ਪੜਚੋਲ ਕਰੋ

ਨਮਕ ਛਿੜਕ ਕੇ ਕਦੇ ਵੀ ਨਾ ਖਾਓ ਫਲ, ਨਹੀਂ ਤਾਂ ਹੋ ਜਾਣਗੀਆਂ ਇਹ ਬਿਮਾਰੀਆਂ

ਫਲ ਸਿਹਤ ਲਈ ਬਹੁਤ ਫਾਇਦੇਮੰਦ ਮੰਨੇ ਜਾਂਦੇ ਹਨ। ਇਨ੍ਹਾਂ ਨੂੰ ਖਾਣ ਨਾਲ ਸਰੀਰ ਨੂੰ ਪੂਰਾ ਪੋਸ਼ਣ ਮਿਲਦਾ ਹੈ ਅਤੇ ਬਿਮਾਰੀਆਂ ਨਾਲ ਲੜਨ 'ਚ ਵੀ ਮਦਦ ਮਿਲਦੀ ਹੈ।

Fruit Salad

1/5
ਕੁਝ ਲੋਕ ਫਲਾਂ ਨੂੰ ਸਾਬਤ ਖਾਣਾ ਪਸੰਦ ਕਰਦੇ ਹਨ ਤਾਂ ਕੁਝ ਲੋਕ ਫਲਾਂ ਨੂੰ ਕੱਟ ਕੇ ਖਾਣਾ ਪਸੰਦ ਕਰਦੇ ਹਨ। ਹਾਲਾਂਕਿ ਕੁਝ ਲੋਕ ਅਜਿਹੇ ਵੀ ਹਨ ਜੋ ਵੱਖ-ਵੱਖ ਫਲਾਂ ਨੂੰ ਕੱਟ ਕੇ ਉਨ੍ਹਾਂ 'ਤੇ ਨਮਕ ਮਿਲਾ ਕੇ ਖਾਂਦੇ ਹਨ। ਹੁਣ ਸਵਾਲ ਇਹ ਉੱਠਦਾ ਹੈ ਕਿ ਫਲਾਂ ‘ਤੇ ਨਮਕ ਪਾ ਕੇ ਖਾਣਾ ਕਿੰਨਾ ਫਾਇਦੇਮੰਦ ਹੁੰਦਾ ਹੈ?

2/5
ਮਾਹਿਰਾਂ ਦਾ ਕਹਿਣਾ ਹੈ ਕਿ ਫਰੂਟ ਸਲਾਦ 'ਚ ਨਮਕ ਪਾਉਣ ਦੀ ਗਲਤੀ ਨਹੀਂ ਕਰਨੀ ਚਾਹੀਦੀ। ਭਾਵੇਂ ਨਮਕ ਪਾ ਕੇ ਤੁਹਾਨੂੰ ਫਰੂਟ ਸਲਾਦ ਥੋੜ੍ਹਾ ਸਵਾਦ ਲੱਗਦਾ ਹੈ ਪਰ ਅਜਿਹਾ ਕਰਨ ਨਾਲ ਇਸ ਵਿਚ ਮੌਜੂਦ ਪੋਸ਼ਕ ਤੱਤ ਨਸ਼ਟ ਹੋ ਜਾਂਦੇ ਹਨ।

3/5
ਇੰਨਾ ਹੀ ਨਹੀਂ ਫਲਾਂ ਵਿੱਚ ਨਮਕ ਮਿਲਾ ਕੇ ਖਾਣ ਨਾਲ ਵੀ ਕਿਡਨੀ 'ਤੇ ਬੁਰਾ ਪ੍ਰਭਾਵ ਪੈਂਦਾ ਹੈ। ਸਰੀਰ ਵਿੱਚ ਸੋਜ ਦੀ ਸਮੱਸਿਆ ਵੀ ਪੈਦਾ ਹੋ ਸਕਦੀ ਹੈ।

4/5
ਜੇਕਰ ਤੁਸੀਂ ਹਾਈ ਬਲੱਡ ਪ੍ਰੈਸ਼ਰ ਜਾਂ ਦਿਲ ਨਾਲ ਜੁੜੀਆਂ ਬਿਮਾਰੀਆਂ ਦੇ ਮਰੀਜ਼ ਹੋ ਤਾਂ ਤੁਹਾਨੂੰ ਗਲਤੀ ਨਾਲ ਵੀ ਫਰੂਟ ਸਲਾਦ 'ਚ ਨਮਕ ਨਹੀਂ ਪਾਉਣਾ ਚਾਹੀਦਾ ਅਤੇ ਜੇਕਰ ਤੁਸੀਂ ਇਨ੍ਹਾਂ ਬਿਮਾਰੀਆਂ ਦੇ ਮਰੀਜ਼ ਨਹੀਂ ਹੋ ਤਾਂ ਵੀ ਅਜਿਹਾ ਕਰਨ ਤੋਂ ਬਚਣਾ ਚਾਹੀਦਾ ਹੈ। ਕਿਉਂਕਿ ਨਮਕ ਤੁਹਾਡੀ ਸਮੱਸਿਆ ਨੂੰ ਵਧਾ ਸਕਦਾ ਹੈ।

5/5
ਫਰੂਟ ਸਲਾਦ 'ਚ ਜ਼ਿਆਦਾ ਨਮਕ ਖਾਣ ਨਾਲ ਵੀ ਵਾਟਰ ਰਿਟੈਨਸ਼ਨ ਦੀ ਸਮੱਸਿਆ ਹੋ ਸਕਦੀ ਹੈ। ਜਿਸ ਕਾਰਨ ਤੁਹਾਡੇ ਸਰੀਰ ਵਿੱਚ ਸੋਜ ਆ ਸਕਦੀ ਹੈ ਅਤੇ ਸਰੀਰ ਫੁੱਲ ਸਕਦਾ ਹੈ। ਕਈ ਵਾਰ ਇਸ ਸਮੱਸਿਆ ਕਾਰਨ ਹੱਥਾਂ-ਪੈਰਾਂ ਵਿਚ ਸੋਜ ਵੀ ਆ ਜਾਂਦੀ ਹੈ। ਇਨ੍ਹਾਂ ਸਮੱਸਿਆਵਾਂ ਤੋਂ ਬਚਣ ਲਈ ਜ਼ਰੂਰੀ ਹੈ ਕਿ ਤੁਸੀਂ ਅੱਜ ਤੋਂ ਹੀ ਫਰੂਟ ਸਲਾਦ 'ਚ ਨਮਕ ਪਾਉਣਾ ਬੰਦ ਕਰ ਦਿਓ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Kapil Sharma: ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ

ਲਾਂਸ ਏਂਜਲਸ 'ਚ ਫਿਰ ਨਵੀਂ ਜਗ੍ਹਾ 'ਤੇ ਲੱਗੀ ਭਿਆਨਕ ਅੱਗ, 31000 ਲੋਕਾਂ ਨੂੰ ਤੁਰੰਤ ਘਰ ਖਾਲੀ ਕਰਨ ਦਾ ਦਿੱਤਾ ਹੁਕਮ

Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ

ABP Premium

ਵੀਡੀਓਜ਼

Bhagwant Mann |CM ਭਗਵੰਤ ਮਾਨ ਨੇ ਕਿਹਾ ਮੇਰੀ ਤਾਂ ਲਾਜ ਰੱਖ ਲਓ ...ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਰਕਤ ਕਰਨ ਮਗਰੋਂ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਕੀਤਾ ਵੱਡਾ ਐਲਾਨਡੱਲੇਵਾਲ ਖਤਰੇ 'ਤੋਂ ਬਾਹਰ   ਸੁਪਰੀਮ ਕੋਰਟ ਭੜਕਿਆ!ਆਪ' ਦੇ ਮਹੱਲਾ ਕਲੀਨਕ ਦਾ ਕਿੱਥੋਂ ਆਇਆ ਪੈਸਾ!  ਰਵਨੀਤ ਬਿੱਟੂ ਨੇ ਕੀਤਾ ਖ਼ੁਲਾਸਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kapil Sharma: ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
ਲਾਂਸ ਏਂਜਲਸ 'ਚ ਫਿਰ ਨਵੀਂ ਜਗ੍ਹਾ 'ਤੇ ਲੱਗੀ ਭਿਆਨਕ ਅੱਗ, 31000 ਲੋਕਾਂ ਨੂੰ ਤੁਰੰਤ ਘਰ ਖਾਲੀ ਕਰਨ ਦਾ ਦਿੱਤਾ ਹੁਕਮ
ਲਾਂਸ ਏਂਜਲਸ 'ਚ ਫਿਰ ਨਵੀਂ ਜਗ੍ਹਾ 'ਤੇ ਲੱਗੀ ਭਿਆਨਕ ਅੱਗ, 31000 ਲੋਕਾਂ ਨੂੰ ਤੁਰੰਤ ਘਰ ਖਾਲੀ ਕਰਨ ਦਾ ਦਿੱਤਾ ਹੁਕਮ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Champions Trophy: ਚੈਂਪੀਅਨਜ਼ ਟਰਾਫੀ ਦੀ ਜਰਸੀ 'ਤੇ ਭਾਰਤੀ ਖਿਡਾਰੀ ਲਗਾਉਣਗੇ ਪਾਕਿਸਤਾਨ ਦਾ ਲੋਗੋ? ਜਾਣੋ ਬੀਸੀਸੀਆਈ ਨੇ ਕੀ ਕਿਹਾ

Jute MSP: ਕੈਬਨਿਟ ਨੇ ਕੱਚੇ ਜੂਟ ਦਾ MSP ਛੇ ਫੀਸਦੀ ਵਧਾਇਆ, 5650 ਰੁਪਏ ਪ੍ਰਤੀ ਕੁਇੰਟਲ ਹੋਇਆ ਤੈਅ

Punjab News: ਜਗਜੀਤ ਡੱਲੇਵਾਲ ਨੂੰ ਲਿਆਂਦਾ ਗਿਆ ਟਰਾਲੀ ਤੋਂ ਬਾਹਰ, ਸਰੀਰ ਦੇ ਲਈ ਜ਼ਰੂਰੀ ਤਾਜ਼ੀ ਹਵਾ ਅਤੇ ਧੁੱਪ, ਡਾਕਟਰ ਹਰ ਪਲ ਨਾਲ

ਖੁਸ਼ਖਬਰੀ! 1 ਸਾਲ ਦਾ B.Ed ਕੋਰਸ ਸ਼ੁਰੂ, 11 ਸਾਲਾਂ ਬਾਅਦ ਮੁੜ ਸ਼ੁਰੂ ਹੋਵੇਗਾ ਇੱਕ ਸਾਲ ਦਾ ਬੀ.ਐੱਡ ਕੋਰਸ

Embed widget