ਪੜਚੋਲ ਕਰੋ

Egg For Heart : ਕੀ ਆਂਡੇ ਖਾਣ ਨਾਲ ਦਿਲ ਦੀਆਂ ਸਮੱਸਿਆਵਾਂ ਦਾ ਖਤਰਾ ਵਧ ਜਾਂਦਾ ਹੈ ? ਆਓ ਜਾਣੀਏ

ਜ਼ਿਆਦਾਤਰ ਘਰਾਂ ਵਿੱਚ, ਨਾਸ਼ਤੇ ਵਿੱਚ ਆਂਡੇ ਸ਼ਾਮਲ ਕੀਤੇ ਜਾਂਦੇ ਹਨ। ਆਂਡੇ ਤੋਂ ਕਈ ਸਵਾਦਿਸ਼ਟ ਪਕਵਾਨ ਤਿਆਰ ਕੀਤੇ ਜਾਂਦੇ ਹਨ। ਖਾਸ ਕਰਕੇ ਸਰਦੀਆਂ ਵਿੱਚ ਲੋਕ ਆਂਡੇ ਬੜੇ ਚਾਅ ਨਾਲ ਖਾਂਦੇ ਹਨ।

Egg For Heart

1/11

2/11
ਇਸ ਲਈ ਕਿਹਾ ਜਾਂਦਾ ਹੈ ਕਿ ਸੰਡੇ ਹੋ ਜਾਂ ਮੰਡੇ ਰੋਜ਼ ਖਾਓ ਆਂਡੇ। ਤੁਹਾਨੂੰ ਰੋਜ਼ਾਨਾ 1-2 ਆਂਡੇ ਖਾਣੇ ਚਾਹੀਦੇ ਹਨ। ਪਰ ਕੀ ਹਰ ਰੋਜ਼ ਆਂਡੇ ਖਾਣਾ ਦਿਲ ਲਈ ਚੰਗਾ ਹੈ?

3/11
ਕੀ ਆਂਡੇ ਖਾਣ ਨਾਲ ਦਿਲ ਦੀਆਂ ਸਮੱਸਿਆਵਾਂ ਦਾ ਖਤਰਾ ਵਧ ਜਾਂਦਾ ਹੈ ? ਜੇਕਰ ਤੁਸੀਂ ਦਿਲ ਦੇ ਮਰੀਜ਼ ਹੋ ਤਾਂ ਤੁਹਾਨੂੰ ਦਿਨ 'ਚ ਕਿਵੇਂ ਅਤੇ ਕਿੰਨੇ ਆਂਡੇ ਖਾਣੇ ਚਾਹੀਦੇ ਹਨ। ਆਓ ਜਾਣਦੇ ਹਾਂ...

4/11
NCBI ਦੀ ਰਿਪੋਰਟ ਮੁਤਾਬਕ ਦਿਨ 'ਚ 2 ਆਂਡੇ ਖਾਣ ਨਾਲ ਮੋਟਾਪਾ ਘੱਟ ਹੁੰਦਾ ਹੈ। ਰੋਜ਼ਾਨਾ ਆਂਡੇ ਖਾਣ ਨਾਲ ਸਰੀਰ 'ਚ ਲਾਲ ਖੂਨ ਦੇ ਸੈੱਲ ਵਧਦੇ ਹਨ। ਆਂਡੇ ਖਾਣ ਨਾਲ ਸਰੀਰ ਨੂੰ ਪ੍ਰੋਟੀਨ ਅਤੇ ਵਿਟਾਮਿਨ ਮਿਲਦਾ ਹੈ।

5/11
ਇਸ ਨਾਲ ਲੰਬੇ ਸਮੇਂ ਤਕ ਭੁੱਖ ਨਹੀਂ ਲੱਗਦੀ। ਕਈ ਖੋਜਾਂ ਵਿੱਚ ਇਹ ਕਿਹਾ ਗਿਆ ਹੈ ਕਿ ਇੱਕ ਸਿਹਤਮੰਦ ਵਿਅਕਤੀ ਨੂੰ ਰੋਜ਼ਾਨਾ 2 ਆਂਡੇ ਖਾਣੇ ਚਾਹੀਦੇ ਹਨ।

6/11
ਹਾਲਾਂਕਿ, ਕਈ ਰਿਪੋਰਟਾਂ ਇਹ ਵੀ ਕਹਿੰਦੀਆਂ ਹਨ ਕਿ ਆਂਡੇ ਵਿੱਚ ਹੋਰ ਭੋਜਨਾਂ ਦੇ ਮੁਕਾਬਲੇ ਜ਼ਿਆਦਾ ਕੋਲੈਸਟ੍ਰੋਲ ਹੁੰਦਾ ਹੈ।

7/11
ਹਾਲਾਂਕਿ, ਕਈ ਖੋਜਾਂ ਵਿੱਚ ਇਹ ਪਾਇਆ ਗਿਆ ਹੈ ਕਿ ਆਂਡੇ ਵਿੱਚ ਪਾਇਆ ਜਾਣ ਵਾਲਾ ਕੋਲੈਸਟ੍ਰੋਲ ਸਰੀਰ 'ਤੇ ਨਕਾਰਾਤਮਕ ਪ੍ਰਭਾਵ ਨਹੀਂ ਪਾਉਂਦਾ ਹੈ। ਹਾਂ, ਧਿਆਨ ਦੇਣ ਵਾਲੀ ਗੱਲ ਹੈ ਕਿ ਤੁਸੀਂ ਆਂਡਾ ਕਿਵੇਂ ਖਾ ਰਹੇ ਹੋ।

8/11
ਉੱਚ ਕੋਲੇਸਟ੍ਰੋਲ (ਹਾਈ ਕੋਲੈਸਟ੍ਰੋਲ) ਹੋਣ ਨਾਲ ਦਿਲ ਦੀਆਂ ਸਮੱਸਿਆਵਾਂ ਦਾ ਖ਼ਤਰਾ ਵੱਧ ਜਾਂਦਾ ਹੈ, ਜੋ ਤੁਹਾਡੀ ਜ਼ਿੰਦਗੀ ਨੂੰ ਖ਼ਤਰੇ ਵਿੱਚ ਪਾ ਸਕਦਾ ਹੈ।

9/11
ਜੇਕਰ ਤੁਸੀਂ ਇਸ ਨੂੰ ਜ਼ਿਆਦਾ ਤੇਲ ਜਾਂ ਮੱਖਣ 'ਚ ਮਿਲਾ ਕੇ ਖਾ ਰਹੇ ਹੋ ਤਾਂ ਇਹ ਦੋਵੇਂ ਚੀਜ਼ਾਂ ਮਿਲ ਕੇ ਨੁਕਸਾਨ ਕਰ ਸਕਦੀਆਂ ਹਨ।

10/11
ਦਿਲ ਦੇ ਮਰੀਜ਼ ਇੱਕ ਹਫ਼ਤੇ ਵਿੱਚ 7 ​​ਆਂਡੇ ਖਾ ਸਕਦੇ ਹਨ ਯਾਨੀ ਹਰ ਰੋਜ਼ ਇੱਕ ਆਂਡਾ। ਆਂਡੇ ਦਾ ਸਫ਼ੈਦ ਹਿੱਸਾ ਹੀ ਖਾਣ ਦੀ ਕੋਸ਼ਿਸ਼ ਕਰੋ। ਇਸ ਨਾਲ ਕੋਲੈਸਟ੍ਰੋਲ ਤੋਂ ਬਚਿਆ ਜਾਵੇਗਾ ਅਤੇ ਸਰੀਰ ਨੂੰ ਪ੍ਰੋਟੀਨ ਮਿਲੇਗਾ।

11/11
ਜੇਕਰ ਤੁਸੀਂ ਜ਼ਿਆਦਾ ਮਾਤਰਾ 'ਚ ਆਂਡੇ ਖਾਂਦੇ ਹੋ ਤਾਂ ਆਂਡੇ ਦੀ ਜ਼ਰਦੀ ਨਾ ਖਾਓ। ਅੰਡੇ ਨੂੰ ਉਬਾਲ ਕੇ ਜਾਂ ਬਹੁਤ ਘੱਟ ਮੱਖਣ ਵਿੱਚ ਬਣਾ ਕੇ ਖਾਣ ਦੀ ਕੋਸ਼ਿਸ਼ ਕਰੋ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ

IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

ABP Premium

ਵੀਡੀਓਜ਼

ਹਲਕਾ ਘਨੌਰ ਦੇ ਪਿੰਡ ਦੜਬਾ ਵਿੱਚ ਮਾਇਨਿੰਗ ਮਾਫੀਆ ਸਰਗਰਮਡੀਜੀਪੀ ਗੋਰਵ ਯਾਦਵ ਨੇ ਐਨ.ਐਨ.ਟੀ.ਐਫ. ਸਰਵਿਸ ਦੀ ਕੀਤੀ ਸ਼ੁਰੂਆਤPunjab Police ਨੇ ਫੜੇ ਨਸ਼ੇ ਦੇ ਤਸਕਰ, ਵੱਡੀ ਮਾਤਰਾ 'ਚ ਨਸ਼ਾ ਬਰਾਮਦGolden Temple | Gurpurabh Atishbazi Live | ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਪੂਰਬ ਮੌਕੇ ਆਤਿਸ਼ਬਾਜੀ Live

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Embed widget