ਪੜਚੋਲ ਕਰੋ

Brinjal: ਬਰਸਾਤ ਦੇ ਮੌਸਮ 'ਚ ਕਿਉਂ ਨਹੀਂ ਖਾਣੇ ਚਾਹੀਦੇ ਬੈਂਗਣ? ਜਾਣੋ ਮਾਹਰਾਂ ਤੋਂ ਜਵਾਬ

Brinjal: ਹੋਰ ਸਬਜ਼ੀਆਂ ਦੀ ਤਰ੍ਹਾਂ ਬੈਂਗਣ ਵੀ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ 'ਚ ਕਈ ਜ਼ਰੂਰੀ ਪੋਸ਼ਕ ਤੱਤ ਪਾਏ ਜਾਂਦੇ ਹਨ। ਹਾਲਾਂਕਿ, ਬਰਸਾਤ ਦੇ ਮੌਸਮ ਵਿੱਚ ਇਸਨੂੰ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

Brinjal

1/5
ਮਾਨਸੂਨ ਦੌਰਾਨ ਕਈ ਸਬਜ਼ੀਆਂ ਖਾਣ ਦੀ ਮਨਾਹੀ ਹੁੰਦੀ ਹੈ। ਬੈਂਗਣ ਵੀ ਇਕ ਅਜਿਹੀ ਸਬਜ਼ੀ ਹੈ, ਜਿਸ ਨੂੰ ਬਰਸਾਤ ਦੇ ਮੌਸਮ ਵਿਚ ਨਹੀਂ ਖਾਣਾ ਚਾਹੀਦਾ ਹੈ। ਇਸ ਦੇ ਕਈ ਕਾਰਨ ਹਨ।

2/5
ਦਰਅਸਲ, ਬਰਸਾਤ ਦੇ ਮੌਸਮ ਵਿੱਚ ਬੈਂਗਣ ਵਿੱਚ ਕੀੜੇ ਪੈ ਜਾਂਦੇ ਹਨ। ਜੇਕਰ ਤੁਸੀਂ ਇਸ ਮੌਸਮ 'ਚ ਬੈਂਗਣ ਦਾ ਸੇਵਨ ਕਰਦੇ ਹੋ ਤਾਂ ਇਸ 'ਚ ਮੌਜੂਦ ਕੀੜੇ ਤੁਹਾਡੇ ਸਰੀਰ 'ਚ ਦਾਖਲ ਹੋ ਸਕਦੇ ਹਨ ਅਤੇ ਕਈ ਸਮੱਸਿਆਵਾਂ ਪੈਦਾ ਕਰ ਸਕਦੇ ਹਨ।

3/5
ਬੈਂਗਣ ਵਿੱਚ ਅਲਕਾਲੌਇਡ ਪਾਇਆ ਜਾਂਦਾ ਹੈ। ਇਹੀ ਕਾਰਨ ਹੈ ਕਿ ਬਰਸਾਤ ਦੇ ਮੌਸਮ 'ਚ ਇਸ ਦਾ ਐਸਿਡਿਕ ਪੱਧਰ ਕਾਫੀ ਵੱਧ ਜਾਂਦਾ ਹੈ, ਜੋ ਸਰੀਰ ਨੂੰ ਨੁਕਸਾਨ ਪਹੁੰਚਾ ਸਕਦਾ ਹੈ।

4/5
ਬਰਸਾਤ ਦੌਰਾਨ ਬੈਂਗਣ ਵਿੱਚ ਚਿੱਟੇ ਕੀੜੇ ਵੀ ਦਿਖਾਈ ਦਿੰਦੇ ਹਨ। ਜੇਕਰ ਗਲਤੀ ਨਾਲ ਤੁਸੀਂ ਬੈਂਗਣ ਦੇ ਨਾਲ ਇਹ ਕੀੜੇ ਖਾ ਲੈਂਦੇ ਹੋ ਤਾਂ ਤੁਹਾਨੂੰ ਉਲਟੀ, ਖੁਜਲੀ, ਐਲਰਜੀ, ਬੈਕਟੀਰੀਅਲ ਇਨਫੈਕਸ਼ਨ ਅਤੇ ਫੂਡ ਪੋਇਜ਼ਨਿੰਗ ਹੋ ਸਕਦੀ ਹੈ।

5/5
ਇਸ ਤੋਂ ਇਲਾਵਾ ਇਮਿਊਨ ਸਿਸਟਮ ਵੀ ਪ੍ਰਭਾਵਿਤ ਹੋ ਸਕਦਾ ਹੈ। ਬਰਸਾਤ ਦੇ ਮੌਸਮ ਵਿੱਚ ਹਮੇਸ਼ਾ ਅਜਿਹੀਆਂ ਸਬਜ਼ੀਆਂ ਦਾ ਸੇਵਨ ਕਰੋ, ਜਿਸ ਵਿੱਚ ਕੀੜੇ ਪੈਣ ਦੀ ਸੰਭਾਵਨਾ ਬਹੁਤ ਘੱਟ ਹੁੰਦੀ ਹੈ, ਜਿਵੇਂ ਕਿ ਫਲੀਆਂ, ਆਲੂ, ਲੌਕੀ ਆਦਿ। ਤੁਸੀਂ ਬੇਝਿਜਕ ਇਨ੍ਹਾਂ ਸਬਜ਼ੀਆਂ ਦਾ ਸੇਵਨ ਕਰ ਸਕਦੇ ਹੋ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ

Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ

ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ

TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

ਕ੍ਰਿਕੇਟ ਲੀਗ 'ਚ ਮਾਨਯੋਗ ਜਸਟਿਸ ਤੇ ਵਕੀਲਾਂ ਨੇ ਲਾਏ ਛੱਕੇ ਤੇ ਚੌਕੇQuami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ

Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ

Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ

Embed widget