ਪੜਚੋਲ ਕਰੋ
ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ
ਅਨਾਨਾਸ ਵਿਟਾਮਿਨ ਸੀ ਦੇ ਨਾਲ-ਨਾਲ ਵਿਟਾਮਿਨ ਬੀ6, ਮੈਗਨੀਸ਼ੀਅਮ, ਪੋਟਾਸ਼ੀਅਮ, ਆਇਰਨ ਰਿਬੋਫਲੇਵਿਨ, ਤਾਂਬਾ, ਪੋਟਾਸ਼ੀਅਮ ਅਤੇ ਫਾਈਬਰ ਨਾਲ ਭਰਪੂਰ ਹੁੰਦਾ ਹੈ। ਆਓ ਜਾਣਦੇ ਹਾਂ ਇਸ ਫਲ ਦੇ ਸੇਵਨ ਨਾਲ ਸਰੀਰ ਨੂੰ ਮਿਲਣ ਵਾਲੇ ਫਾਇਦਿਆਂ ਬਾਰੇ।
( Image Source : Freepik )
1/6

ਅਨਾਨਾਸ ਖਾਣ ਨਾਲ ਸਰੀਰ ਦੀ ਇਮਿਊਨਿਟੀ ਵਧਦੀ ਹੈ ਅਤੇ ਸਰੀਰ ਸਿਹਤਮੰਦ ਰਹਿੰਦਾ ਹੈ। ਇਸ ਵਿੱਚ ਮੌਜੂਦ ਵਿਟਾਮਿਨ ਸੀ ਰੋਗ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਂਦਾ ਹੈ ਅਤੇ ਮੌਸਮੀ ਬਿਮਾਰੀਆਂ ਦਾ ਖਤਰਾ ਵੀ ਘੱਟ ਕਰਦਾ ਹੈ।
2/6

ਗਰਮੀਆਂ 'ਚ ਅਨਾਨਾਸ ਖਾਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ ਅਤੇ ਸਰੀਰ ਤੰਦਰੁਸਤ ਰਹਿੰਦਾ ਹੈ। ਇਸ 'ਚ ਮੌਜੂਦ ਕੈਲਸ਼ੀਅਮ ਮਾਸਪੇਸ਼ੀਆਂ ਦੇ ਦਰਦ ਤੋਂ ਰਾਹਤ ਦਿਵਾਉਂਦਾ ਹੈ, ਮੈਂਗਨੀਜ਼ ਅਤੇ ਕੈਲਸ਼ੀਅਮ ਹੱਡੀਆਂ 'ਚ ਹੋਣ ਵਾਲੀਆਂ ਕਈ ਬਿਮਾਰੀਆਂ ਨੂੰ ਠੀਕ ਕਰਦਾ ਹੈ।
Published at : 19 Sep 2024 10:49 PM (IST)
ਹੋਰ ਵੇਖੋ





















