ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Black Grapes: ਅੱਖਾਂ ਦੀ ਸਿਹਤ ਤੋਂ ਲੈ ਕੇ ਸ਼ੂਗਰ ਦੇ ਮਰੀਜ਼ਾਂ ਤੱਕ ਫਾਇਦੇਮੰਦ ਕਾਲੇ ਅੰਗੂਰ
Health News: ਕਾਲੇ ਅੰਗੂਰ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਨ੍ਹਾਂ ਵਿੱਚ ਹਰੇ ਅੰਗੂਰਾਂ ਦੇ ਮੁਕਾਬਲੇ ਵੱਧ ਐਂਟੀਆਕਸੀਡੈਂਟ ਤੱਤ ਮੌਜੂਦ ਹੁੰਦੇ ਹਨ। ਜੋਕਿ ਸਿਹਤ ਲਈ ਫਾਇਦੇਮੰਦ ਹੁੰਦੇ ਹਨ।
![Health News: ਕਾਲੇ ਅੰਗੂਰ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਨ੍ਹਾਂ ਵਿੱਚ ਹਰੇ ਅੰਗੂਰਾਂ ਦੇ ਮੁਕਾਬਲੇ ਵੱਧ ਐਂਟੀਆਕਸੀਡੈਂਟ ਤੱਤ ਮੌਜੂਦ ਹੁੰਦੇ ਹਨ। ਜੋਕਿ ਸਿਹਤ ਲਈ ਫਾਇਦੇਮੰਦ ਹੁੰਦੇ ਹਨ।](https://feeds.abplive.com/onecms/images/uploaded-images/2024/02/16/f957b988e6eea3ec1183b99fafc24e031708047378000700_original.jpg?impolicy=abp_cdn&imwidth=720)
( Image Source : Freepik )
1/6
![ਕਾਲੇ ਅੰਗੂਰਾਂ ਵਿਚ ਪਾਣੀ ਦੀ ਮਾਤਰਾ ਵਧੇਰੇ ਮਿਲ ਜਾਂਦੀ ਹੈ। ਕਾਲੇ ਅੰਗੂਰਾਂ ਵਿਚ ਪੋਟਾਸ਼ੀਅਮ, ਮੈਂਗਨੀਜ਼, ਵਿਟਾਮਿਨ ਸੀ, ਵਿਟਾਮਿਨ ਕੇ, ਕਾਪਰ, ਫ਼ਾਸਫ਼ੋਰਸ, ਮੈਗਨੀਸ਼ੀਅਮ, ਕਾਰਬੋਹਾਈਡਰੇਟ ਆਦਿ ਤੱਤ ਮੌਜੂਦ ਹੁੰਦੇ ਹਨ।](https://feeds.abplive.com/onecms/images/uploaded-images/2024/02/16/2eb736d39d81dca8861bd36d893d7da827c09.jpeg?impolicy=abp_cdn&imwidth=720)
ਕਾਲੇ ਅੰਗੂਰਾਂ ਵਿਚ ਪਾਣੀ ਦੀ ਮਾਤਰਾ ਵਧੇਰੇ ਮਿਲ ਜਾਂਦੀ ਹੈ। ਕਾਲੇ ਅੰਗੂਰਾਂ ਵਿਚ ਪੋਟਾਸ਼ੀਅਮ, ਮੈਂਗਨੀਜ਼, ਵਿਟਾਮਿਨ ਸੀ, ਵਿਟਾਮਿਨ ਕੇ, ਕਾਪਰ, ਫ਼ਾਸਫ਼ੋਰਸ, ਮੈਗਨੀਸ਼ੀਅਮ, ਕਾਰਬੋਹਾਈਡਰੇਟ ਆਦਿ ਤੱਤ ਮੌਜੂਦ ਹੁੰਦੇ ਹਨ।
2/6
![ਇਸ ਦਾ ਸੇਵਨ ਕਈ ਬਿਮਾਰੀਆਂ ਜਿਵੇਂ ਕਿ ਸ਼ੂਗਰ, ਕੈਂਸਰ ਤੇ ਦਿਲ ਦੀਆਂ ਸਮੱਸਿਆਵਾਂ ਦੇ ਖ਼ਤਰੇ ਨੂੰ ਘਟਾਉਂਦਾ ਹੈ। ਇਸ ਲਈ ਸਾਨੂੰ ਹਰੇ ਅੰਗੂਰਾਂ ਤੋਂ ਇਲਾਵਾ ਆਪਣੀ ਡਾਈਟ ਦੇ ਵਿੱਚ ਕਾਲੇ ਅੰਗੂਰਾਂ ਨੂੰ ਵੀ ਸ਼ਾਮਿਲ ਕਰਨਾ ਚਾਹੀਦਾ ਹੈ।](https://feeds.abplive.com/onecms/images/uploaded-images/2024/02/16/e81e3550634f2fc059fdb8256f00f66ea9879.jpeg?impolicy=abp_cdn&imwidth=720)
ਇਸ ਦਾ ਸੇਵਨ ਕਈ ਬਿਮਾਰੀਆਂ ਜਿਵੇਂ ਕਿ ਸ਼ੂਗਰ, ਕੈਂਸਰ ਤੇ ਦਿਲ ਦੀਆਂ ਸਮੱਸਿਆਵਾਂ ਦੇ ਖ਼ਤਰੇ ਨੂੰ ਘਟਾਉਂਦਾ ਹੈ। ਇਸ ਲਈ ਸਾਨੂੰ ਹਰੇ ਅੰਗੂਰਾਂ ਤੋਂ ਇਲਾਵਾ ਆਪਣੀ ਡਾਈਟ ਦੇ ਵਿੱਚ ਕਾਲੇ ਅੰਗੂਰਾਂ ਨੂੰ ਵੀ ਸ਼ਾਮਿਲ ਕਰਨਾ ਚਾਹੀਦਾ ਹੈ।
3/6
![ਕਾਲੇ ਅੰਗੂਰਾਂ ਦਾ ਸੇਵਨ ਅੱਖਾਂ ਲਈ ਵੀ ਬਹੁਤ ਫ਼ਇਦੇਮੰਦ ਹੈ। ਇਨ੍ਹਾਂ ਦੇ ਸੇਵਨ ਨਾਲ ਨਜ਼ਰ ਦੀਆਂ ਸਮੱਸਿਆਵਾਂ ਘੱਟ ਹੋਣਗੀਆਂ। ਕਮਜ਼ੋਰ ਨਜ਼ਰ ਦੀ ਸਮੱਸਿਆ ਦੂਰ ਹੋਵੇਗੀ ਅਤੇ ਅੱਖਾਂ ਦੀ ਰੌਸ਼ਨੀ ਵਿਚ ਸੁਧਾਰ ਆਵੇਗਾ।](https://feeds.abplive.com/onecms/images/uploaded-images/2024/02/16/92528850754b2e3e63364fbf281549fa23a00.jpeg?impolicy=abp_cdn&imwidth=720)
ਕਾਲੇ ਅੰਗੂਰਾਂ ਦਾ ਸੇਵਨ ਅੱਖਾਂ ਲਈ ਵੀ ਬਹੁਤ ਫ਼ਇਦੇਮੰਦ ਹੈ। ਇਨ੍ਹਾਂ ਦੇ ਸੇਵਨ ਨਾਲ ਨਜ਼ਰ ਦੀਆਂ ਸਮੱਸਿਆਵਾਂ ਘੱਟ ਹੋਣਗੀਆਂ। ਕਮਜ਼ੋਰ ਨਜ਼ਰ ਦੀ ਸਮੱਸਿਆ ਦੂਰ ਹੋਵੇਗੀ ਅਤੇ ਅੱਖਾਂ ਦੀ ਰੌਸ਼ਨੀ ਵਿਚ ਸੁਧਾਰ ਆਵੇਗਾ।
4/6
![ਇਸ ਨਾਲ ਹੀ ਇਨ੍ਹਾਂ ਵਿਚ ਕੈਲੋਰੀ ਦੀ ਮਾਤਰਾਂ ਵੀ ਬਹੁਤ ਘੱਟ ਹੁੰਦੀ ਹੈ। ਕਾਲੇ ਅੰਗੂਰ ਸਰੀਰ ਦੀ ਇਮਿਊਨਿਟੀ ਨੂੰ ਮਜ਼ਬੂਤ ਕਰਦੇ ਹਨ। ਜਿਸ ਕਰਕੇ ਸਰੀਰ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਿਆ ਰਹਿੰਦਾ ਹੈ।](https://feeds.abplive.com/onecms/images/uploaded-images/2024/02/16/86512e733c179c814ae2daa4eb13aee76776b.jpeg?impolicy=abp_cdn&imwidth=720)
ਇਸ ਨਾਲ ਹੀ ਇਨ੍ਹਾਂ ਵਿਚ ਕੈਲੋਰੀ ਦੀ ਮਾਤਰਾਂ ਵੀ ਬਹੁਤ ਘੱਟ ਹੁੰਦੀ ਹੈ। ਕਾਲੇ ਅੰਗੂਰ ਸਰੀਰ ਦੀ ਇਮਿਊਨਿਟੀ ਨੂੰ ਮਜ਼ਬੂਤ ਕਰਦੇ ਹਨ। ਜਿਸ ਕਰਕੇ ਸਰੀਰ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਿਆ ਰਹਿੰਦਾ ਹੈ।
5/6
![ਕਾਲੇ ਅੰਗੂਰਾਂ ਵਿਚ ਚੰਗੇ ਐਂਟੀਆਕਸੀਡੈਂਟ ਤੱਤ ਮਿਲ ਜਾਂਦੇ ਹਨ। ਇਹ ਤੱਤ ਦਿਲ ਲਈ ਬਹੁਤ ਫ਼ਾਇਦੇਮੰਦ ਹਨ। ਇਨ੍ਹਾਂ ਦੇ ਸੇਵਨ ਨਾਲ ਬਲੱਡ ਪ੍ਰੈਸ਼ਰ, ਕੈਲੇਸਟਰੋਲ ਦਾ ਪੱਧਰ ਕੰਟਰੋਲ ਰਹਿੰਦਾ ਹੈ ਅਤੇ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ।](https://feeds.abplive.com/onecms/images/uploaded-images/2024/02/16/a507a4fb399dafed32da5df16f4614941b2fe.jpeg?impolicy=abp_cdn&imwidth=720)
ਕਾਲੇ ਅੰਗੂਰਾਂ ਵਿਚ ਚੰਗੇ ਐਂਟੀਆਕਸੀਡੈਂਟ ਤੱਤ ਮਿਲ ਜਾਂਦੇ ਹਨ। ਇਹ ਤੱਤ ਦਿਲ ਲਈ ਬਹੁਤ ਫ਼ਾਇਦੇਮੰਦ ਹਨ। ਇਨ੍ਹਾਂ ਦੇ ਸੇਵਨ ਨਾਲ ਬਲੱਡ ਪ੍ਰੈਸ਼ਰ, ਕੈਲੇਸਟਰੋਲ ਦਾ ਪੱਧਰ ਕੰਟਰੋਲ ਰਹਿੰਦਾ ਹੈ ਅਤੇ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ।
6/6
![ਸ਼ੂਗਰ ਦੇ ਮਰੀਜ਼ਾਂ ਲਈ ਵੀ ਕਾਲੇ ਅੰਗੂਰਾਂ ਨੂੰ ਚੰਗਾ ਮੰਨਿਆ ਜਾਂਦਾ ਹੈ। ਇਨ੍ਹਾਂ ਵਿਚ ਐਂਟੀ-ਡਾਇਬੀਟਿਕ ਤੱਤ ਮੌਜੂਦ ਹੁੰਦੇ ਹਨ, ਜੋ ਕਿ ਖ਼ੂਨ ਵਿਚ ਸ਼ੂਗਰ ਦੇ ਪੱਧਰ ਨੂੰ ਨਿਯਮਿਤ ਰਖਦੇ ਹਨ ਅਤੇ ਇਹ ਸਰੀਰ ਵਿਚ ਇਨਸੁਲਿਨ ਦਾ ਪੱਧਰ ਵੀ ਨਹੀਂ ਵਧਣ ਦਿੰਦਾ।](https://feeds.abplive.com/onecms/images/uploaded-images/2024/02/16/7e93c7af853c72378810aaaac9e9ca06ba59d.jpeg?impolicy=abp_cdn&imwidth=720)
ਸ਼ੂਗਰ ਦੇ ਮਰੀਜ਼ਾਂ ਲਈ ਵੀ ਕਾਲੇ ਅੰਗੂਰਾਂ ਨੂੰ ਚੰਗਾ ਮੰਨਿਆ ਜਾਂਦਾ ਹੈ। ਇਨ੍ਹਾਂ ਵਿਚ ਐਂਟੀ-ਡਾਇਬੀਟਿਕ ਤੱਤ ਮੌਜੂਦ ਹੁੰਦੇ ਹਨ, ਜੋ ਕਿ ਖ਼ੂਨ ਵਿਚ ਸ਼ੂਗਰ ਦੇ ਪੱਧਰ ਨੂੰ ਨਿਯਮਿਤ ਰਖਦੇ ਹਨ ਅਤੇ ਇਹ ਸਰੀਰ ਵਿਚ ਇਨਸੁਲਿਨ ਦਾ ਪੱਧਰ ਵੀ ਨਹੀਂ ਵਧਣ ਦਿੰਦਾ।
Published at : 16 Feb 2024 07:11 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪਾਲੀਵੁੱਡ
ਪੰਜਾਬ
ਵਿਸ਼ਵ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)