ਦੇ ਖਾਸ ਪਲਾਂ ਦੀ ਝਲਕਸੋਨਮ ਬਾਜਵਾ ਹੁਣ ਬੋਲੀਵੁਡ 'ਚ ਕਰੇਗੀ Housefull , ਹੱਥ ਲੱਗਿਆ JackpotKolkata ਪੁੱਜੇ ਦਿਲਜੀਤ ਦੋਸਾਂਝ , ਹੁਣ ਹੋਏਗਾ ਬੰਗਾਲ 'ਚ ਧਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ

Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ

Sports News: ਸਿਰਫ਼ ਇੱਕ ਜਿੱਤ ਦੂਰ ਹੈ Rohit Sharma, ਫਿਰ ਬਦਲ ਜਾਏਗਾ ਭਾਰਤੀ ਕਪਤਾਨੀ ਦਾ ਇਤਿਹਾਸ, ਜਾਣੋ ਕੀ ਹੋਣ ਜਾ ਰਿਹਾ ਖਾਸ ?

Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ

Embed widget