ਪੜਚੋਲ ਕਰੋ

Health Tips: ਸਰੀਰ ਦੇ ਕਿਹੜੇ ਹਿੱਸਿਆਂ 'ਚ ਹੋ ਸਕਦਾ ਗੈਸ ਦਾ ਦਰਦ, ਜਾਣੋ ਇਸ ਦਾ ਜਵਾਬ

ਗੈਸ ਸਰੀਰ ਲਈ ਬਹੁਤ ਖਤਰਨਾਕ ਹੈ। ਇਸ ਨਾਲ ਜੁੜੀ ਸਭ ਤੋਂ ਖਤਰਨਾਕ ਗੱਲ ਇਹ ਹੈ ਕਿ ਇਸ ਨਾਲ ਸਰੀਰ ਦੇ ਕਿਸੇ ਵੀ ਹਿੱਸੇ 'ਚ ਦਰਦ ਹੋ ਸਕਦਾ ਹੈ।

gas

1/5
ਗੈਸ ਪਾਚਨ ਤੰਤਕ ਦਾ ਇੱਕ ਹਿੱਸਾ ਹੈ। ਪੇਟ ਵਿੱਚ ਬਣੀ ਵਾਧੂ ਗੈਸ ਡਕਾਰ ਜਾਂ ਫਲੈਟਸ ਰਾਹੀਂ ਬਾਹਰ ਨਿਕਲ ਜਾਂਦੀ ਹੈ। ਪਰ ਜਦੋਂ ਗੈਸ ਸਰੀਰ ਦੇ ਕਿਸੇ ਹਿੱਸੇ ਵਿੱਚ ਫਸ ਜਾਂਦੀ ਹੈ ਤਾਂ ਪੇਟ ਵਿੱਚ ਦਰਦ ਹੋ ਸਕਦਾ ਹੈ।

2/5
ਜਦੋਂ ਪਾਚਨ ਤੰਤਰ ਚੰਗੀ ਤਰ੍ਹਾਂ ਕੰਮ ਨਹੀਂ ਕਰਦਾ ਹੈ, ਤਾਂ ਸਰੀਰ ਬਹੁਤ ਜ਼ਿਆਦਾ ਗੈਸ ਬਣਾਉਂਦਾ ਹੈ ਅਤੇ ਇਸ ਕਰਕੇ ਜ਼ਿਆਦਾਤਰ ਲੋਕ ਕਬਜ਼ ਅਤੇ ਦਸਤ ਤੋਂ ਪੀੜਤ ਹੁੰਦੇ ਹਨ।

3/5
ਗੈਸ ਦੇ ਕਰਕੇ ਸਰੀਰ ਦੇ ਜ਼ਿਆਦਾਤਰ ਹਿੱਸਿਆਂ ਜਿਵੇਂ ਪੇਟ ਅਤੇ ਛਾਤੀ ਵਿੱਚ ਦਰਦ ਹੋ ਸਕਦਾ ਹੈ। ਇਸ ਲਈ ਦਿਨ ਭਰ ਵਿਚ ਘੱਟੋ-ਘੱਟ 8 ਤੋਂ 10 ਵਾਰ ਗੈਸ ਪਾਸ ਹੋਣਾ ਸਿਹਤਮੰਦ ਸਰੀਰ ਦੀ ਨਿਸ਼ਾਨੀ ਹੈ। ਜਦੋਂ ਸਰੀਰ ਵਿਚੋਂ ਚੰਗੀ ਤਰ੍ਹਾਂ ਗੈਸ ਪਾਸ ਨਹੀਂ ਹੁੰਦੀ ਤਾਂ ਇਹ ਦਰਦ ਦਾ ਕਾਰਨ ਬਣਦੀ ਹੈ।

4/5
ਗੈਸ ਕਰਕੇ ਪੇਟ ਦਰਦ ਅਤੇ ਕੜਵੱਲ ਦੀ ਸਮੱਸਿਆ ਹੋ ਸਕਦੀ ਹੈ। ਅਜਿਹੀ ਸਥਿਤੀ 'ਚ ਕੋਸਾ ਪਾਣੀ ਪੀਓ। ਗੈਸ ਨਾਲ ਛਾਤੀ ਵਿੱਚ ਦਰਦ ਵੀ ਹੋ ਸਕਦਾ ਹੈ। ਜੇ ਗੈਸ ਛਾਤੀ ਵਿੱਚ ਚਲੀ ਜਾਵੇ, ਤਾਂ ਬੇਚੈਨੀ ਅਤੇ ਜਕੜਨ ਵਰਗਾ ਮਹਿਸੂਸ ਹੁੰਦਾ ਹੈ।

5/5
ਗੈਸ ਨਾਲ ਕਮਰ, ਪਿੱਠ, ਬਾਹਾਂ, ਮੋਢੇ, ਸਿਰ, ਲੱਤਾਂ ਆਦਿ ਹਿੱਸਿਆਂ ਵਿੱਚ ਦਰਦ ਹੋ ਸਕਦਾ ਹੈ ਪਰ ਅਜਿਹੇ ਮਾਮਲੇ ਘੱਟ ਹੀ ਦੇਖਣ ਨੂੰ ਮਿਲਦੇ ਹਨ। ਇਸ ਦੇ ਬਹੁਤ ਘੱਟ ਮਾਮਲੇ ਦੇਖਣ ਨੂੰ ਮਿਲਦੇ ਹਨ। ਜਿਸ ਨੂੰ ਪਾਇਰੋਮੀਆ ਕਿਹਾ ਜਾਂਦਾ ਹੈ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget