ਪੜਚੋਲ ਕਰੋ

ਭੁੱਲ ਕੇ ਵੀ ਚਾਹ ਨੂੰ ਲੰਬੇ ਸਮੇਂ ਲਈ ਕੈਟਲ 'ਚ ਨਾ ਰੱਖੋ...ਅਜਿਹੀ ਚਾਹ ਪੀਣ ਨਾਲ ਹੋ ਸਕਦੇ ਕਈ ਨੁਕਸਾਨ

ਲੋਕ ਅਕਸਰ ਹੀ ਚਾਹ ਬਣਾ ਕੇ ਸਟੋਰ ਕਰ ਲੈਂਦੇ ਹਨ। ਖਾਸ ਕਰਕੇ ਸਰਦੀਆਂ 'ਚ ਸਰੀਰ ਨੂੰ ਗਰਮ ਰੱਖਣ ਦੇ ਲਈ ਤੇ ਵਾਰ-ਵਾਰ ਚਾਹ ਬਣਾਉਣ ਤੋਂ ਬਚਣ ਦੇ ਲਈ ਲੋਕ ਚਾਹ ਨੂੰ ਕੈਟਲ ਦੇ ਵਿੱਚ ਰੱਖ ਲੈਂਦੇ ਹਨ। ਕੀ ਤੁਹਾਨੂੰ ਪਤਾ ਤੁਹਾਡੀ ਇਹ ਆਦਤ ਕਿੰਨੀ ਨੁਕਸਾਨ

( Image Source : Freepik )

1/6
ਕੀ ਤੁਹਾਨੂੰ ਪਤਾ ਤੁਹਾਡੀ ਇਹ ਆਦਤ ਸਿਹਤ ਲਈ ਕਿੰਨੀ ਨੁਕਸਾਨਦਾਇਕ ਹੈ। ਦੁੱਧ ਵਾਲੀ ਚਾਹ ਬਣਾਉਣ ਤੋਂ ਬਾਅਦ ਉਸ ਨੂੰ ਲੰਬੇ ਸਮੇਂ ਤੱਕ ਕੈਟਲ ’ਚ ਰੱਖਣਾ ਸਿਹਤ ਲਈ ਖਤਰਨਾਕ ਹੋ ਸਕਦਾ ਹੈ। ਆਓ ਜਾਣਦੇ ਹਾਂ ਕਿ ਕਿਵੇਂ ਕੈਟਲ ’ਚ ਚਾਹ ਨੂੰ ਰੱਖਣ ਦਾ ਸਮਾਂ ਸਿਹਤ ਅਤੇ ਗੁਣਵੱਤਾ 'ਤੇ ਅਸਰ ਪਾਉਂਦਾ ਹੈ ਅਤੇ ਕਿਹੜੇ ਨੁਕਸਾਨ ਹੋ ਸਕਦੇ ਹਨ।

2/6
ਸਾਧਾਰਣ ਕੈਟਲ ਵਿੱਚ 1 ਘੰਟੇ ਤੋਂ ਬਾਅਦ ਬਾਅਦ ਚਾਹ ਦਾ ਸਵਾਦ ਫਿੱਕਾ ਹੋ ਸਕਦਾ ਹੈ ਇਸ ਤੋਂ ਇਲਾਵਾ ਬੈਕਟੀਰੀਆ ਵੀ ਵਧ ਸਕਦੇ ਹਨ, ਖਾਸ ਕਰ ਕੇ ਜੇ ਤਾਪਮਾਨ 40°C ਤੋਂ 60°C ਦੇ ਵਿਚਕਾਰ ਹੈ।

3/6
ਥਰਮਸ ਕੈਟਲ ਦੇ ਵਿੱਚ 2 ਤੋਂ 3 ਘੰਟੇ ਚਾਹ ਨੂੰ ਇਕ ਸਥਿਰ ਤਾਪਮਾਨ 'ਤੇ ਰੱਖਦਾ ਹੈ, ਜਿਸ ਨਾਲ ਚਾਹ ਜ਼ਿਆਦਾ ਸਮੇਂ ਤੱਕ ਗਰਮ ਰਹਿ ਸਕਦੀ ਹੈ, ਪਰ 2 ਘੰਟਿਆਂ ਤੋਂ ਜ਼ਿਆਦਾ ਰੱਖਣ ਨਾਲ taste ਦੀ ਗੁਣਵੱਤਾ ਘੱਟ ਜਾਂਦੀ ਹੈ।

4/6
ਜਦੋਂ ਚਾਹ ਨੂੰ ਲੰਬੇ ਸਮੇਂ ਲਈ ਕੈਟਲ ’ਚ ਰੱਖਿਆ ਜਾਂਦਾ ਹੈ, ਤਾਂ ਗਰਮੀ ਦੇ ਕਾਰਨ ਬੈਕਟੀਰੀਆ ਤੇਜ਼ੀ ਨਾਲ ਵਧਦੇ ਹਨ। ਜਿਸ ਕਰਕੇ  ਫੂਡ ਪੋਇਜ਼ਨਿੰਗ ਦਾ ਖਤਰਾ ਵਧ ਜਾਂਦਾ ਹੈ। ਜਿਸ ਕਰਕੇ ਮਤਲੀ , ਉਲਟੀਆਂ, ਪੇਟ 'ਚ ਦਰਦ ਅਤੇ ਦਸਤ ਵਰਗੀਆਂ ਪ੍ਰੇਸ਼ਾਨੀਆਂ ਵੀ ਹੋ ਸਕਦੀਆਂ ਹਨ।

5/6
ਲੰਬੇ ਸਮੇਂ ਲਈ ਚਾਹ ਰੱਖਣਾ ਸਿਹਤ ਲਈ ਨੁਕਸਾਨਦਾਇਕ ਹੋ ਸਕਦਾ ਹੈ, ਖਾਸ ਕਰਕੇ ਕੈਟਲ ਵਿੱਚ ਬਦਲੇ ਪਦਾਰਥਾਂ ਨਾਲ

6/6
ਗਰਮ ਚਾਹ ’ਚ ਦੁੱਧ ਦੇ ਪੋਸ਼ਕ ਤੱਤ, ਜਿਵੇਂ ਕੈਲਸ਼ੀਅਮ ਘਟ ਜਾਂਦੇ ਹਨ ਜੇ ਇਸਨੂੰ ਲੰਬੇ ਸਮੇਂ ਲਈ ਰੱਖਿਆ ਜਾਵੇ। ਇਸ ਤੋਂ ਇਲਾਵਾ ਇੱਕ ਸਮੇਂ ਤੋਂ ਬਾਅਦ ਚਾਹ 'ਚ ਪਾਇਆ ਦੁੱਧ ਖਰਾਬ ਹੋ ਸਕਦਾ ਹੈ। ਅਜਿਹੀ ਚਾਹ ਪੀਣ ਨਾਲ ਸਿਹਤ ਖਰਾਬ ਹੋ ਸਕਦੀ ਹੈ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ

ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ

IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Advertisement
ABP Premium

ਵੀਡੀਓਜ਼

Punjab Police|ਪੁਲਿਸ ਐਕਸ਼ਨ ਮਗਰੋਂ ਪੰਜਾਬ ਸਰਕਾਰ ਦਾ ਦਾਅਵਾ,ਕਿਸਾਨਾਂ ਦੀਆਂ ਮੰਗਾਂ ਨਾਲ ਸਹਿਮਤ|Punjab SarkaarPunjab Police| Kisan| ਮੈਂ ਵੀ ਕਿਸਾਨ ਜਥੇਬੰਦੀ ਦਾ ਮੈਂਬਰ ਰਿਹਾ, ਮੰਤਰੀ ਲਾਲਜੀਤ ਭੁਲੱਰ ਦੀ ਸੁਣੋ ਬੇਨਤੀHaryana |Punjab| ਹਰਿਆਣਾ ਸਰਕਾਰ ਨੇ ਬੈਰੀਕੇਡ ਹਟਾਉਣੇ ਸ਼ੁਰੂ ਕੀਤੇ, ਜੇਸੀਬੀ ਮਸ਼ੀਨਾਂ ਮੰਗਾਈਆਂਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Farmers Protest: ਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ...ਕਿਸਾਨਾਂ ਨੇ ਕੀਤਾ ਵੱਡਾ ਐਲਾਨ

ਪੰਜਾਬ ਦੀ ਅਦਾਲਤ 'ਚ ਕੁੜੀ ਨੇ ਮਾਰੀ ਛਾਲ, ਮੱਚ ਗਿਆ ਚੀਕ ਚੀਹਾੜਾ

ਅੰਮ੍ਰਿਤਪਾਲ ਦੇ ਤਿੰਨ ਸਾਥੀ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ, 7 ਸਾਥੀਆਂ ਤੋਂ ਹਟਿਆ NSA, ਜਾਣੇ ਅੱਗੇ ਦਾ ਪਲਾਨ

ਰਸੋਈ ਦਾ ਇਹ ਮਸਾਲਾ ਸਿਹਤ ਲਈ ਵਰਦਾਨ! ਪੇਟ ਤੋਂ ਲੈ ਕੇ ਪਾਚਨ ਸੰਬੰਧੀ ਸਮੱਸਿਆਵਾਂ ਦਾ ਚਮਤਕਾਰੀ ਇਲਾਜ

Embed widget