ਪੜਚੋਲ ਕਰੋ

Ginger water Benefits: ਸਵੇਰੇ ਖਾਲੀ ਪੇਟ ਅਦਰਕ ਦਾ ਪਾਣੀ ਪੀਣ ਦੇ 5 ਫਾਇਦੇ

5 benefits: ਅਦਰਕ ਦੀ ਵਰਤੋਂ ਖਾਸ ਤੌਰ 'ਤੇ ਸਰਦੀਆਂ 'ਚ ਬਹੁਤ ਜ਼ਿਆਦਾ ਕੀਤੀ ਜਾਂਦੀ ਤਾਂ ਜੋ ਇਹ ਸਰੀਰ ਨੂੰ ਗਰਮ ਰੱਖੇ। ਤੁਹਾਨੂੰ ਦੱਸ ਦੇਈਏ ਕਿ ਅਦਰਕ ਦੇਖਣ ਵਿੱਚ ਅਜੀਬ ਲੱਗਦਾ ਹੈ ਪਰ ਇਹ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ।

( Image Source : Freepik )

1/6
ਇਸ ਵਿੱਚ ਵਿਟਾਮਿਨ ਸੀ, ਕੈਲਸ਼ੀਅਮ, ਫਾਸਫੋਰਸ, ਆਇਰਨ, ਜ਼ਿੰਕ, ਕਾਪਰ, ਮੈਂਗਨੀਜ਼ ਕ੍ਰੋਮੀਅਮ ਹੁੰਦਾ ਹੈ। ਅਦਰਕ ਬਾਰੇ ਅਕਸਰ ਇੱਕ ਮਿੱਥ ਹੈ ਕਿ ਇਹ ਪੇਟ ਨੂੰ ਗਰਮ ਕਰਦਾ ਹੈ, ਤਾਂ ਕੀ ਇਸ ਨੂੰ ਖਾਲੀ ਪੇਟ ਪੀਣਾ ਸਹੀ ਹੈ? ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਜੇਕਰ ਤੁਹਾਨੂੰ ਅਦਰਕ ਤੋਂ ਕੋਈ ਖਾਸ ਐਲਰਜੀ ਨਹੀਂ ਹੈ ਤਾਂ ਤੁਸੀਂ ਆਸਾਨੀ ਨਾਲ ਖਾਲੀ ਪੇਟ ਅਦਰਕ ਦਾ ਪਾਣੀ ਪੀ ਸਕਦੇ ਹੋ। ਇਸ ਨਾਲ ਤੁਹਾਡੇ ਸਰੀਰ ਨੂੰ ਕਈ ਫਾਇਦੇ ਹੋਣਗੇ।

2/6
ਜੇਕਰ ਤੁਸੀਂ ਤੇਜ਼ੀ ਨਾਲ ਭਾਰ ਘਟਾਉਣਾ ਚਾਹੁੰਦੇ ਹੋ। ਅਜਿਹੀ ਸਥਿਤੀ ਵਿੱਚ, ਖਾਲੀ ਪੇਟ ਅਦਰਕ ਦਾ ਪਾਣੀ ਪੀਣ ਨਾਲ ਤੁਹਾਡਾ ਮੇਟਾਬੋਲਿਜ਼ਮ ਤੇਜ਼ ਹੁੰਦਾ ਹੈ। ਜਦੋਂ ਤੁਹਾਡਾ ਮੈਟਾਬੋਲਿਜ਼ਮ ਸਹੀ ਢੰਗ ਨਾਲ ਕੰਮ ਕਰਦਾ ਹੈ, ਤਾਂ ਦਿਨ ਭਰ ਆਮ ਕੰਮ ਕਰਦੇ ਹੋਏ ਵੀ ਕੈਲੋਰੀ ਬਰਨ ਹੋ ਜਾਂਦੀ ਹੈ। ਜੋ ਫੈਟ ਨੂੰ ਤੇਜ਼ੀ ਨਾਲ ਬਰਨ ਕਰਨ 'ਚ ਮਦਦ ਕਰਦਾ ਹੈ। ਇਹ ਕੁਦਰਤੀ ਤੌਰ 'ਤੇ ਸਰੀਰ ਨੂੰ ਡੀਟੌਕਸਫਾਈ ਕਰਨ ਵਿੱਚ ਵੀ ਮਦਦ ਕਰਦਾ ਹੈ।

3/6
ਜੇਕਰ ਤੁਸੀਂ ਖਾਲੀ ਪੇਟ ਅਦਰਕ ਦਾ ਪਾਣੀ ਪੀਂਦੇ ਹੋ ਤਾਂ ਇਹ ਖੂਨ 'ਚ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਇਹ ਤੁਹਾਡੀ ਸ਼ੂਗਰ ਨੂੰ ਕੰਟਰੋਲ ਕਰਨ ਲਈ ਵੀ ਕੰਮ ਕਰਦਾ ਹੈ। ਸ਼ੂਗਰ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ।

4/6
ਅਦਰਕ ਦਾ ਪਾਣੀ ਸਰੀਰ ਨੂੰ ਡਿਟੌਕਸ ਕਰਨ ਦਾ ਕੰਮ ਕਰਦਾ ਹੈ। ਇਹ ਸਰੀਰ ਦੀ ਗੰਦਗੀ ਨੂੰ ਵੀ ਦੂਰ ਕਰਦਾ ਹੈ। ਅਦਰਕ 'ਚ ਮੌਜੂਦ ਐਂਟੀਆਕਸੀਡੈਂਟ ਫਰੀ ਰੈਡੀਕਲਸ ਨਾਲ ਲੜਨ 'ਚ ਸਫਲ ਹੁੰਦੇ ਹਨ ਜੋ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦੇ ਹਨ। ਅਦਰਕ ਚਮੜੀ ਦੇ ਧੱਫੜ, ਮੁਹਾਸੇ ਅਤੇ ਬੁਢਾਪੇ ਦੇ ਲੱਛਣਾਂ ਜਿਵੇਂ ਕਿ ਝੁਰੜੀਆਂ ਅਤੇ ਫਾਈਨ ਲਾਈਨਾਂ ਨੂੰ ਘਟਾਉਣ ਵਿੱਚ ਮਦਦ ਕਰਦਾ ਹੈ। ਇਹ ਖੂਨ ਨਾਲ ਸਬੰਧਤ ਵਿਕਾਰ ਨੂੰ ਠੀਕ ਕਰਨ ਦਾ ਕੰਮ ਕਰਦਾ ਹੈ, ਜਿਸ ਦਾ ਸਿੱਧਾ ਅਸਰ ਚਮੜੀ 'ਤੇ ਪੈਂਦਾ ਹੈ।

5/6
ਜੇਕਰ ਤੁਹਾਡੇ ਸਰੀਰ 'ਚ ਕਿਸੇ ਤਰ੍ਹਾਂ ਦੀ ਸੋਜ ਹੈ ਤਾਂ ਰੋਜ਼ਾਨਾ ਅਦਰਕ ਦਾ ਪਾਣੀ ਪੀਓ, ਇਸ ਨਾਲ ਸਰੀਰ 'ਚ ਸੋਜ ਘੱਟ ਹੋ ਜਾਂਦੀ ਹੈ। ਅਦਰਕ ਸੋਜ ਅਤੇ ਸੰਬੰਧਿਤ ਬਿਮਾਰੀਆਂ ਨੂੰ ਦੂਰ ਕਰਦਾ ਹੈ। ਇਸ ਨੂੰ ਕੀਟਾਣੂਆਂ ਅਤੇ ਨੁਕਸਾਨਦੇਹ ਬੈਕਟੀਰੀਆ ਨਾਲ ਲੜਨ ਵਿਚ ਮਦਦਗਾਰ ਬਣਾਉਂਦਾ ਹੈ ਜੋ ਸੋਜ ਦਾ ਕਾਰਨ ਬਣਦੇ ਹਨ। ਪੁਰਾਣੀ ਸੋਜ ਨਾਲ ਲੜਨ ਵਿਚ ਅਦਰਕ ਦਾ ਪਾਣੀ ਬਹੁਤ ਫਾਇਦੇਮੰਦ ਹੁੰਦਾ ਹੈ।

6/6
ਖਾਲੀ ਪੇਟ ਅਦਰਕ ਦਾ ਪਾਣੀ ਪੀਣ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਅਦਰਕ ਦਾ ਪਾਣੀ ਬਦਹਜ਼ਮੀ, ਕਬਜ਼, ਬਲੋਟਿੰਗ, ਉਲਟੀਆਂ, ਦਸਤ ਅਤੇ ਜੀਅ ਕੱਚਾ ਹੋਣ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਇਸ ਤੋਂ ਇਲਾਵਾ ਇਹ ਸਰੀਰ 'ਚੋਂ ਖਰਾਬ ਕੋਲੈਸਟ੍ਰਾਲ ਨੂੰ ਦੂਰ ਕਰਨ 'ਚ ਵੀ ਮਦਦ ਕਰਦਾ ਹੈ। ਹਾਰਟ ਅਟੈਕ ਅਤੇ ਸਟ੍ਰੋਕ ਵਰਗੀਆਂ ਬਿਮਾਰੀਆਂ ਦੇ ਖਤਰੇ ਨੂੰ ਘੱਟ ਕਰਨ ਦੇ ਨਾਲ-ਨਾਲ ਇਹ ਦਿਲ ਨਾਲ ਸਬੰਧਤ ਬਿਮਾਰੀਆਂ ਦੇ ਖਤਰੇ ਨੂੰ ਵੀ ਘੱਟ ਕਰਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?

Embed widget