ਪੜਚੋਲ ਕਰੋ
ਮੂੰਗਫਲੀ ਨੂੰ ਸਨੈਕ ਦੇ ਤੌਰ 'ਤੇ ਖਾਣ ਨਾਲ ਸਿਹਤ ਮਿਲਦੇ ਗਜ਼ਬ ਫਾਇਦੇ, ਭਾਰ ਘਟਾਉਣ ਤੋਂ ਲੈ ਕੇ ਅੱਖਾਂ ਤੱਕ ਮਿਲਦਾ ਲਾਭ
ਮੂੰਗਫਲੀ ਨੂੰ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ 'ਚ ਵਿਟਾਮਿਨ ਈ, ਪ੍ਰੋਟੀਨ, ਫਾਈਬਰ, ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਫਾਸਫੋਰਸ ਵਰਗੇ ਪੋਸ਼ਕ ਤੱਤ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ।
( Image Source : Freepik )
1/5

ਕਈ ਲੋਕ ਇਸ ਨੂੰ ਭੁੰਨ ਕੇ ਖਾਂਦੇ ਹਨ, ਜਦਕਿ ਕੁਝ ਲੋਕ ਇਸ ਨੂੰ ਭਿੱਜ ਕੇ ਖਾਣਾ ਵੀ ਪਸੰਦ ਕਰਦੇ ਹਨ। ਦੋਵਾਂ ਤਰੀਕਿਆਂ ਨਾਲ ਇਸ ਦਾ ਸੇਵਨ ਕਰਨਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ।
2/5

Peanuts ਪ੍ਰੋਟੀਨ ਅਤੇ ਫਾਈਬਰ ਨਾਲ ਭਰਪੂਰ ਹੁੰਦੀ ਹੈ। ਇਹ ਪੋਸ਼ਕ ਤੱਤ ਤੁਹਾਡੇ ਪੇਟ ਨੂੰ ਲੰਬੇ ਸਮੇਂ ਤੱਕ ਭਰੇ ਰੱਖਦੇ ਹਨ, ਜਿਸ ਨਾਲ ਤੁਹਾਨੂੰ ਵਾਰ-ਵਾਰ ਖਾਣ ਦੀ ਇੱਛਾ ਮਹਿਸੂਸ ਨਹੀਂ ਹੁੰਦੀ। ਇਹੀ ਕਾਰਨ ਹੈ ਕਿ ਭਾਰ ਘਟਾਉਣ ਦੇ ਵਿੱਚ ਇਹ ਮਦਦ ਕਰਦੀ ਹੈ।
Published at : 22 Sep 2024 10:15 PM (IST)
ਹੋਰ ਵੇਖੋ






















