ਪੜਚੋਲ ਕਰੋ
ਜਲਦੀ ਢਿੱਡ ਘਟਾਉਣ ਲਈ ‘ਬਾਦਾਮ’ ਸਣੇ ਖਾਓ ਇਹ ਚੀਜ਼ਾਂ, ਹੋਵੇਗਾ ਫ਼ਾਇਦਾ
ਅੱਜ ਕੱਲ ਬਹੁਤ ਸਾਰੇ ਲੋਕ ਮੋਟਾਪੇ ਦਾ ਸ਼ਿਕਾਰ ਹੋ ਰਹੇ ਹਨ।ਇਸ ਲਈ ਸਾਨੂੰ ਆਪਣੇ ਖਾਣ-ਪੀਣ ’ਚ ਅਜਿਹੀਆਂ ਚੀਜ਼ਾਂ ਸ਼ਾਮਲ ਕਰਨੀਆਂ ਚਾਹੀਦੀਆਂ ਹਨ, ਜਿਸ ਨਾਲ ਸਾਡਾ ਢਿੱਡ ਘੱਟ ਹੋ ਸਕੇ। ਇਸ ਨੂੰ ਘੱਟ ਕਰਨ ਦੇ ਨਾਲ ਸਰੀਰ ਨੂੰ ਪੂਰੇ ਪੋਸ਼ਕ ਤੱਤ ਵੀ ਮਿਲ ਜਾਣ
Dry Fruits
1/6

ਇਸੇ ਲਈ ਤੁਸੀਂ ਆਪਣੀ ਖੁਰਾਕ ’ਚ ਡਰਾਈ ਫਰੂਟਸ (ਸੁੱਕੇ ਮੇਵੇ) ਜ਼ਰੂਰ ਸ਼ਾਮਲ ਕਰੋ। ਬਹੁਤ ਸਾਰੇ ਲੋਕ ਇਹ ਸੋਚਦੇ ਹਨ ਕਿ ਸੁੱਕੇ ਮੇਵੇ ’ਚ ਅਜਿਹੀ ਕੈਲੋਰੀ ਹੈ, ਜੋ ਭਾਰ ਵਧਾਉਣ ਦਾ ਕੰਮ ਕਰਦੀ ਹੈ, ਜੋ ਪੂਰੀ ਤਰ੍ਹਾਂ ਸੱਚ ਨਹੀਂ। ਤੁਸੀਂ ਆਪਣੇ ਆਹਾਰ 'ਚ ਉਹ ਡਰਾਈ ਫਰੂਟਸ ਸ਼ਾਮਲ ਕਰੋ, ਜੋ ਭਾਰ ਘੱਟ ਕਰਨ ’ਚ ਮਦਦ ਕਰਦੇ ਹਨ....
2/6

ਪਿਸਤੇ 'ਚ ਬਹੁਤ ਸਾਰੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਇਸ 'ਚ ਵਿਟਾਮਿਨ ਤੇ ਖਣਿਜ ਵੀ ਪਾਏ ਜਾਂਦੇ ਹਨ, ਜੋ ਬਲੱਡ ਸ਼ੂਗਰ ਦੇ ਲੇਵਲ ਨੂੰ ਕੰਟਰੋਲ ਕਰਦੇ ਹਨ। ਇਸ 'ਚ ਪਾਏ ਜਾਣ ਵਾਲੇ ਐਂਟੀ ਆਕਸੀਡੈਂਟ ਸਰੀਰ 'ਚ ਮੌਜੂਦ ਫੈਟ ਨੂੰ ਘੱਟ ਕਰਦੇ ਹਨ ਅਤੇ ਮੈਟਾਬੋਲੀਜ਼ਮ ਨੂੰ ਵਧਾਉਂਦੇ ਹਨ, ਜਿਸ ਨਾਲ ਭਾਰ ਬਹੁਤ ਜਲਦੀ ਘੱਟ ਹੁੰਦਾ ਹੈ।
Published at : 28 Nov 2023 07:16 PM (IST)
ਹੋਰ ਵੇਖੋ





















