ਪੜਚੋਲ ਕਰੋ

Garlic benefits: ਖਾਲੀ ਪੇਟ ਲਸਣ ਖਾਣ ਨਾਲ ਸਰੀਰ ਨੂੰ ਹੁੰਦੇ ਇਹ ਫਾਇਦੇ, ਪਰ ਇਨ੍ਹਾਂ ਲੋਕਾਂ ਨੂੰ ਕਰਨਾ ਚਾਹੀਦਾ ਪਰਹੇਜ਼

Garlic benefits: ਲਸਣ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ 'ਚ ਕਈ ਜ਼ਰੂਰੀ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਉਣ 'ਚ ਮਦਦਗਾਰ ਸਾਬਤ ਹੁੰਦੇ ਹਨ।

garlic

1/6
ਲਸਣ ਵਿੱਚ ਐਂਟੀ-ਆਕਸੀਡੈਂਟ, ਐਂਟੀ-ਫੰਗਲ, ਐਂਟੀ-ਬੈਕਟੀਰੀਅਲ ਵਰਗੇ ਗੁਣ ਹੁੰਦੇ ਹਨ। ਇਸ ਤੋਂ ਇਲਾਵਾ ਇਸ 'ਚ ਆਇਰਨ, ਕੈਲਸ਼ੀਅਮ, ਫਾਸਫੋਰਸ, ਫਾਈਬਰ, ਪੋਟਾਸ਼ੀਅਮ, ਕਾਰਬੋਹਾਈਡ੍ਰੇਟ, ਕਾਪਰ, ਜ਼ਿੰਕ ਅਤੇ ਥਿਆਮਿਨ ਵਰਗੇ ਪੋਸ਼ਕ ਤੱਤ ਵੀ ਪਾਏ ਜਾਂਦੇ ਹਨ।

2/6
ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਖਾਲੀ ਪੇਟ ਲਸਣ ਦਾ ਸੇਵਨ ਕਰਨ ਨਾਲ ਸਰੀਰ ਨੂੰ ਕਈ ਸ਼ਾਨਦਾਰ ਫਾਇਦੇ ਹੁੰਦੇ ਹਨ। ਲਸਣ ਇੱਕ ਸ਼ਕਤੀਸ਼ਾਲੀ ਐਂਟੀਆਕਸੀਡੈਂਟ ਹੈ, ਜਦੋਂ ਤੁਸੀਂ ਖਾਲੀ ਪੇਟ ਕੱਚਾ ਲਸਣ ਖਾਂਦੇ ਹੋ, ਤਾਂ ਇਹ ਤੁਹਾਨੂੰ ਸਰੀਰ ਦੀਆਂ ਕਈ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ਵਿੱਚ ਮਦਦ ਕਰਦਾ ਹੈ।

3/6
ਖਾਲੀ ਪੇਟ ਖਾਣ ਕੱਚਾ ਲਸਣ ਨਾਲ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਹ ਪਾਚਨ ਕਿਰਿਆ ਨੂੰ ਠੀਕ ਰੱਖਦਾ ਹੈ ਅਤੇ ਪੇਟ ਵਿੱਚ ਐਸਿਡ ਬਣਨ ਤੋਂ ਰੋਕਦਾ ਹੈ। ਜੇਕਰ ਤੁਹਾਨੂੰ ਕਬਜ਼ ਦੀ ਸਮੱਸਿਆ ਹੈ ਤਾਂ ਇਸ ਦਾ ਸੇਵਨ ਜ਼ਰੂਰ ਕਰੋ।

4/6
ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਵੀ ਕੱਚਾ ਲਸਣ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਦਾ ਲਗਾਤਾਰ ਸੇਵਨ ਕਰਨ ਨਾਲ ਤੁਸੀਂ ਹਾਈਪਰਟੈਨਸ਼ਨ ਜਾਂ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਜਲਦੀ ਛੁਟਕਾਰਾ ਪਾ ਸਕਦੇ ਹੋ।

5/6
ਲਸਣ ਦੇ ਕੁਝ ਹੋਰ ਫਾਇਦਿਆਂ ਵਿੱਚ ਇਮਿਊਨਿਟੀ ਵਧਾਉਣਾ, ਸਰੀਰ ਨੂੰ ਡੀਟੌਕਸ ਕਰਨਾ ਅਤੇ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨਾ ਸ਼ਾਮਲ ਹੈ।

6/6
ਜਿਨ੍ਹਾਂ ਲੋਕਾਂ ਨੂੰ ਲਸਣ ਤੋਂ ਐਲਰਜੀ ਹੁੰਦੀ ਹੈ, ਉਨ੍ਹਾਂ ਨੂੰ ਖਾਲੀ ਪੇਟ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ। ਇਸ ਤੋਂ ਇਲਾਵਾ ਚਮੜੀ ਸੰਬੰਧੀ ਸਮੱਸਿਆਵਾਂ (ਲਾਲ ਧੱਫੜ, ਖੁਜਲੀ, ਧੱਫੜ) ਵਾਲੇ ਲੋਕਾਂ ਨੂੰ ਵੀ ਖਾਲੀ ਪੇਟ ਕੱਚਾ ਲਸਣ ਨਹੀਂ ਖਾਣਾ ਚਾਹੀਦਾ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕੜਾਕੇ ਦੀ ਠੰਢ 'ਚ 80 ਸਾਲਾ ਬਾਬਾ ਡਟਿਆ, ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ

Farmers Protest: ਕਿਸਾਨ ਅੰਦੋਲਨ ਨੂੰ ਕੁਚਲਣ ਦੀ ਤਿਆਰੀ? ਡੱਲੇਵਾਲ ਨੇ ਲਾਈਵ ਹੋ ਕੇ ਕਿਸਾਨਾਂ ਨੂੰ ਕਹੀ ਵੱਡੀ ਗੱਲ
ਕਿਸਾਨ ਅੰਦੋਲਨ ਨੂੰ ਕੁਚਲਣ ਦੀ ਤਿਆਰੀ? ਡੱਲੇਵਾਲ ਨੇ ਲਾਈਵ ਹੋ ਕੇ ਕਿਸਾਨਾਂ ਨੂੰ ਕਹੀ ਵੱਡੀ ਗੱਲ
Diljit Dosanjh: ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਲੁਧਿਆਣਾ 'ਚ 2000 ਦੇ ਕਰੀਬ ਪੁਲਿਸ ਮੁਲਾਜ਼ਮ ਤੈਨਾਤ; ਜਾਣੋ ਕਿੱਥੇ ਕਰ ਸਕੋਗੇ ਪਾਰਕਿੰਗ ?
ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਲੁਧਿਆਣਾ 'ਚ 2000 ਦੇ ਕਰੀਬ ਪੁਲਿਸ ਮੁਲਾਜ਼ਮ ਤੈਨਾਤ; ਜਾਣੋ ਕਿੱਥੇ ਕਰ ਸਕੋਗੇ ਪਾਰਕਿੰਗ ?
iphone sale ban: ਐਪਲ ਵੱਲੋਂ ਆਈਫੋਨ ਦੀ ਵਿਕਰੀ ਰੋਕਣ ਦਾ ਫੈਸਲਾ, ਗਾਹਕ ਨਹੀਂ ਖਰੀਦ ਸਕਣਗੇ ਇਹ ਮਾਡਲ
iphone sale ban: ਐਪਲ ਵੱਲੋਂ ਆਈਫੋਨ ਦੀ ਵਿਕਰੀ ਰੋਕਣ ਦਾ ਫੈਸਲਾ, ਗਾਹਕ ਨਹੀਂ ਖਰੀਦ ਸਕਣਗੇ ਇਹ ਮਾਡਲ
Advertisement
ABP Premium

ਵੀਡੀਓਜ਼

Charanjit Brar ਨੇ ਕੀਤੇ ਵੱਡੇ ਖੁਲਾਸੇ, Sukhbir Badal ਦੀਆਂ ਕੀ ਹੈ ਅਗਲੀਆਂ ਰਣਨੀਤੀਆਂPunjab Band | ਕਿਸਾਨਾਂ ਨੇ ਕੀਤਾ ਜਾਮ, ਰਾਹਗੀਰ ਹੋ ਰਹੇ ਪਰੇਸ਼ਾਨPunjab Band | ਦਵਾਈ ਲੈਣ ਪਹੁੰਚੇ ਮਰੀਜ ਦੀ ਕਿਸਾਨਾਂ ਨਾਲ ਹੋਈ ਤਿੱਖੀ ਬਹਿਸKisan Protest | Jagjit Dhallewal ਨੇ ਕਿਸਾਨਾਂ ਨੂੰ ਕਹੀ ਵੱਡੀ ਗੱਲ, ਕਿਸਾਨ ਅੰਦੋਲਨ ਨੂੰ ਕੁਚਲਣ ਦੀ ਤਿਆਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕੜਾਕੇ ਦੀ ਠੰਢ 'ਚ 80 ਸਾਲਾ ਬਾਬਾ ਡਟਿਆ, ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ
Farmers Protest: ਕੜਾਕੇ ਦੀ ਠੰਢ 'ਚ 80 ਸਾਲਾ ਬਾਬਾ ਡਟਿਆ, ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ
Farmers Protest: ਕਿਸਾਨ ਅੰਦੋਲਨ ਨੂੰ ਕੁਚਲਣ ਦੀ ਤਿਆਰੀ? ਡੱਲੇਵਾਲ ਨੇ ਲਾਈਵ ਹੋ ਕੇ ਕਿਸਾਨਾਂ ਨੂੰ ਕਹੀ ਵੱਡੀ ਗੱਲ
ਕਿਸਾਨ ਅੰਦੋਲਨ ਨੂੰ ਕੁਚਲਣ ਦੀ ਤਿਆਰੀ? ਡੱਲੇਵਾਲ ਨੇ ਲਾਈਵ ਹੋ ਕੇ ਕਿਸਾਨਾਂ ਨੂੰ ਕਹੀ ਵੱਡੀ ਗੱਲ
Diljit Dosanjh: ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਲੁਧਿਆਣਾ 'ਚ 2000 ਦੇ ਕਰੀਬ ਪੁਲਿਸ ਮੁਲਾਜ਼ਮ ਤੈਨਾਤ; ਜਾਣੋ ਕਿੱਥੇ ਕਰ ਸਕੋਗੇ ਪਾਰਕਿੰਗ ?
ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਲੁਧਿਆਣਾ 'ਚ 2000 ਦੇ ਕਰੀਬ ਪੁਲਿਸ ਮੁਲਾਜ਼ਮ ਤੈਨਾਤ; ਜਾਣੋ ਕਿੱਥੇ ਕਰ ਸਕੋਗੇ ਪਾਰਕਿੰਗ ?
iphone sale ban: ਐਪਲ ਵੱਲੋਂ ਆਈਫੋਨ ਦੀ ਵਿਕਰੀ ਰੋਕਣ ਦਾ ਫੈਸਲਾ, ਗਾਹਕ ਨਹੀਂ ਖਰੀਦ ਸਕਣਗੇ ਇਹ ਮਾਡਲ
iphone sale ban: ਐਪਲ ਵੱਲੋਂ ਆਈਫੋਨ ਦੀ ਵਿਕਰੀ ਰੋਕਣ ਦਾ ਫੈਸਲਾ, ਗਾਹਕ ਨਹੀਂ ਖਰੀਦ ਸਕਣਗੇ ਇਹ ਮਾਡਲ
Punjabi Tourists: ਹਿਮਾਚਲ 'ਚ ਪੰਜਾਬੀ ਸੈਲਾਨੀਆਂ ਨਾਲ ਪਿਆ ਪੰਗਾ! ਸ਼ਰੇਆਮ ਚੱਲੇ ਚਾਕੂ

Punjab Bandh: ਪੰਜਾਬ ਬੰਦ ਵਿਚਾਲੇ ਸ਼ਰਾਬ ਦੇ ਠੇਕਿਆਂ ਅਤੇ ਪੈਟਰੋਲ ਪੰਪਾਂ ਨੂੰ ਲੈ ਵੱਡਾ ਅਪਡੇਟ, ਪਿਆਕੜ ਹੋਣਗੇ ਖੁਸ਼
ਪੰਜਾਬ ਬੰਦ ਵਿਚਾਲੇ ਸ਼ਰਾਬ ਦੇ ਠੇਕਿਆਂ ਅਤੇ ਪੈਟਰੋਲ ਪੰਪਾਂ ਨੂੰ ਲੈ ਵੱਡਾ ਅਪਡੇਟ, ਪਿਆਕੜ ਹੋਣਗੇ ਖੁਸ਼
Farmer Protest: 'ਪੰਜਾਬ ਬੰਦ' ਨੂੰ ਜਬਰਦਸਤ ਹੁੰਗਾਰਾ! ਕਿਸਾਨਾਂ ਦੇ ਹੱਕ 'ਚ ਡਟੀਆਂ ਸਾਰੀਆਂ ਧਿਰਾਂ

1 ਜਨਵਰੀ ਤੋਂ 7 ਜਨਵਰੀ ਤੱਕ ਕਿਵੇਂ ਦੀ ਰਹੇਗੀ ਠੰਡ? 2025 ਦੇ ਪਹਿਲੇ ਹਫਤੇ ਇਦਾਂ ਦਾ ਰਹੇਗਾ ਮੌਸਮ

Embed widget