ਪੜਚੋਲ ਕਰੋ

Health Tips : ਜੇਕਰ ਤੁਸੀਂ ਵੀ ਖਾਂਦੇ ਹੋ ਦਹੀਂ ਨਾਲ ਆਹ ਚੀਜਾਂ ਤਾਂ ਹੋ ਜਾਓ ਸਾਵਧਾਨ

Health Tips : ਦਹੀਂ ਗੁਣਾਂ ਦਾ ਭੰਡਾਰ ਹੈ ਪਰ ਇਸ ਦੇ ਬਾਵਜੂਦ ਇਸ ਨੂੰ ਕੁਝ ਚੀਜ਼ਾਂ ਨਾਲ ਖਾਣ ਨਾਲ ਤੁਹਾਨੂੰ ਨੁਕਸਾਨ ਜ਼ਰੂਰ ਹੋ ਸਕਦਾ ਹੈ। ਆਓ ਜਾਣਦੇ ਹਾਂ ਕਿਹੜੀਆਂ ਚੀਜ਼ਾਂ ਨਾਲ ਦਹੀ ਨਹੀਂ ਖਾਣਾ ਚਾਹੀਦਾ।

Health Tips

1/5
ਤੁਹਾਨੂੰ ਕਦੇ ਵੀ ਪਿਆਜ਼ ਤੋਂ ਬਣੀ ਕਿਸੇ ਵੀ ਚੀਜ਼ ਦੇ ਨਾਲ ਦਹੀਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਕਈ ਲੋਕ ਪਿਆਜ਼ ਨੂੰ ਕੱਟ ਕੇ ਰਾਇਤਾ 'ਚ ਮਿਲਾਉਂਦੇ ਹਨ। ਪਿਆਜ਼ ਗਰਮ ਹੁੰਦਾ ਹੈ ਜਦੋਂ ਕਿ ਰਾਇਤਾ ਠੰਡਾ ਹੁੰਦਾ ਹੈ। ਇਨ੍ਹਾਂ ਦੋਵਾਂ ਨੂੰ ਇਕੱਠੇ ਖਾਣ ਨਾਲ ਤੁਹਾਡੇ ਚਿਹਰੇ 'ਤੇ ਮੁਹਾਸੇ, ਚਮੜੀ 'ਤੇ ਜਲਣ ਅਤੇ ਐਲਰਜੀ ਦੀ ਸਮੱਸਿਆ ਵੀ ਹੋ ਸਕਦੀ ਹੈ।

2/5
ਕੁਝ ਲੋਕ ਮੈਂਗੋ ਸ਼ੇਕ ਦੇ ਨਾਲ ਦਹੀਂ ਦੀ ਵਰਤੋਂ ਕਰਦੇ ਹਨ। ਦਰਅਸਲ, ਦਹੀਂ ਵਿੱਚ ਐਨੀਮਲ ਪ੍ਰੋਟੀਨ ਪਾਇਆ ਜਾਂਦਾ ਹੈ ਜੋ ਕਿਸੇ ਵੀ ਫਲ ਵਿੱਚ ਮਿਲਾਉਣ ਤੋਂ ਬਾਅਦ ਸਰੀਰ ਵਿੱਚ ਫਰਮੈਂਟੇਸ਼ਨ ਦਾ ਕਾਰਨ ਬਣ ਸਕਦਾ ਹੈ। ਇਸ ਨਾਲ ਸਰੀਰ 'ਚ ਬਦਹਜ਼ਮੀ, ਐਸੀਡਿਟੀ ਵਰਗੀਆਂ ਕਈ ਸਮੱਸਿਆਵਾਂ ਹੋ ਸਕਦੀਆਂ ਹਨ।

3/5
ਦਹੀਂ ਅਤੇ ਚਾਹ ਦੋਵਾਂ ਦੇ ਉਲਟ ਪ੍ਰਭਾਵ ਹੁੰਦੇ ਹਨ, ਇਹ ਮਿਸ਼ਰਨ ਤੁਹਾਡੇ ਮੈਟਾਬੋਲਿਜ਼ਮ ਨੂੰ ਹੌਲੀ ਕਰ ਸਕਦਾ ਹੈ। ਇੰਨਾ ਹੀ ਨਹੀਂ ਇਸ ਨਾਲ ਤੁਹਾਡਾ ਪਾਚਨ ਤੰਤਰ ਵੀ ਪ੍ਰਭਾਵਿਤ ਹੁੰਦਾ ਹੈ।

4/5
ਜੇਕਰ ਤੁਸੀਂ ਦਹੀਂ 'ਚ ਗੁੜ ਮਿਲਾ ਕੇ ਖਾਂਦੇ ਹੋ ਤਾਂ ਅੱਜ ਤੋਂ ਹੀ ਇਨ੍ਹਾਂ ਦੋਵਾਂ ਨੂੰ ਇਕੱਠੇ ਖਾਣਾ ਬੰਦ ਕਰ ਦੇਣਾ ਚਾਹੀਦਾ ਹੈ। ਦਹੀਂ 'ਚ ਗੁੜ ਮਿਲਾ ਕੇ ਖਾਣ ਨਾਲ ਤੁਹਾਡਾ ਭਾਰ ਤੇਜ਼ੀ ਨਾਲ ਵਧ ਸਕਦਾ ਹੈ। ਗੁੜ ਅਤੇ ਦਹੀਂ ਦਾ ਸੁਭਾਅ ਇੱਕ ਦੂਜੇ ਤੋਂ ਵੱਖਰਾ ਹੈ। ਜਿੱਥੇ ਇੱਕ ਪਾਸੇ ਗੁੜ ਗਰਮ ਸੁਭਾਅ ਦਾ ਹੁੰਦਾ ਹੈ, ਉੱਥੇ ਦਹੀਂ ਠੰਡਾ ਹੁੰਦਾ ਹੈ। ਇਨ੍ਹਾਂ ਦੋਵਾਂ ਦਾ ਇਕੱਠੇ ਸੇਵਨ ਕਰਨ ਨਾਲ ਖਾਂਸੀ, ਜ਼ੁਕਾਮ, ਬੁਖਾਰ ਅਤੇ ਸਿਰ ਦਰਦ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

5/5
ਦੁੱਧ ਨੂੰ ਕਦੇ ਵੀ ਦਹੀਂ ਮਿਲਾ ਕੇ ਨਹੀਂ ਪੀਣਾ ਚਾਹੀਦਾ। ਸਿਰਫ ਦਹੀ ਹੀ ਨਹੀਂ, ਦੁੱਧ ਦੇ ਨਾਲ ਕੋਈ ਵੀ ਫਰਮੈਂਟਿਡ ਉਤਪਾਦ ਨਹੀਂ ਖਾਣਾ ਚਾਹੀਦਾ। ਅਜਿਹਾ ਕਰਨ ਨਾਲ ਤੁਹਾਨੂੰ ਪੇਟ ਦਰਦ ਦੇ ਨਾਲ-ਨਾਲ ਕਈ ਹੋਰ ਪਾਚਨ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

Embed widget