ਪੜਚੋਲ ਕਰੋ

Mango Eating Tips : ਅੰਬ ਦੇ ਨਾਲ ਕਦੇ ਵੀ ਨਾ ਖਾਓ ਇਹ 5 ਚੀਜ਼ਾਂ, ਨਹੀਂ ਤਾਂ ਵਿਗੜ ਸਕਦੀ ਹੈ ਸਿਹਤ

Foods To Avoid With Mango: ਫਲਾਂ ਦਾ ਰਾਜਾ ਅੰਬ, ਜਿਹੜਾ ਜ਼ਿਆਦਾਤਰ ਲੋਕਾਂ ਦਾ ਪਸੰਦੀਦਾ ਫਲ ਹੁੰਦਾ ਹੈ। ਇਸਦਾ ਸਵਾਦ ਪਸੰਦ ਕਰਨ ਵਾਲੇ ਲੋਕ ਇਸਨੂੰ ਖਾਣ ਦਾ ਕੋਈ ਨਾ ਕੋਈ ਤਰੀਕਾ ਲੱਭਦੇ ਰਹਿੰਦੇ ਹਨ।

Mango Eating Tips

1/6
Foods To Avoid With Mango: ਫਲਾਂ ਦਾ ਰਾਜਾ ਅੰਬ, ਜਿਹੜਾ ਜ਼ਿਆਦਾਤਰ ਲੋਕਾਂ ਦਾ ਪਸੰਦੀਦਾ ਫਲ ਹੁੰਦਾ ਹੈ। ਇਸਦਾ ਸਵਾਦ ਪਸੰਦ ਕਰਨ ਵਾਲੇ ਲੋਕ ਇਸਨੂੰ ਖਾਣ ਦਾ ਕੋਈ ਨਾ ਕੋਈ ਤਰੀਕਾ ਲੱਭਦੇ ਰਹਿੰਦੇ ਹਨ। ਜੇਕਰ ਤੁਸੀਂ ਵੀ ਅੰਬ ਖਾਣ ਦੇ ਸ਼ੌਕੀਨ ਹੋ ਅਤੇ ਉਹ ਲੰਚ ਹੋਵੇ ਜਾਂ ਡਿਨਰ, ਕਿਸੇ ਵੀ ਚੀਜ਼ ਦੇ ਨਾਲ ਖਾ ਲੈਂਦੇ ਹੋ, ਤਾਂ ਸਾਵਧਾਨ ਹੋ ਜਾਓ। ਇਹ ਆਦਤ ਤੁਹਾਨੂੰ ਬਿਮਾਰ ਬਣਾ ਸਕਦੀ ਹੈ। ਆਓ, ਜਾਣਦੇ ਹਾਂ ਉਹ 5 ਸਿਹਤਮੰਦ ਚੀਜ਼ਾਂ ਜਿਨ੍ਹਾਂ ਨੂੰ ਅੰਬ ਦੇ ਨਾਲ ਖਾਣ ਤੋਂ ਬਚਨਾ ਚਾਹੀਦਾ ਹੈ।

2/6
ਦਹੀਂ  ਅੰਬ ਦੇ ਨਾਲ ਦਹੀ ਖਾਣ ਨਾਲ ਪਾਚਨ ਸੰਬੰਧੀ ਸਮੱਸਿਆਵਾਂ ਜਿਵੇਂ ਗੈਸ, indigestion ਜਾਂ ਪੇਟ ਦਰਦ ਹੋ ਸਕਦੇ ਹਨ। ਇਸਦਾ ਕਾਰਨ ਇਹ ਹੈ ਕਿ ਦੋਹਾਂ ਦੀ ਤਾਸੀਰ (ਗਰਮ ਅਤੇ ਠੰਡੀ) ਵੱਖਰੀ ਹੁੰਦੀ ਹੈ। ਇਸ ਕਰਕੇ ਜਦੋਂ ਇਹਨਾਂ ਚੀਜ਼ਾਂ ਨੂੰ ਇਕੱਠਾ ਖਾਓ ਤਾਂ ਇਹ ਪੇਟ ਵਿੱਚ ਅਸਮਰਥਤਾ ਪੈਦਾ ਕਰ ਸਕਦਾ ਹੈ ਅਤੇ ਗੈਸ ਜਾਂ ਪੇਟ ਦਰਦ ਹੋ ਸਕਦੇ ਹਨ। ਇਸ ਤੋਂ ਇਲਾਵਾ, ਜਦੋਂ ਗਰਮ ਅਤੇ ਠੰਡੀ ਤਾਸੀਰ ਵਾਲੇ ਪਦਾਰਥ ਇਕੱਠੇ ਮਿਲਦੇ ਹਨ, ਤਾਂ ਇਹ ਤਵਚਾ 'ਤੇ ਫੋੜੇ ਜਾਂ ਪਿੱਤ ਜਾਂ ਐਲਰਜੀ ਦਾ ਕਾਰਣ ਵੀ ਬਣ ਸਕਦੇ ਹਨ।

3/6
ਮਸਾਲੇਦਾਰ ਭੋਜਨ  ਤਿੱਖੇ, ਮਸਾਲੇਦਾਰ ਖਾਦ ਪਦਾਰਥ ਜਿਵੇਂ ਲਾਲ ਮਿਰਚ, ਗਰਮ ਮਸਾਲਾ ਜਾਂ ਤਲਿਆ ਹੋਇਆ ਖਾਣਾ ਅੰਬ ਦੇ ਨਾਲ ਖਾਣ ਨਾਲ ਪੇਟ ਵਿੱਚ ਜਲਨ ਜਾਂ ਐਸਿਡਿਟੀ ਦੀ ਸਮੱਸਿਆ ਪੈਦਾ ਹੋ ਸਕਦੀ ਹੈ।

4/6
ਠੰਡੀ ਡ੍ਰਿੰਕ  ਅੰਬ ਖਾਣ ਦੇ ਤੁਰੰਤ ਬਾਅਦ ਠੰਡਾ ਪਾਣੀ, ਕੋਲਡ ਡ੍ਰਿੰਕ ਜਾਂ ਆਈਸਕ੍ਰੀਮ ਖਾਣ ਨਾਲ ਪਾਚਨ ਪ੍ਰਣਾਲੀ ਸਲੋ ਹੋ ਸਕਦੀ ਹੈ, ਜਿਸ ਨਾਲ ਪੇਟ ਫੁੱਲਣ ਦੀ ਸਮੱਸਿਆ ਪੈਦਾ ਹੋ ਸਕਦੀ ਹੈ। ਇਸ ਤੋਂ ਇਲਾਵਾ, ਅੰਬ ਅਤੇ ਕੋਲਡ ਡ੍ਰਿੰਕ ਦੋਹਾਂ ਹੀ ਬਹੁਤ ਮਿੱਠੇ ਹੁੰਦੇ ਹਨ। ਇਹਨਾਂ ਨੂੰ ਇਕੱਠੇ ਪੀਣ ਨਾਲ ਸਰੀਰ ਵਿੱਚ ਸ਼ੂਗਰ ਦੀ ਮਾਤਰਾ ਅਚਾਨਕ ਵੱਧ ਸਕਦੀ ਹੈ, ਜਿਸ ਨਾਲ ਡਾਇਬਟੀਜ਼ ਦੇ ਮਰੀਜ਼ਾਂ ਨੂੰ ਖ਼ਤਰਾ ਹੋ ਸਕਦਾ ਹੈ।

5/6
ਸਲਾਹ ਅੰਬ ਦਾ ਸੇਵਨ ਹਮੇਸ਼ਾ ਇਕੱਲੇ ਕਰੋ ਜਾਂ ਫਿਰ ਤੁਸੀਂ ਇਸਨੂੰ ਹਲਕੇ ਭੋਜਨ ਜਿਵੇਂ ਰੋਟੀ, ਸਬਜ਼ੀ ਜਾਂ ਸਲਾਦ ਦੇ ਨਾਲ ਖਾ ਸਕਦੇ ਹੋ। ਅੰਬ ਖਾਣ ਦੇ 1-2 ਘੰਟੇ ਤੱਕ ਕੋਈ ਭਾਰੀ ਚੀਜ਼ ਖਾਣ ਤੋਂ ਬਚੋ। ਪੱਕੇ ਅਤੇ ਤਾਜੇ ਅੰਬ ਦਾ ਹੀ ਸੇਵਨ ਕਰੋ, ਕਿਉਂਕਿ ਕੱਚੇ ਅੰਬ ਪੇਟ ਨਾਲ ਸੰਬੰਧਤ ਸਮੱਸਿਆਵਾਂ ਪੈਦਾ ਕਰ ਸਕਦੇ ਹਨ।  Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

6/6
ਖੱਟੇ ਫਲ ਵਿਟਾਮਿਨ-C ਨਾਲ ਭਰਪੂਰ ਅੰਬ ਵਿੱਚ ਕੁਦਰਤੀ ਸ਼ੂਗਰ ਹੁੰਦੀ ਹੈ। ਇਸਨੂੰ ਸੰਤਰਾ, ਨਿੰਬੂ ਜਾਂ ਕੀਨੂ ਜਿਵੇਂ ਖੱਟੇ ਫਲਾਂ ਦੇ ਨਾਲ ਖਾਣ ਨਾਲ ਸਰੀਰ ਵਿੱਚ ਐਸਿਡ ਦਾ ਸਤਹ ਬਹੁਤ ਵੱਧ ਸਕਦਾ ਹੈ। ਇਸ ਨਾਲ ਵਿਅਕਤੀ ਨੂੰ ਪਾਚਨ ਸੰਬੰਧੀ ਸਮੱਸਿਆਵਾਂ ਜਿਵੇਂ ਐਸਿਡਿਟੀ, ਪੇਟ ਵਿੱਚ ਜਲਨ, ਗੈਸ ਅਤੇ ਕਬਜ਼ ਹੋ ਸਕਦੇ ਹਨ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget