ਪੜਚੋਲ ਕਰੋ

Health Tips: ਯੂਰਿਕ ਐਸਿਡ ਤੋਂ ਲੈ ਕੇ ਜੋੜਾਂ ਵਿੱਚ ਦਰਦ ਤੇ ਸੋਜ ਤੱਕ ਗੁਲਾਬ ਦੀਆਂ ਪੱਤੀਆਂ ਤੋਂ ਬਣਿਆ 'ਗੁਲਗੰਦ' ਵਰਦਾਨ

uric acid: ਅੱਜ ਬਹੁਤ ਸਾਰੇ ਲੋਕ ਯੂਰਿਕ ਐਸਿਡ ਤੋਂ ਪ੍ਰੇਸ਼ਾਨ ਰਹਿੰਦੇ ਹਨ। ਜਦੋਂ ਸਰੀਰ ਵਿੱਚ ਯੂਰਿਕ ਐਸਿਡ ਵੱਧਦਾ ਹੈ ਤਾਂ ਜੋੜਾਂ ਵਿੱਚ ਦਰਦ ਅਤੇ ਸੋਜ ਹੋ ਜਾਂਦੀ ਹੈ। ਇਸ ਤੋਂ ਇਲਾਵਾ ਇਹ ਪੱਥਰੀ ਦੇ ਰੂਪ ਵਿਚ ਜੋੜਾਂ ਦੇ ਵਿਚਕਾਰ ਜਮ੍ਹਾ ਹੋ

image source: google

1/6
ਇਸ ਤੋਂ ਇਲਾਵਾ ਇਹ ਪੱਥਰੀ ਦੇ ਰੂਪ ਵਿਚ ਜੋੜਾਂ ਦੇ ਵਿਚਕਾਰ ਜਮ੍ਹਾ ਹੋ ਜਾਂਦਾ ਹੈ ਅਤੇ ਗੈਪ ਨੂੰ ਵਧਾਉਣਾ ਸ਼ੁਰੂ ਕਰ ਦਿੰਦਾ ਹੈ। ਇਸ ਕਾਰਨ ਹੱਡੀਆਂ 'ਚ ਇੰਨੀ ਜ਼ਿਆਦਾ ਅਕੜਾਅ ਆ ਜਾਂਦੀ ਹੈ ਕਿ ਸਰੀਰ ਦੇ ਇਨ੍ਹਾਂ ਅੰਗਾਂ ਨੂੰ ਹਿਲਾਉਣਾ ਮੁਸ਼ਕਿਲ ਹੋ ਜਾਂਦਾ ਹੈ। ਅਜਿਹੇ 'ਚ ਗੁਲਾਬ ਦੀਆਂ ਪੱਤੀਆਂ ਤੋਂ ਬਣਿਆ ਗੁਲਗੰਦ ਤੇਜ਼ੀ ਨਾਲ ਕੰਮ ਕਰ ਸਕਦਾ ਹੈ। ਇਹ ਪਿਊਰੀਨ ਨੂੰ ਹਜ਼ਮ ਕਰਨ ਵਿੱਚ ਮਦਦ ਕਰਦਾ ਹੈ ਅਤੇ ਜੋੜਾਂ ਵਿੱਚ ਜਮ੍ਹਾ ਪੱਥਰੀ ਨੂੰ ਘੱਟ ਕਰਦਾ ਹੈ। ਇਸ ਤੋਂ ਇਲਾਵਾ ਜੋੜਾਂ ਲਈ ਗੁਲਕੰਦ ਦੇ ਕਈ ਫਾਇਦੇ ਹਨ।

2/6
ਗੁਲਕੰਦ ਦਰਦ ਤੋਂ ਰਾਹਤ ਦਿਵਾਉਣ ਵਿੱਚ ਮਦਦ ਕਰ ਸਕਦਾ ਹੈ। ਇਸ ਵਿੱਚ ਪਾਏ ਜਾਣ ਵਾਲੇ ਕਵੇਰਸੇਟਿਨ ਅਤੇ ਕੇਮਫੇਰੋਲ ਵਰਗੇ ਪੌਦਿਆਂ ਦੇ ਤੱਤ ਦਰਦ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ।

3/6
ਗੁਲਕੰਦ ਵਿੱਚ ਮੌਜੂਦ ਫਲੇਵੋਨੋਇਡਸ ਵਰਗੇ ਐਂਟੀਆਕਸੀਡੈਂਟ ਦਰਦ ਨੂੰ ਘੱਟ ਕਰਦੇ ਹਨ। ਇਸ ਲਈ ਹਾਈ ਯੂਰਿਕ ਐਸਿਡ ਕਾਰਨ ਹੋਣ ਵਾਲੇ ਦਰਦ ਤੋਂ ਰਾਹਤ ਪਾਉਣ ਲਈ ਤੁਹਾਨੂੰ ਗੁਲਕੰਦ ਦਾ ਸੇਵਨ ਕਰਨਾ ਚਾਹੀਦਾ ਹੈ।

4/6

5/6
ਇਸ ਤੋਂ ਇਲਾਵਾ, ਇਹ ਸਰੀਰ ਵਿੱਚ ਹਾਈਡਰੇਸ਼ਨ ਵਧਾਉਣ ਵਿੱਚ ਵੀ ਮਦਦ ਕਰਦਾ ਹੈ ਅਤੇ ਇੱਕ ਡਾਇਯੂਰੇਟਿਕ ਵਜੋਂ ਕੰਮ ਕਰਕੇ, ਇਹ ਪਿਸ਼ਾਬ ਰਾਹੀਂ ਪੱਥਰੀ ਨੂੰ ਬਾਹਰ ਕੱਢਣ ਵਿੱਚ ਮਦਦ ਕਰ ਸਕਦਾ ਹੈ।

6/6
ਤੁਹਾਨੂੰ ਬਸ 1 ਗਲਾਸ ਪਾਣੀ 'ਚ 2 ਚਮਚ ਗੁਲਕੰਦ ਪਾਓ ਅਤੇ ਰਾਤ ਭਰ ਰੱਖ ਦਿਓ। ਫਿਰ ਇਸ ਪਾਣੀ ਨੂੰ ਸਵੇਰੇ ਖਾਲੀ ਪੇਟ ਪੀਓ। ਤੁਹਾਨੂੰ ਇਹ ਕੰਮ ਕੁਝ ਦਿਨਾਂ ਤੱਕ ਲਗਾਤਾਰ ਕਰਨਾ ਹੈ, ਜਿਸ ਨਾਲ ਯੂਰਿਕ ਐਸਿਡ ਦੀ ਸਮੱਸਿਆ ਘੱਟ ਹੋ ਜਾਵੇਗੀ। ਇਸ ਲਈ ਯੂਰਿਕ ਐਸਿਡ ਦੀ ਸਮੱਸਿਆ ਨੂੰ ਕੰਟਰੋਲ ਕਰਨ ਲਈ ਗੁਲਕੰਦ ਦਾ ਪਾਣੀ ਪੀਓ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ

ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ

ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ

Farmer Protest: ਕੇਂਦਰ ਨਾਲ ਮੁੜ ਬਣ ਰਿਹਾ ਗੱਲਬਾਤ ਦਾ ਮਾਹੌਲ, DGP ਨੇ ਕਿਹਾ-ਡੱਲੇਵਾਲ ਦੀ ਜਾਨ ਬਹੁਤ ਕੀਮਤ, ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਖਨੌਰੀ ਪੁੱਜੇ

ਡੱਲੇਵਾਲ ਨੂੰ ਮਿਲੇ DGP ਗੌਰਵ ਯਾਦਵ, ਉਨ੍ਹਾਂ ਦੀ ਸਿਹਤ ਨੂੰ ਲੈਕੇ ਜਤਾਈ ਚਿੰਤਾ, ਕਿਹਾ - ਸਾਡੀ ਕੋਸ਼ਿਸ਼...

Cold Waves: ਕੋਲਡ ਵੇਵ ਇੰਝ ਵਧਾਉਂਦੀ ਫੇਫੜਿਆਂ ਨਾਲ ਸਬੰਧਤ ਬਿਮਾਰੀਆਂ ਦਾ ਖਤਰਾ, ਜਾਣੋ ਬਚਾਅ ਦੇ ਤਰੀਕੇ, ਨਹੀਂ ਤਾਂ...
ਕੋਲਡ ਵੇਵ ਇੰਝ ਵਧਾਉਂਦੀ ਫੇਫੜਿਆਂ ਨਾਲ ਸਬੰਧਤ ਬਿਮਾਰੀਆਂ ਦਾ ਖਤਰਾ, ਜਾਣੋ ਬਚਾਅ ਦੇ ਤਰੀਕੇ, ਨਹੀਂ ਤਾਂ...
Embed widget