ਪੜਚੋਲ ਕਰੋ

Chia Seeds Disadvantage: ਜ਼ਿਆਦਾ ਚੀਆ ਸੀਡਜ਼ ਖਾਣ ਨਾਲ ਸਰੀਰ ਨੂੰ ਫ਼ਾਇਦੇ ਬਜਾਏ ਹੋ ਸਕਦੈ ਭਾਰੀ ਨੁਕਸਾਨ

ਸਿਹਤਮੰਦ ਭੋਜਨਾਂ ਬਾਰੇ ਗੱਲ ਕੀਤਾ ਜਾਵੇ ਤਾਂ ਇਸ ਦੌਰਾਨ ਚੀਆ ਸੀਡਜ਼ ਦਾ ਨਾਮ ਨਾ ਲਿਆ ਜਾਵੇ ਅਜਿਹਾ ਹੋ ਹੀ ਨਹੀਂ ਸਕਦਾ। ਭਾਰ ਘਟਾਉਣ ਲਈ ਪ੍ਰਸਿੱਧ ਚੀਆ ਬੀਜਾਂ ਨੂੰ ਭਾਰ ਘਟਾਉਣ ਵਾਲੇ ਪੀਣ ਵਾਲੇ ਪਦਾਰਥਾਂ ਵਿੱਚ ਮਿਲਾਇਆ ਜਾਂਦਾ ਹੈ।

ਜ਼ਿਆਦਾ ਚੀਆ ਸੀਡਜ਼ ਖਾਣ ਨਾਲ ਸਰੀਰ ਨੂੰ ਫ਼ਾਇਦੇ ਬਜਾਏ ਹੋ ਸਕਦੈ ਭਾਰੀ ਨੁਕਸਾਨ

1/7
ਸਿਹਤਮੰਦ ਭੋਜਨਾਂ ਬਾਰੇ ਗੱਲ ਕੀਤਾ ਜਾਵੇ ਤਾਂ ਇਸ ਦੌਰਾਨ ਚੀਆ ਸੀਡਜ਼ ਦਾ ਨਾਮ ਨਾ ਲਿਆ ਜਾਵੇ ਅਜਿਹਾ ਹੋ ਹੀ ਨਹੀਂ ਸਕਦਾ। ਭਾਰ ਘਟਾਉਣ ਲਈ ਪ੍ਰਸਿੱਧ ਚੀਆ ਬੀਜਾਂ ਨੂੰ ਭਾਰ ਘਟਾਉਣ ਵਾਲੇ ਪੀਣ ਵਾਲੇ ਪਦਾਰਥਾਂ ਵਿੱਚ ਮਿਲਾਇਆ ਜਾਂਦਾ ਹੈ। ਚੀਆ ਬੀਜਾਂ ਨੂੰ ਹਿੰਦੀ ਵਿੱਚ ਸਬਜਾ ਕਿਹਾ ਜਾਂਦਾ ਹੈ।

2/7
ਵੇਖਣ ਵਿੱਚ ਛੋਟੇ-ਛੋਟੇ, ਚੀਆ ਸੀਡਜ਼ ਵਿੱਚ ਬਹੁਤ ਸਾਰੇ ਵੱਡੇ-ਵੱਡੇ ਗੁਣ ਹੁੰਦੇ ਹਨ। ਚੀਆ ਸੀਡਜ਼ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੇ ਹਨ, ਜੋ ਸਰੀਰ ਨੂੰ ਫ੍ਰੀ ਰੈਡੀਕਲਸ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਦਾ ਕੰਮ ਕਰਦੇ ਹਨ। ਇਸ ਦੇ ਨਾਲ ਹੀ ਚੀਆ ਸੀਡਜ਼ ਭਾਰ ਘਟਾਉਣ ਵਿੱਚ ਬਹੁਤ ਪ੍ਰਭਾਵਸ਼ਾਲੀ ਹੁੰਦੇ ਹਨ ਅਤੇ ਪਾਚਨ ਤੰਤਰ ਨੂੰ ਸੁਧਾਰ ਕੇ ਪੇਟ ਨੂੰ ਸਿਹਤਮੰਦ ਅਤੇ ਤੰਦਰੁਸਤ ਬਣਾਉਂਦੇ ਹਨ।

3/7
ਪਰ, ਕੀ ਤੁਸੀਂ ਜਾਣਦੇ ਹੋ ਕਿ ਇੰਨੇ ਫਾਇਦਿਆਂ ਦੇ ਬਾਵਜੂਦ ਵੀ ਚੀਆ ਸੀਡਜ਼ ਦੇ ਕੁਝ ਨੁਕਸਾਨ ਹਨ। ਆਓ ਜਾਣਦੇ ਹਾਂ ਚੀਆ ਬੀਜਾਂ ਦੇ ਜ਼ਿਆਦਾ ਸੇਵਨ ਨਾਲ ਸਿਹਤ 'ਤੇ ਕੀ ਪ੍ਰਭਾਵ ਪੈਂਦਾ ਹੈ।

4/7
ਜੇ ਤੁਹਾਨੂੰ ਸ਼ੂਗਰ ਦੀ ਸਮੱਸਿਆ ਹੈ ਤਾਂ ਚੀਆ ਸੀਡਜ਼ ਦੇ ਸੇਵਨ ਤੋਂ ਥੋੜ੍ਹੀ ਦੂਰੀ ਬਣਾ ਲਓ ਕਿਉਂਕਿ ਚੀਆ ਸੀਡਜ਼ ਖੂਨ ਵਿੱਚ ਗਲੂਕੋਜ਼ ਦੇ ਪੱਧਰ ਨੂੰ ਨਿਯਮਤ ਕਰਦੇ ਹਨ, ਪਰ ਜਦੋਂ ਤੁਸੀਂ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ ਲਈ ਦਵਾਈਆਂ ਖਾਂਦੇ ਹੋ ਤਾਂ ਇਹ ਬੀਜ ਜ਼ਿਆਦਾ ਪ੍ਰਤੀਕਿਰਿਆ ਕਰ ਸਕਦੇ ਹਨ।

5/7
ਜਦੋਂ ਵੀ ਤੁਹਾਨੂੰ ਸੱਟ ਲੱਗਦੀ ਹੈ, ਖੂਨ ਦਾ ਵਹਾਅ ਅਤੇ ਖੂਨ ਵਹਿਣਾ ਉਦੋਂ ਹੀ ਬੰਦ ਹੋ ਜਾਂਦਾ ਹੈ ਜਦੋਂ ਖੂਨ ਦੇ ਜੰਮਣ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਕੰਮ ਕਰਦੀ ਹੈ।ਚੀਆ ਸੀਡਜ਼ 'ਚ ਮੌਜੂਦ ਓਮੇਗਾ-3 ਫੈਟੀ ਐਸਿਡ ਦੇ ਕਾਰਨ ਇਹ ਖੂਨ ਦੇ ਪਤਲੇ ਹੋਣ ਦੀ ਪ੍ਰਕਿਰਿਆ ਨੂੰ ਘੱਟ ਕਰ ਸਕਦਾ ਹੈ। ਇਸ ਨਾਲ ਖੂਨ ਦੇ ਥੱਕੇ ਬਣਨ ਵਿੱਚ ਸਮੱਸਿਆ ਹੋ ਸਕਦੀ ਹੈ।

6/7
ਚੀਆ ਸੀਡਜ਼ 'ਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਅਤੇ ਜੇ ਤੁਸੀਂ ਦਿਨ 'ਚ 4-5 ਵਾਰ ਇਸ ਦਾ ਸੇਵਨ ਕਰਦੇ ਹੋ ਤਾਂ ਤੁਹਾਨੂੰ ਬਦਹਜ਼ਮੀ ਦੀ ਸਮੱਸਿਆ ਹੋ ਸਕਦੀ ਹੈ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਫਾਈਬਰ ਜਲਦੀ ਹਜ਼ਮ ਨਹੀਂ ਹੁੰਦਾ ਅਤੇ ਇਸ ਨੂੰ ਜ਼ਿਆਦਾ ਖਾਣ ਨਾਲ ਵੀ ਭਾਰ ਵਧ ਸਕਦਾ ਹੈ। ਅਜਿਹੇ 'ਚ ਇਹ ਪਾਚਨ ਤੰਤਰ ਨੂੰ ਹੌਲੀ ਕਰ ਸਕਦਾ ਹੈ ਅਤੇ ਬਦਹਜ਼ਮੀ, ਦਸਤ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

7/7
ਜਿਨ੍ਹਾਂ ਲੋਕਾਂ ਨੂੰ ਪ੍ਰੋਸਟੇਟ ਕੈਂਸਰ ਦੀ ਸਮੱਸਿਆ ਹੈ, ਉਨ੍ਹਾਂ ਨੂੰ ਵੀ ਚੀਆ ਸੀਡਜ਼ ਦੇ ਜ਼ਿਆਦਾ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget