Healthy Teeth : ਮੋਤੀਆਂ ਵਰਗੇ ਦੰਦ ਪਾਉਣ ਲਈ ਅਪਣਾਓ ਇਹ ਤਰੀਕੇ
ਖਾਣੇ ਦੇ ਸਵਾਦ ਲਈ ਦੰਦਾਂ ਦਾ ਹੋਣਾ ਲਾਜ਼ਮੀ ਹੈ। ਦੰਦਾਂ ਦੇ ਨਾਲ-ਨਾਲ ਮਸੂੜਿਆਂ ਨੂੰ ਸਿਹਤਮੰਦ ਰੱਖਣਾ ਵੀ ਜ਼ਰੂਰੀ ਹੈ। ਇਸ ਦੇ ਲਈ ਰੋਜ਼ਾਨਾ ਦੰਦਾਂ ਦੀ ਸਫ਼ਾਈ ਦੇ ਨਾਲ-ਨਾਲ ਮਸੂੜਿਆਂ ਦੀ ਸਫ਼ਾਈ ਵੀ ਜ਼ਰੂਰੀ ਹੈ।
Download ABP Live App and Watch All Latest Videos
View In Appਸਵੇਰੇ ਉੱਠਣ ਤੋਂ ਬਾਅਦ ਅਤੇ ਰਾਤ ਨੂੰ ਸੌਣ ਤੋਂ ਪਹਿਲਾਂ ਦਿਨ ਵਿੱਚ ਦੋ ਵਾਰ ਬੁਰਸ਼ ਕਰਨਾ ਬਹੁਤ ਜ਼ਰੂਰੀ ਹੈ। । ਜੇਕਰ ਤੁਸੀਂ ਅਜਿਹਾ ਨਹੀਂ ਕਰਦੇ, ਤਾਂ ਤੁਹਾਨੂੰ ਮਸੂੜਿਆਂ ਤੋਂ ਖੂਨ ਵਗਣ, ਦੰਦਾਂ ਦਾ ਦਰਦ, ਪਲੇਕ ਬਣਨਾ, ਕੈਵਿਟੀਜ਼ ਆਦਿ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਜ਼ਰੂਰੀ ਨਹੀਂ ਹੈ ਕਿ ਸਿਰਫ਼ ਬੁਰਸ਼ ਕਰਨ ਨਾਲ ਹੀ ਦੰਦ ਸਾਫ਼ ਹੋ ਜਾਣਗੇ। ਕਈ ਵਾਰ ਭੋਜਨ ਦੇ ਕੁਝ ਟੁਕੜੇ ਦੰਦਾਂ ਦੇ ਵਿਚਕਾਰ ਫਸ ਜਾਂਦੇ ਹਨ, ਜਿਸ ਨਾਲ ਸਾਹ ਦੀ ਬਦਬੂ, ਮਸੂੜਿਆਂ ਤੋਂ ਖੂਨ ਆਉਣ ਵਰਗੀਆਂ ਸਮੱਸਿਆਵਾਂ ਪੈਦਾ ਹੁੰਦੀਆਂ ਹਨ,
ਇਸ ਲਈ ਇਹ ਜ਼ਰੂਰੀ ਹੈ ਕਿ ਤੁਸੀਂ ਦਿਨ ਵਿੱਚ ਇੱਕ ਵਾਰ ਡੈਂਟਲ ਫਲਾਸ ਦੀ ਵਰਤੋਂ ਕਰੋ।
ਮਸੂੜਿਆਂ ਨੂੰ ਸਿਹਤਮੰਦ ਰੱਖਣ ਲਈ ਵੀ ਮਾਊਥਵਾਸ਼ ਦੀ ਵਰਤੋਂ ਕੀਤੀ ਜਾ ਸਕਦੀ ਹੈ। ਰੋਜ਼ਾਨਾ ਮਾਊਥਵਾਸ਼ ਕਰਨ ਨਾਲ ਦੰਦਾਂ 'ਤੇ ਪਲੇਕ ਨਹੀਂ ਜੰਮਦੀ ਹੈ।
ਮਸੂੜਿਆਂ ਨੂੰ ਸਿਹਤਮੰਦ ਰੱਖਣ ਲਈ ਸਿਹਤਮੰਦ ਖੁਰਾਕ ਲੈਣਾ ਵੀ ਜ਼ਰੂਰੀ ਹੈ। ਇਸਦੇ ਲਈ ਤੁਸੀਂ ਵਿਟਾਮਿਨ-ਸੀ ਨਾਲ ਭਰਪੂਰ ਫਲ ਅਤੇ ਹਰੀਆਂ ਪੱਤੇਦਾਰ ਸਬਜ਼ੀਆਂ, ਸਮੁੰਦਰੀ ਭੋਜਨ ਅਤੇ ਡੇਅਰੀ ਉਤਪਾਦਾਂ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰ ਸਕਦੇ ਹੋ।
ਦੰਦਾਂ ਦੇ ਨਾਲ-ਨਾਲ ਮਸੂੜਿਆਂ ਨੂੰ ਸਿਹਤਮੰਦ ਰੱਖਣਾ ਵੀ ਜ਼ਰੂਰੀ ਹੈ। ਇਸ ਦੇ ਲਈ ਰੋਜ਼ਾਨਾ ਦੰਦਾਂ ਦੀ ਸਫ਼ਾਈ ਦੇ ਨਾਲ-ਨਾਲ ਮਸੂੜਿਆਂ ਦੀ ਸਫ਼ਾਈ ਵੀ ਜ਼ਰੂਰੀ