ਪੜਚੋਲ ਕਰੋ

ਬਦਲਦੇ ਮੌਸਮ 'ਚ ਜ਼ੁਕਾਮ-ਖੰਘ ਤੇ ਬੁਖ਼ਾਰ ਤੋਂ ਬਚਣ ਦੇ ਲਈ ਜ਼ਰੂਰ ਅਪਣਾਓ ਇਹ ਘਰੇਲੂ ਨੁਸਖੇ

ਜਦੋਂ ਵੀ ਮੌਸਮ ਬਦਲਦਾ ਹੈ ਤਾਂ ਜ਼ੁਕਾਮ ਅਤੇ ਖੰਘ ਦਾ ਖਤਰਾ ਵੱਧ ਜਾਂਦਾ ਹੈ। ਅਜਿਹੀ ਸਥਿਤੀ ਵਿੱਚ, ਆਪਣੇ ਆਪ ਨੂੰ ਸੁਰੱਖਿਅਤ ਰੱਖਣਾ ਜ਼ਰੂਰੀ ਹੈ। ਬਹੁਤ ਸਾਰੇ ਲੋਕ ਮੌਸਮ ਦੇ ਬਦਲਣ ਕਰਕੇ ਛਿੱਕਾਂ ਅਤੇ ਜ਼ੁਕਾਮ ਦੀ ਸਮੱਸਿਆ ਝੱਲ ਰਹੇ ਹਨ।

( Image Source : Freepik )

1/6
ਹਲਕੀ ਜ਼ੁਕਾਮ ਅਤੇ ਖਾਂਸੀ ਹੋਣ 'ਤੇ ਲੋਕ ਸਿੱਧੇ ਤੌਰ 'ਤੇ ਦਵਾਈਆਂ ਲੈਣਾ ਸ਼ੁਰੂ ਕਰ ਦਿੰਦੇ ਹਨ, ਇਸ ਤੋਂ ਬਚਣ ਲਈ ਅਸੀਂ ਤੁਹਾਨੂੰ ਕੁੱਝ ਆਸਾਨ ਅਤੇ ਪ੍ਰਭਾਵਸ਼ਾਲੀ ਘਰੇਲੂ ਨੁਸਖਿਆਂ ਬਾਰੇ ਦੱਸ ਰਹੇ ਹਾਂ, ਜੋ ਤੁਹਾਡੀ ਕਾਫੀ ਮਦਦ ਕਰ ਸਕਦੇ ਹਨ।

2/6
ਜੇਕਰ ਤੁਹਾਨੂੰ ਗਲੇ 'ਚ ਖਰਾਸ਼ ਹੈ ਤਾਂ ਕੋਸੇ ਪਾਣੀ 'ਚ ਕਾਲਾ ਨਮਕ ਮਿਲਾ ਕੇ ਉਸ ਪਾਣੀ ਨਾਲ ਗਾਰਗਲ ਕਰਨ ਨਾਲ ਫਾਇਦਾ ਹੋਵੇਗਾ। ਅਜਿਹਾ ਕਰਨ ਨਾਲ ਗਰਮੀ ਮਿਲੇਗੀ ਅਤੇ ਗਲੇ 'ਚ ਮੌਜੂਦ ਕੀਟਾਣੂ ਵੀ ਨਸ਼ਟ ਹੋ ਜਾਣਗੇ।

3/6
ਤੁਸੀਂ ਚਾਹੋ ਤਾਂ ਅਦਰਕ ਦਾ ਕਾੜ੍ਹਾ ਬਣਾ ਕੇ ਵੀ ਪੀ ਸਕਦੇ ਹੋ। ਇਸ ਨੂੰ ਬਣਾਉਣ ਲਈ ਤੁਹਾਨੂੰ ਇਕ ਪੈਨ ਵਿਚ ਪਾਣੀ ਗਰਮ ਕਰਨਾ ਹੈ, ਉਸ ਤੋਂ ਬਾਅਦ ਇਸ ਵਿਚ ਅਦਰਕ ਦੇ ਛੋਟੇ-ਛੋਟੇ ਟੁਕੜੇ ਪਾ ਕੇ ਉਬਾਲ ਲਓ। ਤੁਸੀਂ ਇਸ ਨੂੰ ਜਿਵੇਂ ਹੈ ਪੀ ਸਕਦੇ ਹੋ ਜਾਂ ਤੁਸੀਂ ਇਸ ਨੂੰ ਸ਼ਹਿਦ ਮਿਲਾ ਕੇ ਵੀ ਪੀ ਸਕਦੇ ਹੋ। ਅਦਰਕ ਵਿੱਚ ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ, ਜੋ ਤੁਹਾਨੂੰ ਫਲੂ ਅਤੇ ਜ਼ੁਕਾਮ ਅਤੇ ਖੰਘ ਨਾਲ ਲੜਨ ਵਿੱਚ ਮਦਦ ਕਰਦੇ ਹਨ।

4/6
ਜੇਕਰ ਤੁਸੀਂ ਜ਼ੁਕਾਮ ਅਤੇ ਖਾਂਸੀ ਦੋਵਾਂ ਤੋਂ ਪੀੜਤ ਹੋ ਤਾਂ ਆਪਣੀ ਚਾਹ 'ਚ ਅਦਰਕ ਮਿਲਾ ਕੇ ਪੀਣਾ ਸ਼ੁਰੂ ਕਰ ਦਿਓ।

5/6
ਇਸ ਕਾੜ੍ਹੇ ਨੂੰ ਬਣਾਉਣ ਲਈ ਸਭ ਤੋਂ ਪਹਿਲਾਂ ਇਕ ਸੌਸਪੈਨ ਵਿਚ ਇਕ ਗਲਾਸ ਪਾਣੀ ਗਰਮ ਕਰੋ, ਫਿਰ ਕਾਲੀ ਮਿਰਚ, ਲੌਂਗ, ਦਾਲਚੀਨੀ, ਅਦਰਕ, ਅਜਵਾਇਨ ਅਤੇ ਤੁਲਸੀ ਦੇ ਪੱਤੇ ਪਾ ਕੇ 5 ਤੋਂ 7 ਮਿੰਟ ਤੱਕ ਉਬਾਲੋ। ਇਸ ਤੋਂ ਬਾਅਦ ਸ਼ਹਿਦ ਮਿਲਾ ਕੇ ਗਰਮਾ-ਗਰਮ ਪੀਓ।

6/6
ਜੇਕਰ ਤੁਸੀਂ ਬਦਲਦੇ ਮੌਸਮ ਵਿੱਚ ਹੱਡੀਆਂ ਅਤੇ ਮਾਸਪੇਸ਼ੀਆਂ ਦੇ ਦਰਦ ਤੋਂ ਪਰੇਸ਼ਾਨ ਹੋ ਤਾਂ ਹਲਦੀ ਅਤੇ ਅਦਰਕ ਵਾਲਾ ਦੁੱਧ ਪੀਓ। ਇਸ ਨੂੰ ਬਣਾਉਣ ਲਈ ਤੁਹਾਨੂੰ ਦੁੱਧ 'ਚ ਕੱਚੀ ਹਲਦੀ, ਅਦਰਕ, ਲੌਂਗ, ਦਾਲਚੀਨੀ ਅਤੇ ਕਾਲੀ ਮਿਰਚ ਪਾਊਡਰ ਮਿਲਾ ਕੇ ਚੰਗੀ ਤਰ੍ਹਾਂ ਉਬਾਲ ਲੈਣਾ ਹੈ। ਇਸ ਤਰ੍ਹਾਂ ਤਿਆਰ ਹਲਦੀ ਵਾਲਾ ਦੁੱਧ ਕਿਸੇ ਦਵਾਈ ਤੋਂ ਘੱਟ ਨਹੀਂ ਹੈ, ਬੁਖਾਰ 'ਚ ਵੀ ਇਸ ਨੂੰ ਪੀਣ ਨਾਲ ਫਾਇਦਾ ਹੁੰਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ

ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ

Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ

SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?

ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ

ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ

Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ

Embed widget