ਪੜਚੋਲ ਕਰੋ

Pineapple: ਅੱਖਾਂ ਦੀ ਰੋਸ਼ਨੀ ਵਧਾਉਣ ਤੋਂ ਲੈ ਕੇ ਭਾਰ ਕੰਟਰੋਲ ਕਰਨ ਤੱਕ ਅਨਾਨਾਸ ਦੇ ਚਮਤਕਾਰੀ ਫਾਇਦੇ

Health news: ਅਨਾਨਾਸ 'ਚ ਐਂਟੀ-ਆਕਸੀਡੈਂਟ, ਕੈਲਸ਼ੀਅਮ, ਫਾਈਬਰ, ਵਿਟਾਮਿਨ ਸੀ ਅਤੇ ਹੋਰ ਕਈ ਜ਼ਰੂਰੀ ਤੱਤ ਪਾਏ ਜਾਂਦੇ ਹਨ, ਜੋ ਸਿਹਤ ਲਈ ਬਹੁਤ ਚੰਗੇ ਮੰਨੇ ਜਾਂਦੇ ਹਨ। ਅਨਾਨਾਸ ਵਿੱਚ ਔਸ਼ਧੀ ਗੁਣ ਹੁੰਦੇ ਹਨ।

( Image Source : Freepik )

1/6
ਅਨਾਨਾਸ ਅਜਿਹਾ ਫਲ ਹੈ ਜਿਸ ਦਾ ਜੂਸ ਹਰ ਕਿਸੇ ਨੂੰ ਖੂਬ ਪਸੰਦ ਹੁੰਦਾ ਹੈ। ਇਹ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ 'ਚ ਐਂਟੀ-ਆਕਸੀਡੈਂਟ, ਕੈਲਸ਼ੀਅਮ, ਫਾਈਬਰ, ਵਿਟਾਮਿਨ ਸੀ ਅਤੇ ਹੋਰ ਕਈ ਜ਼ਰੂਰੀ ਤੱਤ ਪਾਏ ਜਾਂਦੇ ਹਨ, ਜੋ ਸਿਹਤ ਲਈ ਬਹੁਤ ਚੰਗੇ ਮੰਨੇ ਜਾਂਦੇ ਹਨ। ਅਨਾਨਾਸ 'ਚ ਪਾਏ ਜਾਣ ਵਾਲੇ ਪੋਸ਼ਕ ਤੱਤ ਸਰੀਰ ਨੂੰ ਕਈ ਸਮੱਸਿਆਵਾਂ ਤੋਂ ਦੂਰ ਰੱਖਣ 'ਚ ਮਦਦ ਕਰਦੇ ਹਨ ।

2/6
ਇਸ ਵਿਚ ਅੱਖਾਂ ਦੀ ਰੋਸ਼ਨੀ ਵਧਾਉਣ ਤੋਂ ਲੈ ਕੇ ਭਾਰ ਨੂੰ ਕੰਟਰੋਲ ਕਰਨ ਤਕ ਦੇ ਸਾਰੇ ਗੁਣ ਮੌਜੂਦ ਹੁੰਦੇ ਹਨ। ਅਨਾਨਾਸ ਤੁਹਾਡੀ ਚਰਬੀ ਨੂੰ ਬਰਨ ਕਰ ਦਿੰਦੀ ਹੈ। ਇਸ ਤੋਂ ਇਲਾਵਾ, ਇਸ ਵਿਚ ਸਿਰਫ਼ 90 ਫੀਸਦੀ ਪਾਣੀ ਹੁੰਦਾ ਹੈ। ਇਸ ਵਿਚ ਲਗਭਗ ਕੋਈ ਕੈਲੋਰੀ ਨਹੀਂ ਹੁੰਦੀ। ਇਸ ਲਈ ਇਹ ਭਾਰ ਘਟਾਉਣ ਵਿਚ ਸੱਭ ਤੋਂ ਪ੍ਰਭਾਵਸ਼ਾਲੀ ਹੈ।

3/6
ਅਨਾਨਾਸ ਵਿੱਚ ਵਿਟਾਮਿਨ ਏ, ਸੀ, ਫ਼ਾਈਬਰ, ਪੋਟਾਸ਼ੀਅਮ, ਫ਼ਾਸਫ਼ੋਰਸ ਅਤੇ ਕੈਲਸ਼ੀਅਮ ਦੀ ਭਰਪੂਰ ਮਾਤਰਾ ਹੁੰਦੀ ਹੈ ਜਿਸ ਕਾਰਨ ਇਹ ਤੁਹਾਡੇ ਸਰੀਰ ਨੂੰ ਅੰਦਰੋਂ ਤਾਕਤ ਦਿੰਦਾ ਹੈ। ਜਿਸ ਨਾਲ ਤੁਹਾਡਾ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ।

4/6
ਇਸ ਵਿਚ ਵਿਟਾਮਿਨ ਸੀ ਵੀ ਭਰਪੂਰ ਮਾਤਰਾ ਵਿਚ ਹੁੰਦਾ ਹੈ, ਜੋ ਤੁਹਾਡੀ ਚਮੜੀ ਵਿਚ ਚਮਕ ਲਿਆਉਂਦਾ ਹੈ ਅਤੇ ਚਿਹਰੇ ਦੇ ਦਾਗ-ਧੱਬੇ ਵੀ ਗ਼ਾਇਬ ਕਰ ਦਿੰਦਾ ਹੈ।

5/6
ਅੱਖਾਂ ਦੀ ਰੌਸ਼ਨੀ ਲਈ ਵੀ ਇਹ ਕਿਸੇ ਵਰਦਾਨ ਤੋਂ ਘੱਟ ਨਹੀਂ। ਇਸ ਵਿਚ ਬੀਟਾ ਕੇਰਾਟਿਨ ਮਿਲ ਜਾਂਦਾ ਹੈ ਜਿਸ ਨੂੰ ਅੱਖਾਂ ਦਾ ਟੌਨਿਕ ਕਿਹਾ ਜਾਂਦਾ ਹੈ। ਬੀਟਾ ਕੇਰਾਟਿਨ ਅਜਿਹਾ ਤੱਤ ਹੈ ਜੋ ਬਹੁਤ ਹੀ ਦੁਰਲੱਭ ਫਲਾਂ ਵਿਚ ਮਿਲ ਜਾਂਦਾ ਹੈ, ਜਿਨ੍ਹਾਂ ਵਿਚੋਂ ਇਕ ਅਨਾਨਾਸ ਹੈ।

6/6
ਅਨਾਨਾਸ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ ਅਤੇ ਸਰੀਰ ਨੂੰ ਸਾਫ਼ ਰੱਖ ਕੇ ਸੈੱਲਾਂ ਦੇ ਸੜਨ ਨੂੰ ਰੋਕਦਾ ਹੈ। ਐਂਟੀਆਕਸੀਡੈਂਟ ਗੰਭੀਰ ਬਿਮਾਰੀਆਂ ਜਿਵੇਂ ਗਠੀਆ, ਦਿਲ ਦੇ ਰੋਗ ਅਤੇ ਕਈ ਤਰ੍ਹਾਂ ਦੇ ਕੈਂਸਰ ਤੋਂ ਬਚਾਉਂਦੇ ਹਨ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget