ਪੜਚੋਲ ਕਰੋ

ਪਹਿਲੀ ਵਾਰ ਬ੍ਰੈਸਟਫੀਡਿੰਗ ਕਰਵਾ ਰਹੇ ਹੋ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਮਾਂ ਅਤੇ ਬੱਚਾ ਦੋਵੇਂ ਰਹਿਣਗੇ ਸਿਹਤਮੰਦ

ਜੇਕਰ ਤੁਸੀਂ ਪਹਿਲੀ ਵਾਰ ਬ੍ਰੈਸਟਫੀਡਿੰਗ ਕਰਵਾ ਰਹੇ ਹੋ, ਤਾਂ ਕੁਝ ਗੱਲਾਂ ਦਾ ਧਿਆਨ ਰੱਖਣਾ ਜ਼ਰੂਰੀ ਹੈ। ਸਹੀ ਜਾਣਕਾਰੀ ਤੁਹਾਨੂੰ ਅਤੇ ਤੁਹਾਡੇ ਬੱਚੇ ਨੂੰ ਸਿਹਤਮੰਦ ਬਣਾ ਸਕਦੀ ਹੈ।

Breastfeeding

1/5
ਪਾਣੀ ਪੀਓ: ਬ੍ਰੈਸਟਫੀਡਿੰਗ ਦੇ ਦੌਰਾਨ ਆਪਣੇ ਆਪ ਨੂੰ ਹਾਈਡ੍ਰੇਟ ਰੱਖੋ। ਕਾਫ਼ੀ ਪਾਣੀ ਪੀਓ ਤਾਂ ਜੋ ਦੁੱਧ ਦੀ ਮਾਤਰਾ ਬਰਕਰਾਰ ਰਹੇ ਅਤੇ ਤੁਸੀਂ ਸਿਹਤਮੰਦ ਰਹੋ।  ਕੋਸੇ ਪਾਣੀ ਨਾਲ ਧੋਵੋ: ਕੋਸੇ ਪਾਣੀ ਨਾਲ ਆਪਣੀਆਂ ਛਾਤੀਆਂ ਨੂੰ ਹੌਲੀ-ਹੌਲੀ ਧੋਵੋ। ਸਾਬਣ ਦੀ ਵਰਤੋਂ ਨਾ ਕਰੋ ਕਿਉਂਕਿ ਇਹ ਸਕਿਨ ਨੂੰ ਸੁਕਾ ਸਕਦਾ ਹੈ ਅਤੇ ਨਿੱਪਲ ਨੂੰ ਨੁਕਸਾਨ ਪਹੁੰਚਾ ਸਕਦਾ ਹੈ।

2/5
ਨਿੱਪਲ ਦੀ ਸਫ਼ਾਈ: ਨਿੱਪਲ ਅਤੇ ਇਸ ਦੇ ਆਲੇ-ਦੁਆਲੇ ਦੇ ਹਿੱਸੇ ਨੂੰ ਸਾਫ਼ ਕੱਪੜੇ ਜਾਂ ਨਰਮ ਤੌਲੀਏ ਨਾਲ ਹਲਕਾ ਜਿਹਾ ਪੂੰਝੋ। ਇਸ ਤੋਂ ਗੰਦਗੀ ਅਤੇ ਰਹਿੰਦ-ਖੂੰਹਦ ਨੂੰ ਹਟਾਓ।

3/5
ਆਰਾਮਦਾਇਕ ਬ੍ਰਾ ਪਾਓ: ਸਾਫ਼ ਅਤੇ ਆਰਾਮਦਾਇਕ ਬ੍ਰਾ ਪਾਓ ਜੋ ਚੰਗੀ ਤਰ੍ਹਾਂ ਫਿੱਟ ਹੋਵੇ। ਇਸ ਨਾਲ ਛਾਤੀਆਂ ਨੂੰ ਸਹਾਰਾ ਮਿਲੇਗਾ ਅਤੇ ਹਵਾ ਦਾ ਪ੍ਰਵਾਹ ਠੀਕ ਰਹੇਗਾ। ਬ੍ਰਾ ਨੂੰ ਰੋਜ਼ ਧੋਣਾ ਅਤੇ ਬਦਲਣਾ ਵੀ ਜ਼ਰੂਰੀ ਹੈ।

4/5
ਧੀਰਜ ਰੱਖੋ: ਸ਼ੁਰੂਆਤ ਵਿੱਚ ਧੀਰਜ ਰੱਖਣਾ ਬਹੁਤ ਜ਼ਰੂਰੀ ਹੈ। ਬੱਚੇ ਨੂੰ ਦੁੱਧ ਚੰਗੀ ਤਰ੍ਹਾਂ ਪੀਣਾ ਸਿੱਖਣ ਵਿੱਚ ਕੁਝ ਸਮਾਂ ਲੱਗ ਸਕਦਾ ਹੈ। ਉਸਨੂੰ ਪਿਆਰ ਨਾਲ ਸਿਖਾਓ ਅਤੇ ਉਸਨੂੰ ਉਤਸ਼ਾਹਿਤ ਕਰੋ।

5/5
ਸਹੀ ਸਥਿਤੀ: ਬੱਚੇ ਨੂੰ ਸਹੀ ਸਥਿਤੀ ਵਿੱਚ ਫੜੋ। ਉਸਦਾ ਸਿਰ ਅਤੇ ਸਰੀਰ ਇੱਕ ਸੀਧ ਵਿੱਚ ਹੋਣਾ ਚਾਹੀਦਾ ਹੈ ਤਾਂ ਜੋ ਉਹ ਆਰਾਮ ਨਾਲ ਦੁੱਧ ਪੀ ਸਕੇ। ਬੱਚੇ ਦਾ ਮੂੰਹ ਨਿੱਪਲ ਦੇ ਸਾਹਮਣੇ ਹੋਣਾ ਚਾਹੀਦਾ ਹੈ ਅਤੇ ਤਾਂ ਕਿ ਉਹ ਇਸ ਨੂੰ ਚੰਗੀ ਤਰ੍ਹਾਂ ਫੜ ਸਕੇ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'

ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ

SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼

CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !

Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ

ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ

ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ

Embed widget