ਪੜਚੋਲ ਕਰੋ

Health News: ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਕੈਮੀਕਲ ਵਾਲੇ ਛੋਲੇ, ਸਿਹਤ ਨੂੰ ਹੋ ਸਕਦਾ ਇਹ ਨੁਕਸਾਨ, ਖਰੀਦਣ ਤੋਂ ਪਹਿਲਾਂ ਇੰਝ ਕਰੋ ਚੈੱਕ

Roasted Grams: ਅੱਜ ਕੱਲ੍ਹ ਮੁਨਾਫ਼ਾਖੋਰੀ ਕਰਕੇ ਹਰ ਚੀਜ਼ ਦੇ ਵਿੱਚ ਮਿਲਾਵਟ ਕੀਤੀ ਜਾ ਰਹੀ ਹੈ। ਜੀ ਹਾਂ ਲੋਕ ਹੈਲਦੀ ਸਮਝ ਕੇ ਭੁੰਨੇ ਹੋਏ ਛੋਲੇ ਖਾਂਦੇ ਹਨ ਦੱਸ ਦਈਏ ਹੁਣ ਇਨ੍ਹਾਂ ਦੇ ਵਿੱਚ ਮਿਲਾਵਟਖੋਰੀ ਕੀਤੀ ਜਾ ਰਹੀ ਹੈ। ਆਓ ਜਾਣਦੇ ਹਾਂ...

ਭੁੰਨੇ ਹੋਏ ਛੋਲੇ ( Image Source : Freepik )

1/7
ਅੱਜ ਕੱਲ੍ਹ ਹਰ ਚੀਜ਼ ਵਿੱਚ ਮਿਲਾਵਟ ਹੋ ਰਹੀ ਹੈ। ਜੇਕਰ ਤੁਸੀਂ ਵੀ ਭੁੰਨੇ ਹੋਏ ਛੋਲਿਆਂ ਨੂੰ ਸਿਹਤਮੰਦ ਸਮਝ ਕੇ ਖਾਂਦੇ ਹੋ, ਤਾਂ ਤੁਹਾਨੂੰ ਦੱਸ ਦਈਏ ਹੁਣ ਉਸ ਵਿੱਚ ਮਿਲਾਵਟ ਹੋ ਰਹੀ ਹੈ। ਬਾਜ਼ਾਰ ਵਿੱਚ ਪੀਲੇ ਅਤੇ ਮੋਟੇ ਭੁੰਨੇ ਹੋਏ ਛੋਲੇ ਉਪਲਬਧ ਹਨ। ਛੋਲਿਆਂ ਦਾ ਰੰਗ ਹੱਦ ਨਾਲੋਂ ਜ਼ਿਆਦਾ ਪੀਲਾ ਅਤੇ ਇਸ ਦਾ ਆਕਾਰ ਵੱਡਾ ਕਰਨ ਲਈ ਇਸ ਵਿੱਚ ਕੈਮੀਕਲ ਮਿਲਾਇਆ ਜਾ ਰਿਹਾ ਹੈ।

2/7
ਜਦੋਂ ਤੁਸੀਂ ਭੁੰਨੇ ਹੋਏ ਛੋਲੇ ਖਰੀਦਣ ਜਾਂਦੇ ਹੋ, ਤਾਂ ਤੁਸੀਂ ਅਕਸਰ ਸਿਰਫ ਵੱਡੇ ਆਕਾਰ ਦੇ, ਫੁੱਲੇ ਹੋਏ ਅਤੇ ਪੀਲੇ ਛੋਲੇ ਹੀ ਖਰੀਦਦੇ ਹੋ। ਇਹ ਛੋਲੇ ਸਾਫ਼-ਸੁਥਰੇ ਲੱਗਦੇ ਹਨ, ਪਰ ਤੁਹਾਡੀ ਸਿਹਤ ਲਈ ਨੁਕਸਾਨਦੇਹ ਹੋ ਸਕਦੇ ਹਨ।

3/7
ਦਰਅਸਲ, ਜ਼ਿਆਦਾ ਪੀਲੇ ਅਤੇ ਮੋਟੇ ਆਕਾਰ ਦੇ ਛੋਲਿਆਂ ਵਿਚ ਹਾਨੀਕਾਰਕ ਰੰਗ ਔਰਾਮਿਨ ਦੀ ਮਿਲਾਵਟ ਹੁੰਦੀ ਹੈ। ਇਹ ਇੱਕ ਗੈਰ-ਪ੍ਰਵਾਨਿਤ ਸਿੰਥੈਟਿਕ ਰੰਗ ਹੈ। ਜੋ ਖਾਣ ਯੋਗ ਨਹੀਂ ਹੈ। ਹੌਲੀ-ਹੌਲੀ ਜੇਕਰ ਇਹ ਰਸਾਇਣ ਸਰੀਰ ਵਿੱਚ ਦਾਖਲ ਹੋ ਜਾਵੇ ਤਾਂ ਕੈਂਸਰ ਸੈੱਲ ਵਿਕਸਿਤ ਹੋ ਸਕਦੇ ਹਨ।

4/7
ਜੇਕਰ ਤੁਸੀਂ ਬਜ਼ਾਰ ਤੋਂ ਛੋਲੇ ਖਰੀਦ ਰਹੇ ਹੋ ਤਾਂ ਦੇਖ ਲਓ ਕਿ ਛੋਲਿਆਂ ਦਾ ਰੰਗ ਜ਼ਿਆਦਾ ਪੀਲਾ ਤਾਂ ਨਹੀਂ ਹੈ। ਬਹੁਤ ਜ਼ਿਆਦਾ ਫੁੱਲੇ ਹੋਏ ਅਤੇ ਮੋਟੇ ਛੋਲਿਆਂ ਨੂੰ ਖਰੀਦਣ ਅਤੇ ਖਾਣ ਤੋਂ ਪਰਹੇਜ਼ ਕਰੋ।

5/7
ਬਿਹਤਰ ਹੋਵੇਗਾ ਜੇਕਰ ਤੁਸੀਂ ਕੱਚੇ ਛੋਲੇ ਖਰੀਦ ਕੇ ਖੁਦ ਭੁੰਨ ਲਓ। ਬਹੁਤ ਸਾਰੇ ਹਲਵਾਈ ਅਤੇ ਰੇਹੜੀ ਵਾਲੇ ਤੁਹਾਡੇ ਸਾਹਮਣੇ ਭੁੰਨੇ ਹੋਏ ਛੋਲੇ ਪੇਸ਼ ਕਰਦੇ ਹਨ। ਤੁਸੀਂ ਉਨ੍ਹਾਂ ਤੋਂ ਛੋਲੇ ਖਰੀਦ ਕੇ ਖਾ ਸਕਦੇ ਹੋ।

6/7
ਛੋਲੇ ਖਾਣਾ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਸਿਹਤ ਪ੍ਰਤੀ ਜਾਗਰੂਕ ਲੋਕ ਅਕਸਰ ਨਾਸ਼ਤੇ ਵਿਚ ਜਾਂ ਸ਼ਾਮ ਨੂੰ ਚਾਹ ਦੇ ਨਾਲ ਸਨੈਕ ਦੇ ਤੌਰ 'ਤੇ ਭੁੰਨੇ ਹੋਏ ਛੋਲਿਆਂ ਨੂੰ ਖਾਣਾ ਪਸੰਦ ਕਰਦੇ ਹਨ।

7/7
ਛੋਲੇ ਖਾਣ ਨਾਲ ਭਾਰ ਘੱਟ ਹੁੰਦਾ ਹੈ ਅਤੇ ਇਹ ਡਾਇਬਟੀਜ਼ ਵਿੱਚ ਵੀ ਫਾਇਦੇਮੰਦ ਮੰਨਿਆ ਜਾਂਦਾ ਹੈ। ਛੋਲੇ ਫਾਈਬਰ ਅਤੇ ਵਿਟਾਮਿਨਾਂ ਨਾਲ ਭਰਪੂਰ ਹੁੰਦੇ ਹਨ। ਇਸ ਨਾਲ ਪੇਟ ਅਤੇ ਪਾਚਨ ਤੰਤਰ ਸਿਹਤਮੰਦ ਰਹਿੰਦਾ ਹੈ। ਛੋਲੇ ਸਰੀਰ ਨੂੰ ਤਾਕਤ ਦੇਣ ਅਤੇ ਖੂਨ ਵਧਾਉਣ 'ਚ ਮਦਦ ਕਰਦੇ ਹਨ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjabi Singer: ਪੰਜਾਬੀ ਗਾਇਕਾਂ ਦੇ ਇਲਾਕੇ 'ਚ 100 ਰਾਊਂਡ ਫਾਇਰਿੰਗ ਨਾਲ ਮੱਚੀ ਤਰਥੱਲੀ, 23 ਗ੍ਰਿਫ਼ਤਾਰ; 16 ਹਥਿਆਰ ਬਰਾਮਦ
ਪੰਜਾਬੀ ਗਾਇਕਾਂ ਦੇ ਇਲਾਕੇ 'ਚ 100 ਰਾਊਂਡ ਫਾਇਰਿੰਗ ਨਾਲ ਮੱਚੀ ਤਰਥੱਲੀ, 23 ਗ੍ਰਿਫ਼ਤਾਰ; 16 ਹਥਿਆਰ ਬਰਾਮਦ
Gold Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ, ਜਾਣੋ 22 ਅਤੇ 24 ਕੈਰੇਟ ਦਾ ਕੀ ਰੇਟ ?

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ

ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਦਾ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਦਾ ਨਾਂਅ, ਦੇਖੋ ਤਸਵੀਰਾਂ
Advertisement
ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Singer: ਪੰਜਾਬੀ ਗਾਇਕਾਂ ਦੇ ਇਲਾਕੇ 'ਚ 100 ਰਾਊਂਡ ਫਾਇਰਿੰਗ ਨਾਲ ਮੱਚੀ ਤਰਥੱਲੀ, 23 ਗ੍ਰਿਫ਼ਤਾਰ; 16 ਹਥਿਆਰ ਬਰਾਮਦ
ਪੰਜਾਬੀ ਗਾਇਕਾਂ ਦੇ ਇਲਾਕੇ 'ਚ 100 ਰਾਊਂਡ ਫਾਇਰਿੰਗ ਨਾਲ ਮੱਚੀ ਤਰਥੱਲੀ, 23 ਗ੍ਰਿਫ਼ਤਾਰ; 16 ਹਥਿਆਰ ਬਰਾਮਦ
Gold Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ, ਜਾਣੋ 22 ਅਤੇ 24 ਕੈਰੇਟ ਦਾ ਕੀ ਰੇਟ ?
Gold Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ, ਜਾਣੋ 22 ਅਤੇ 24 ਕੈਰੇਟ ਦਾ ਕੀ ਰੇਟ ?
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਦਾ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਦਾ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

Embed widget