ਪੜਚੋਲ ਕਰੋ

ਅਦਰਕ ਦਾ ਇੰਝ ਕਰੋ ਸੇਵਨ ਵਧਦੇ ਮੋਟਾਪੇ ਤੋਂ ਮਿਲੇਗਾ ਛੁਟਕਾਰਾ

ਕੀ ਤੁਸੀਂ ਜਾਣਦੇ ਹੋ ਕਿ ਚਾਹ 'ਚ ਪਾਈ ਜਾਣ ਵਾਲੀ ਅਦਰਕ ਨਾ ਸਿਰਫ ਵਿਅਕਤੀ ਨੂੰ ਸਰਦੀ-ਜ਼ੁਕਾਮ ਤੋਂ ਬਚਾਉਣ ਦਾ ਕੰਮ ਕਰਦੀ ਹੈ ਸਗੋਂ ਇਸ ਦੇ ਰੈਗੂਲਰ ਸੇਵਨ ਨਾਲ ਤੁਸੀਂ ਬਹੁਤ ਆਸਾਨੀ ਨਾਲ ਮੋਟਾਪਾ ਘੱਟ ਕਰ ਸਕਦੇ ਹੋ।

Ginger

1/6
ਅਦਰਕ ਵਿਚ ਕਈ ਅਜਿਹੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ ਜੋ ਭੁੱਖ ਨੂੰ ਕੰਟਰੋਲ ਕਰਕੇ ਭਾਰ ਘਟਾਉਣ ਵਿਚ ਮਦਦ ਕਰ ਸਕਦੇ ਹਨ।ਅਦਰਕ ਵਿਚ ਮੌਜੂਦ ਐਂਟੀ ਇੰਫਲਾਮੇਟਰੀ ਤੇ ਐਂਟੀ-ਆਕਸੀਡੈਂਟ ਗੁਣ ਭਾਰ ਘਟਾਉਣ ਦੇ ਨਾਲ-ਨਾਲ ਕਬਜ਼ ਦੀ ਸਮੱਸਿਆ ਨੂੰ ਦੂਰ ਕਰਨ ਦੇ ਨਾਲ ਪਾਚਣ ਨੂੰ ਸੁਧਾਰਨ ਵਿਚ ਵੀ ਫਾਇਦੇਮੰਦ ਹਨ। ਆਓ ਜਾਣਦੇ ਹਾਂ ਕਿ ਅਦਰਕ ਦਾ ਕਿਸ ਤਰ੍ਹਾਂ ਸੇਵਨ ਕਰਕੇ ਤੁਸੀਂ ਵਧਦੇ ਭਾਰ ਦੀ ਸਮੱਸਿਆ ਨੂੰ ਦੂਰ ਕਰ ਸਕਦੇ ਹੋ।

2/6
ਅਦਰਕ ਦਾ ਰਸ ਪੀਣ ਨਾਲ ਭਾਰ ਘਟਾਉਣ ਵਿਚ ਮਦਦ ਮਿਲਦੀ ਹੈ। ਅਦਰਕ ਦੀ ਇਸ ਡ੍ਰਿੰਕ ਨੂੰ ਬਣਾਉਣ ਲਈ ਅਦਰਕ ਦੇ ਰਸ ਵਿਚ ਨਿੰਬੂ ਦਾ ਰਸਤੇ ਸ਼ਹਿਦ ਮਿਲਾਇਆ ਜਾਂਦਾ ਹੈ। ਇਸ ਡ੍ਰਿੰਕ ਨੂੰ ਪੀਣ ਨਾਲ ਸਰੀਰ ਹਾਈਡ੍ਰੇਟ ਰਹਿਣ ਦੇ ਨਾਲ ਇਮਿਊਨਿਟੀ ਵੀ ਮਜ਼ਬੂਤ ਹੁੰਦੀ ਹੈ।

3/6
ਅਦਰਕ ਤੇ ਕਾਲੀ ਮਿਰਚ ਦਾ ਇਕੱਠੇ ਸੇਵਨ ਤੁਹਾਡੇ ਭਾਰ ਨੂੰ ਘਟਾਉਣ ਵਿਚ ਤੁਹਾਡੀ ਮਦਦ ਕਰ ਸਕਦਾ ਹੈ। ਇਸ ਨੂੰ ਬਣਾਉਣ ਲਈ ਇਕ ਪੈਨ ਵਿਚ ਪਾਣੀ ਗਰਮ ਕਰਕੇ ਇਸ ਵਿਚ ਅਦਰਕ ਨੂੰ ਕੱਦੂਕੱਸ ਕਰਕੇ ਪਾਓ। ਇਸ ਦੇ ਬਾਅਦ ਇਸ ਵਿਚ ਕਾਲੀ ਮਿਰਚ ਪਾਊਡਰ ਪਾ ਕੇ ਪਾਣੀ ਉਬਾਲ ਲਓ। ਹੁਣ ਇਕ ਕੱਪ ਵਿਚ ਇਹ ਪਾਣੀ ਛਾਣ ਕੇ ਉਸ ਵਿਚ ਸ਼ਹਿਦ ਮਿਲਾ ਕੇ ਪੀ ਲਓ।

4/6
ਆਮ ਤੌਰ ‘ਤੇ ਲੋਕ ਭਾਰ ਘਟਾਉਣ ਲਈ ਗ੍ਰੀਨ ਟੀ ਪੀਂਦੇ ਹਨ ਪਰ ਜੇਕਰ ਤੁਸੀਂ ਗ੍ਰੀਨ ਟੀ  ਤੇ ਅਦਰਕ ਨੂੰ ਇਕੱਠੇ ਮਿਲਾ ਕੇ ਪੀਓ ਤਾਂ ਭਾਰ ਜਲਦੀ ਘੱਟਦਾ ਹੈ। ਇਸ ਡ੍ਰਿੰਕ ਨੂੰ ਬਣਾਉਣ ਲਈ ਗ੍ਰੀਨ ਟੀ ਵਿਚ ਕੁਝ ਟੁਕੜੇ ਅਦਰਕ ਦੇ ਮਿਲਾ ਕੇ ਸਵੇਰ-ਸ਼ਾਮ ਪੀਣ ਨਾਲ ਫਾਇਦਾ ਮਿਲਦਾ ਹੈ।

5/6
ਸੇਬ ਦੇ ਸਿਰਕੇ ਨੂੰ ਅਦਰਕ ਦੇ ਰਸ ਨਾਲ ਮਿਲਾ ਕੇ ਪੀਣ ਨਾਲ ਵੀ ਭਾਰ ਘੱਟ ਕਰਨ ਵਿਚ ਫਾਇਦਾ ਮਿਲਦਾ ਹੈ। ਇਸ ਉਪਾਅ ਨੂੰ ਕਰਨ ਲਈ ਅਦਰਕ ਦੀ ਹਰਬਲ ਟੀਮ ਬਣਾ ਕੇ ਉਸ ਵਿਚ 1-2 ਚੱਮਚ ਸੇਬ ਦਾ ਸਿਰਕਾ ਮਿਲਾ ਕੇ ਪੀ ਲਓ।

6/6
ਅਦਰਕ ਵਿਚ ਐੱਚਡੀਐੱਲ ਯਾਨੀ ਗੁਡ ਕੋਲੈਸਟ੍ਰੋਲ ਨੂੰ ਵਧਾਉਣ ਦਾ ਗੁਣ ਮੌਜੂਦ ਹੁੰਦਾ ਹੈ। ਇਹ ਕਮਰ ‘ਤੇ ਜੰਮੀ ਵਾਧੂ ਚਰਬੀ ਨੂੰ ਘੱਟ ਕਰਨ ਵਿਚ ਅਸਰਦਾਰ ਹੋ ਸਕਦਾ ਹੈ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?

Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ  ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

Embed widget