ਪੜਚੋਲ ਕਰੋ

Soaked Cashews: ਪਾਚਨ ਤੋਂ ਲੈ ਕੇ ਸਕਿਨ ਤੱਕ ਭਿੱਜੇ ਹੋਏ ਕਾਜੂ ਵਰਦਾਨ, ਜਾਣੋ ਇਸ ਦੇ ਹੋਰ ਫਾਇਦੇ

Health News: ਕਰੀਮੀ ਵ੍ਹਾਈਟ ਰੰਗ ਵਾਲਾ ਕਾਜੂ ਜੋ ਕਿ ਡ੍ਰਾਈ ਫਰੂਟਸ ਦੇ ਵਿੱਚੋਂ ਇੱਕ ਹੈ। ਇਹ ਖਾਣ ਵਿਚ ਬਹੁਤ ਹੀ ਸਵਾਦਿਸ਼ਟ ਹੁੰਦਾ ਹੈ। ਜਿਸ ਕਰਕੇ ਬਹੁਤ ਸਾਰੇ ਲੋਕਾਂ ਦਾ ਇਹ ਮਨਪਸੰਦੀਦਾ ਡ੍ਰਾਈ ਫਰੂਟਸ ਹੁੰਦਾ ਹੈ।

( Image Source : Freepik )

1/6
ਕਾਜੂ ਪੌਸ਼ਟਿਕ ਗੁਣਾਂ ਨਾਲ ਭਰਪੂਰ ਹੋਣ ਕਾਰਨ ਇਸ ਨੂੰ ਖਾਣ ਨਾਲ ਕਈ ਫ਼ਾਇਦੇ ਹੁੰਦੇ ਹਨ। ਇਸ ਵਿੱਚ ਪੌਲੀਫੇਨੌਲ ਤੇ ਕੈਰੋਟੀਨੋਇਡ ਵਰਗੇ ਐਂਟੀਆਕਸੀਡੈਂਟ ਪਾਏ ਜਾਂਦੇ ਹਨ ਜੋ ਸਾਡੇ ਦਿਲ ਦੀ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰਦੇ ਹਨ।

2/6
ਭਿੱਜੇ ਹੋਏ ਕਾਜੂ ਖਾਣਾ ਵੀ ਲਾਭਦਾਇਕ ਮੰਨਿਆ ਜਾਂਦਾ ਹੈ। ਇਸ ਦੇ ਨਾਲ ਹੀ ਭਿੱਜੇ ਹੋਏ ਕਾਜੂ 'ਚ ਸੁੱਕੇ ਕਾਜੂ ਦੇ ਮੁਕਾਬਲੇ ਜ਼ਿਆਦਾ ਫਾਈਬਰ ਹੁੰਦਾ ਹੈ ਜੋ ਸਾਡੀ ਪਾਚਨ ਤੰਤਰ ਲਈ ਫ਼ਾਇਦੇਮੰਦ ਹੁੰਦਾ ਹੈ ਤੇ ਕਬਜ਼ ਦੀ ਸਮੱਸਿਆ ਤੋਂ ਬਚਾਉਂਦਾ ਹੈ।

3/6
ਕਾਜੂ ਵਿੱਚ ਫਾਈਟਿਕ ਐਸਿਡ ਦੀ ਚੰਗੀ ਮਾਤਰਾ ਹੁੰਦੀ ਹੈ, ਜਿਸ ਕਾਰਨ ਇਹ ਹਰ ਕਿਸੇ ਨੂੰ ਆਸਾਨੀ ਨਾਲ ਨਹੀਂ ਪਚਦਾ ਹੈ। ਅਜਿਹੀ ਸਥਿਤੀ 'ਚ ਕਾਜੂ ਨੂੰ ਭਿੱਜ ਕੇ ਖਾਣ ਨਾਲ ਇਸ 'ਚ ਮੌਜੂਦ ਫਾਈਟਿਕ ਐਸਿਡ ਘੱਟ ਜਾਂ ਖਤਮ ਹੋ ਜਾਂਦਾ ਹੈ ਤੇ ਇਹ ਆਸਾਨੀ ਨਾਲ ਪਚ ਜਾਂਦਾ ਹੈ। ਇਹ ਐਸਿਡ ਪੇਟ ਨਾਲ ਜੁੜੀਆਂ ਕਈ ਸਮੱਸਿਆਵਾਂ ਦਾ ਕਾਰਨ ਵੀ ਬਣ ਸਕਦਾ ਹੈ। ਇਸ ਲਈ ਭਿੱਜ ਹੋਏ ਖਾਣਾ ਬਿਹਤਰ ਵਿਕਲਪ ਹੈ।

4/6
ਕੈਲਸ਼ੀਅਮ, ਆਇਰਨ, ਫਾਈਬਰ ਅਤੇ ਮੈਗਨੀਸ਼ੀਅਮ ਵਰਗੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਕਾਜੂ ਨੂੰ ਭਿੱਜਣ ਨਾਲ ਸਾਡਾ ਸਰੀਰ ਇਨ੍ਹਾਂ ਪੋਸ਼ਕ ਤੱਤਾਂ ਨੂੰ ਆਸਾਨੀ ਨਾਲ ਜਜ਼ਬ ਕਰ ਲੈਂਦਾ ਹੈ। ਹੱਡੀਆਂ ਨੂੰ ਮਜ਼ਬੂਤ ਰੱਖਣ ਦੇ ਨਾਲ-ਨਾਲ ਇਹ ਹੱਡੀਆਂ ਨਾਲ ਜੁੜੀਆਂ ਬਿਮਾਰੀਆਂ ਜਿਵੇਂ ਕਿ ਓਸਟੀਓਪੋਰੋਸਿਸ ਦੇ ਖਤਰੇ ਨੂੰ ਵੀ ਘੱਟ ਕਰਦਾ ਹੈ।

5/6
ਕਾਜੂ ਐਂਟੀਆਕਸੀਡੈਂਟਸ ਤੇ ਵਿਟਾਮਿਨ ਈ ਨਾਲ ਭਰਪੂਰ ਹੁੰਦਾ ਹੈ ਜੋ ਤੁਹਾਡੀ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰਦਾ ਹੈ।

6/6
ਕਾਜੂ 'ਚ ਮੌਜੂਦ ਵਿਟਾਮਿਨ-ਈ, ਜ਼ਿੰਕ ਤੇ ਸੇਲੇਨਿਅਮ ਸਾਡੀ ਸਕਿਨ ਦੀ ਸਿਹਤ ਨੂੰ ਸਿਹਤਮੰਦ ਰੱਖਦੇ ਹਨ। ਇਹ ਕੋਲੇਜਨ ਦੇ ਉਤਪਾਦਨ ਨੂੰ ਉਤਸ਼ਾਹਿਤ ਕਰ ਕੇ ਸਕਿਨ ਨੂੰ ਲੰਬੇ ਸਮੇਂ ਤੱਕ ਜਵਾਨ ਅਤੇ ਚਮਕਦਾਰ ਰੱਖਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ

Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ

Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ

ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
Advertisement
ABP Premium

ਵੀਡੀਓਜ਼

ਸੁਨੀਲ ਜਾਖੜ ਦੇ ਖ਼ਿਲਾਫ਼ ਹੋਏ ਕਿਸਾਨ! ਦੱਸਿਆ MSP ਦੇ ਪਿੱਛਲਾ ਸੱਚਨਵਜੋਤ ਸਿੱਧੂ ਨੇ ਮਨਾਈ ਪਰਿਵਾਰ ਨਾਲ ਲੋਹੜੀ! ਦੇਖੋ ਖ਼ਾਸ ਤਸਵੀਰਾਂ!ਲੋਹੜੀ ਵਾਲੇ ਦਿਨ ਕਿਸਾਨਾ ਨੇ ਸਾੜੀਆ  ਨਵੀਂ ਖ਼ੇਤੀ ਨੀਤੀ ਦੀਆਂ ਕਾਪੀਆਂ!ਪਟਿਆਲਾ ਨਗਰ ਨਿਗਮ ਚੋਣਾਂ 'ਚ 7 ਵਾਰਡਾਂ ਦੀਆਂ  ਚੋਣਾਂ ਮੁਲਤਵੀ ਕਰਨ ਦਾ ਫੈਸਲਾ ਰੱਦ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
Shreyas Iyer: ਸ਼੍ਰੇਅਸ ਅਈਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਬਣੇ ਕਪਤਾਨ, ਗਦਗਦ ਹੋਏ ਫੈਨਜ਼...
ਸ਼੍ਰੇਅਸ ਅਈਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਬਣੇ ਕਪਤਾਨ, ਗਦਗਦ ਹੋਏ ਫੈਨਜ਼...
ਕੀ ਕੁੜੀਆਂ ਨੂੰ ਸੱਚਮੁੱਚ ਇਸ ਤਰ੍ਹਾਂ ਮਿਲਦੀ ਤਰੱਕੀ ? ਦਫ਼ਤਰ ਤੋਂ ਵਾਇਰਲ ਹੋਈ ਅਸ਼ਲੀਲ ਵੀਡੀਓ ਨੇ ਸਾਰਿਆਂ ਨੂੰ ਕੀਤਾ ਹੈਰਾਨ ! ਦੇਖੋ ਵੀਡੀਓ

India-China Relations: ਚੀਨ ਨੇ ਫਿਰ ਚੱਲੀ ਚਾਲ, LAC ਕੋਲ ਕੀਤੀ ਮਿਲਟ੍ਰੀ ਡ੍ਰਿਲ, ਭਾਰਤ ਨੂੰ ਰਹਿਣਾ ਹੋਵੇਗਾ ਅਲਰਟ

IPL 2025 ਲਈ 6 ਟੀਮਾਂ ਦੇ ਕਪਤਾਨਾਂ ਦਾ ਐਲਾਨ, ਜਾਣੋ ਕੌਣ ਸੰਭਾਲੇਗਾ ਚੇਨਈ-ਮੁੰਬਈ ਦੀ ਕਮਾਨ

Embed widget