ਪੜਚੋਲ ਕਰੋ

Health Tips: ਸਿਹਤ ਲਈ ਵਰਦਾਨ ਹੈ ਇਹ ਫਲ, ਦੂਰ ਕਰਦਾ ਕਈ ਪਰੇਸ਼ਾਨੀਆਂ

ਚੰਗੀ ਸਿਹਤ ਦੇ ਲਈ ਸਿਹਤਮੰਦ ਭੋਜਨ ਖਾਣਾ ਬਹੁਤ ਜ਼ਰੂਰੀ ਹੈ। ਫਲਾਂ ਤੋਂ ਕਈ ਤਰ੍ਹਾਂ ਦੇ ਪੌਸ਼ਟਿਕ ਤੱਤ ਅਤੇ ਵਿਟਾਮਿਨ ਮਿਲਦੇ ਹਨ। ਅੱਜ ਅਸੀਂ ਤੁਹਾਨੂੰ ਇਕ ਅਜਿਹੇ ਫਲ ਬਾਰੇ ਦੱਸਣ ਜਾ ਰਹੇ ਹਾਂ, ਜੋ ਸਾਡੀ ਸਿਹਤ ਦੇ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ।

Healthy Fruits

1/7
ਇਹ ਫਲ ਪਪੀਤਾ ਹੈ, ਜੋ ਕਿ ਬਜ਼ਾਰ ਵਿਚ ਪੂਰਾ ਸਾਲ ਮਿਲਦਾ ਹੈ। ਪਪੀਤਾ ਸਾਡੀ ਸਿਹਤ ਦੇ ਲਈ ਬਹੁਤ ਹੀ ਫ਼ਾਇਦੇਮੰਦ ਹੈ। ਇਹ ਸਾਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ। ਫਲ ਤੋਂ ਇਲਾਵਾ ਤੁਸੀਂ ਕੱਚੇ ਪਪੀਤੇ ਨੂੰ ਵੀ ਕਈ ਤਰ੍ਹਾਂ ਨਾਲ ਆਪਣੇ ਭੋਜਨ ਵਿਚ ਵਰਤ ਸਕਦੇ ਹੋ। ਆਓ ਜਾਣਦੇ ਹਾਂ ਪਪੀਤੇ ਦੇ ਅਨੇਕਾਂ ਫ਼ਾਇਦਿਆਂ ਬਾਰੇ-

2/7
ਇਸ ਵਿੱਚ ਵਿਟਾਮਿਨ ਸੀ, ਵਿਟਾਮਿਨ ਏ, ਫੋਲੇਟ ਅਤੇ ਪੋਟਾਸ਼ੀਅਮ ਦੀ ਵੀ ਚੰਗੀ ਮਾਤਰਾ ਪਾਈ ਜਾਂਦੀ ਹੈ। ਇਸ ਤੋਂ ਇਲਾਵ ਪਪੀਤੇ ‘ਚ ਕਈ ਸ਼ਕਤੀਸ਼ਾਲੀ ਐਂਟੀਆਕਸੀਡੈਂਟ ਹੁੰਦੇ ਹਨ, ਜੋ ਸਰੀਰ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦੇ ਹਨ।

3/7
ਪਪੀਤੇ ਨੂੰ ਪੇਟ ਲਈ ਬਹੁਤ ਚੰਗਾ ਮੰਨਿਆ ਜਾਂਦਾ ਹੈ। ਇਸਦਾ ਲਗਾਤਾਰ ਸੇਵਨ ਕਰਨ ਨਾਲ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ। ਇਸਨੂੰ ਪਾਚਨ ਕਿਰਿਆ ਲਈ ਵੀ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਇਸਦੇ ਨਾਲ ਹੀ ਪਪੀਤਾ ਖਾਣ ਨਾਲ ਅਲਸਰ ਤੋਂ ਵੀ ਰਾਹਤ ਮਿਲਦੀ ਹੈ।

4/7
ਪਪੀਤੇ ਵਿਚ ਐਂਟੀ-ਏਜ਼ਿੰਗ ਤੱਤ ਪਾਏ ਜਾਂਦੇ ਹਨ। ਪਪੀਤਾ ਖਾਣ ਨਾਲ ਤੁਸੀਂ ਛੇਤੀ ਬੁੱਢੇ ਨਹੀਂ ਹੁੰਦੇ। ਇਸ ਵਿਚ ਵਿਟਾਮਿਨ ਸੀ ਅਤੇ ਲਾਈਕੋਪੀਨ ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ। ਇਸ ਲਈ ਇਸਦੇ ਸੇਵਨ ਨਾਲ ਤੁਹਾਡੇ ਚਿਹਰੇ ਉੱਤੇ ਛੇਤੀ ਝੁਰੜੀਆਂ ਨਹੀਂ ਪੈਂਦੀਆਂ।

5/7
ਪਪੀਤੇ ਨੂੰ ਦਿਲ ਦੀ ਸਿਹਤ ਲਈ ਵੀ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਇਹ ਸਾਨੂੰ ਕਈ ਪ੍ਰਕਾਰ ਦੇ ਦਿਲ ਦੇ ਰੋਗਾਂ ਤੋਂ ਬਚਾਉਂਦਾ ਹੈ। ਪਪੀਤੇ ਵਿੱਚ ਮੌਜੂਦ ਐਂਟੀਆਕਸੀਡੈਂਟ ਤੁਹਾਡੇ ਦਿਲ ਦੀ ਰੱਖਿਆ ਕਰ ਸਕਦੇ ਹਨ ਅਤੇ ਚੰਗੇ ਕੋਲੇਸਟ੍ਰੋਲ ਨੂੰ ਵਧਾ ਸਕਦੇ ਹਨ। ਇਸਦੇ ਨਾਲ ਹੀ ਪਪੀਤੇ ਦਾ ਲਗਾਤਾਰ ਸੇਵਨ ਕਰਨ ਨਾਲ ਖ਼ਰਾਬ ਕੋਲੈਸਟ੍ਰੋਲ ਘੱਟ ਹੁੰਦਾ ਹੈ।

6/7
ਪਪੀਤਾ ਸਰੀਰ ਵਿਚ ਮੌਜੂਦ ਕਿਸੇ ਵੀ ਤਰ੍ਹਾਂ ਦੀ ਸੋਜ ਨੂੰ ਘੱਟ ਕਰਨ ਵਿਚ ਮਦਦਗਾਰ ਹੁੰਦਾ ਹੈ। ਦਰਅਸਲ ਸੋਜ ਕਈ ਬਿਮਾਰੀਆਂ ਦਾ ਕਾਰਨ ਬਣਦੀ ਹੈ। ਪਪੀਤੇ ਦਾ ਸੇਵਨ ਕਰਨ ਨਾਲ ਸੋਜ ਘੱਟ ਹੁੰਦੀ ਹੈ। ਇਸ ਤਰ੍ਹਾਂ ਪਪੀਤਾ ਸਾਨੂੰ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਹ ਸਾਨੂੰ ਸਿਹਤਮੰਦ ਰਹਿਣ ਵਿਚ ਮਦਦ ਕਰਦਾ ਹੈ।

7/7
ਪਪੀਤੇ ਦੀਆਂ ਪੱਤੀਆਂ ਦਾ ਰਸ ਵਾਲਾਂ ਨੂੰ ਮਜ਼ਬੂਤ ​​ਅਤੇ ਸੰਘਣਾ ਬਣਾਉਣ ਲਈ ਵਰਤਿਆ ਜਾ ਸਕਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Advertisement
ABP Premium

ਵੀਡੀਓਜ਼

ਪ੍ਰਵਾਸੀ ਵਲੋਂ ਪੰਜਾਬੀ ਨੋਜਵਾਨ ਦਾ ਕਤਲ, ਪਰਿਵਾਰ ਨੇ ਹਾਈਵੇ ਕੀਤਾ ਬੰਦCHANDIGARH | AAP |'ਆਪ' ਚੰਡੀਗੜ੍ਹ 'ਚ ਵਿਧਾਨ ਸਭਾ ਦੀ ਨਵੀਂ ਇਮਾਰਤ ਨੂੰ ਰੋਕ ਦੇਵੇਗੀ?|HARPALCHEEMA | ABP SANJHAMeet ਹੇਅਰ ਦੀਆਂ ਰਿਸ਼ਤੇਦਾਰੀਆਂ ਦਾ Gurdeep Bath ਨੇ ਕੀਤਾ ਖ਼ੁਲਾਸਾ! Harinder Dhaliwal ਮੀਤ ਦਾ ਕੌਣ ?Nayab Saini Vs Bhagwant Maan | ਮੁੱਖ ਮੰਤਰੀ ਹਰਿਆਣਾ ਨੇ CM ਮਾਨ ਨੂੰ ਵੰਗਾਰਿਆ , ਚੰਡੀਗੜ੍ਹ 'ਤੇ ਹਰਿਆਣਾ ਦਾ ਹੱਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
Champions Trophy 2025: ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ

Embed widget