Diet for Low Sperm Count: ਵੀਰਜ ਦੀ ਕਮੀ ਤੇ ਗੁਣਵੱਤਾ ਨੂੰ ਵਧਾਉਣ ਲਈ ਖਾਓ ਇਹ ਸਿਹਤਮੰਦ ਚੀਜ਼ਾਂ
ਬੱਚਾ ਪੈਦਾ ਕਰਨ ਲਈ ਸ਼ੁਕਰਾਣੂਆਂ ਦੀ ਗਿਣਤੀ ਅਤੇ ਗੁਣਵੱਤਾ ਬਿਹਤਰ ਹੋਣੀ ਚਾਹੀਦੀ ਹੈ। ਜੇਕਰ ਪੁਰਸ਼ਾਂ 'ਚ ਸ਼ੁਕਰਾਣੂਆਂ ਦੀ ਕਮੀ ਹੁੰਦੀ ਹੈ ਤਾਂ ਇਸ ਦਾ ਅਸਰ ਪ੍ਰਜਨਨ ਸ਼ਕਤੀ 'ਤੇ ਪੈਂਦਾ ਹੈ। ਜੇਕਰ ਤੁਸੀਂ ਸ਼ੁਕਰਾਣੂਆਂ ਦੀ ਗੁਣਵੱਤਾ ਅਤੇ ਸੰਖਿਆ ਨੂੰ ਵਧਾਉਣਾ ਚਾਹੁੰਦੇ ਹੋ, ਤਾਂ ਇਸਦੇ ਲਈ ਇੱਕ ਵਧੀਆ ਖੁਰਾਕ ਚੁਣੋ। ਆਓ ਜਾਣਦੇ ਹਾਂ ਕੁਝ ਪ੍ਰਭਾਵਸ਼ਾਲੀ ਖੁਰਾਕ ਜੋ ਸ਼ੁਕਰਾਣੂਆਂ ਦੀ ਗਿਣਤੀ ਨੂੰ ਵਧਾ ਸਕਦੇ ਹਨ।
Download ABP Live App and Watch All Latest Videos
View In Appਸ਼ੁਕ੍ਰਾਣੂਆਂ ਦੀ ਗਿਣਤੀ ਘੱਟ ਹੋਣ 'ਤੇ ਪੁਰਸ਼ਾਂ ਨੂੰ ਦਾਲ ਖਾਣਾ ਚਾਹੀਦਾ ਹੈ। ਇਸ ਨਾਲ ਸ਼ੁਕ੍ਰਾਣੂਆਂ ਦੀ ਗਿਣਤੀ ਦੇ ਨਾਲ-ਨਾਲ ਗੁਣਵੱਤਾ ਵੀ ਵਧਦੀ ਹੈ।
ਸ਼ੁਕਰਾਣੂ ਦੀ ਗੁਣਵੱਤਾ ਵਧਾਉਣ ਲਈ ਡਾਰਕ ਚਾਕਲੇਟ ਦਾ ਸੇਵਨ ਕਰੋ। ਇਹ ਕਾਫ਼ੀ ਪ੍ਰਭਾਵਸ਼ਾਲੀ ਹੈ
ਬੇਰੀਆਂ 'ਚ ਮੌਜੂਦ ਐਂਟੀ-ਆਕਸੀਡੈਂਟ ਸ਼ੁਕਰਾਣੂਆਂ ਦੀ ਗਿਣਤੀ ਅਤੇ ਗੁਣਵਤਾ ਨੂੰ ਵਧਾਉਂਦੇ ਹਨ।
ਅਸ਼ਵਗੰਧਾ ਸ਼ੁਕਰਾਣੂਆਂ ਦੀ ਗਿਣਤੀ ਅਤੇ ਗੁਣਵੱਤਾ ਨੂੰ ਵਧਾ ਸਕਦੀ ਹੈ। ਹਾਲਾਂਕਿ ਇਸ ਦਾ ਸੇਵਨ ਮਾਹਿਰਾਂ ਦੀ ਸਲਾਹ 'ਤੇ ਹੀ ਕਰੋ।
ਜੇਕਰ ਤੁਸੀਂ ਪ੍ਰਜਨਨ ਸ਼ਕਤੀ ਨੂੰ ਸੁਧਾਰਨਾ ਚਾਹੁੰਦੇ ਹੋ, ਤਾਂ ਜ਼ਿੰਕ ਨਾਲ ਭਰਪੂਰ ਖੁਰਾਕ ਖਾਓ।
ਕੇਲਾ ਖਾਣ ਨਾਲ ਸ਼ੁਕਰਾਣੂਆਂ ਦੀ ਗਿਣਤੀ ਵਧ ਸਕਦੀ ਹੈ।