ਪੜਚੋਲ ਕਰੋ

ਫਾਇਦਾ ਨਹੀਂ ਨੁਕਸਾਨ ਵੀ ਪਹੁੰਚਾਉਂਦਾ ਮੇਥੀ ਦਾ ਪਾਣੀ, ਇਨ੍ਹਾਂ ਲੋਕਾਂ ਨੂੰ ਵੀ ਹੁੰਦਾ ਨੁਕਸਾਨ

ਮੇਥੀ ਦਾ ਪਾਣੀ ਸਿਹਤਮੰਦ ਜ਼ਰੂਰ ਹੈ, ਪਰ ਇਹ ਕੁਝ ਲੋਕਾਂ ਲਈ ਨੁਕਸਾਨਦਾਇਕ ਹੋ ਸਕਦਾ ਹੈ। ਇਸ ਲਈ, ਇਸ ਨੂੰ ਪੀਣ ਤੋਂ ਪਹਿਲਾਂ ਕੁਝ ਖਾਸ ਗੱਲਾਂ ਨੂੰ ਜਾਣਨਾ ਬਹੁਤ ਜ਼ਰੂਰੀ ਹੈ।

Fenugreek Water

1/6
ਬਹੁਤ ਸਾਰੇ ਲੋਕ ਮੰਨਦੇ ਹਨ ਕਿ ਮੇਥੀ ਦਾ ਪਾਣੀ ਸਿਹਤ ਲਈ ਚਮਤਕਾਰੀ ਹੈ। ਬਹੁਤ ਸਾਰੇ ਲੋਕ ਇਸਨੂੰ ਭਾਰ ਘਟਾਉਣ ਅਤੇ ਪਾਚਨ ਕਿਰਿਆ ਨੂੰ ਬਿਹਤਰ ਬਣਾਉਣ ਲਈ ਪੀਂਦੇ ਹਨ। ਜਿਵੇਂ ਹਰ ਚੀਜ਼ ਦੇ ਦੋ ਪਹਿਲੂ ਹੁੰਦੇ ਹਨ, ਉਵੇਂ ਹੀ ਮੇਥੀ ਦੇ ਪਾਣੀ ਦੇ ਫਾਇਦੇ ਦੇ ਨਾਲ-ਨਾਲ ਨੁਕਸਾਨ ਵੀ ਹਨ, ਜਿਨ੍ਹਾਂ ਦੇ ਬਾਰੇ ਵਿੱਚ ਸਾਨੂੰ ਪਤਾ ਹੋਣਾ ਜ਼ਰੂਰੀ ਹੈ, ਭਾਵ ਕਿ ਇਹ ਹਰ ਇਨਸਾਨ ਲਈ ਸਹੀ ਨਹੀਂ ਹੈ। ਮੇਥੀ ਦਾ ਪਾਣੀ ਪੀਣ ਦੇ ਫਾਇਦੇ - ਮੇਥੀ ਦਾ ਪਾਣੀ ਪੀਣ ਨਾਲ ਕਈ ਸਿਹਤ ਲਾਭ ਹੋ ਸਕਦੇ ਹਨ, ਜਿਸ ਵਿੱਚ ਬਲੱਡ ਸ਼ੂਗਰ ਨੂੰ ਕੰਟਰੋਲ ਕਰਨਾ, ਪਾਚਨ ਕਿਰਿਆ ਵਿੱਚ ਸੁਧਾਰ ਕਰਨਾ, ਮੋਟਾਪਾ ਘਟਾਉਣਾ ਆਦਿ ਸਮੱਸਿਆਵਾਂ ਸ਼ਾਮਲ ਹਨ।

2/6
ਘੱਟ ਬਲੱਡ ਪ੍ਰੈਸ਼ਰ ਵਾਲੇ ਲੋਕ - ਮੇਥੀ ਦਾ ਪਾਣੀ ਬਲੱਡ ਪ੍ਰੈਸ਼ਰ ਨੂੰ ਘੱਟ ਕਰ ਸਕਦਾ ਹੈ, ਜਿਸ ਨਾਲ ਚੱਕਰ ਆਉਣੇ, ਕਮਜ਼ੋਰੀ ਅਤੇ ਬੇਹੋਸ਼ੀ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

3/6
ਖੂਨ ਪਤਲਾ ਕਰਨ ਵਾਲੀ ਦਵਾਈ ਲੈਣ ਵਾਲੇ - ਮੇਥੀ ਖੂਨ ਨੂੰ ਪਤਲਾ ਕਰਨ ਦਾ ਅਸਰ ਰੱਖਦੀ ਹੈ, ਜਿਸ ਨਾਲ ਬਲੀਡਿੰਗ ਦਾ ਰਿਸਕ ਵੱਧ ਸਕਦਾ ਹੈ।

4/6
ਸ਼ੂਗਰ ਦੇ ਮਰੀਜ਼: ਸ਼ੂਗਰ ਵਿੱਚ ਮਦਦਗਾਰ ਹੈ ਪਰ ਜੇਕਰ ਦਵਾਈ ਦੇ ਨਾਲ ਲਿਆ ਜਾਵੇ ਤਾਂ ਸ਼ੂਗਰ ਦਾ ਪੱਧਰ ਬਹੁਤ ਘੱਟ ਸਕਦਾ ਹੈ। ਇਸ ਲਈ, ਡਾਕਟਰ ਨਾਲ ਸਲਾਹ-ਮਸ਼ਵਰਾ ਕਰਨਾ ਜ਼ਰੂਰੀ ਹੈ।

5/6
ਐਲਰਜੀ ਵਾਲੇ ਲੋਕ - ਕੁਝ ਲੋਕਾਂ ਨੂੰ ਮੇਥੀ ਤੋਂ ਐਲਰਜੀ ਹੋ ਸਕਦੀ ਹੈ, ਜਿਸ ਨਾਲ ਚਮੜੀ 'ਤੇ ਧੱਫੜ, ਸਾਹ ਲੈਣ ਵਿੱਚ ਮੁਸ਼ਕਲ ਜਾਂ ਸੋਜ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

6/6
ਗਰਭਵਤੀ ਔਰਤਾਂ - ਮੇਥੀ ਦਾ ਜ਼ਿਆਦਾ ਮਾਤਰਾ ਵਿੱਚ ਸੇਵਨ ਕਰਨ ਨਾਲ ਬੱਚੇਦਾਨੀ ਦੇ ਸੁੰਗੜਨ ਦਾ ਖ਼ਤਰਾ ਵਧ ਸਕਦਾ ਹੈ, ਜਿਸ ਨਾਲ ਗਰਭਪਾਤ ਦਾ ਖ਼ਤਰਾ ਹੋ ਸਕਦਾ ਹੈ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?

Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ

Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ

 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak

Embed widget