ਪੜਚੋਲ ਕਰੋ

Goat milk: ਆਓ ਜਾਣਦੇ ਹਾਂ ਕਿ ਬੱਕਰੀ ਦਾ ਦੁੱਧ ਸਿਹਤ ਲਈ ਕਿਵੇਂ ਫਾਇਦੇਮੰਦ ਹੁੰਦਾ

Milk: ਸਿਹਤਮੰਦ ਸਰੀਰ ਲਈ ਪ੍ਰੋਟੀਨ ਦੀ ਚੰਗੀ ਖੁਰਾਕ ਦੀ ਲੋੜ ਹੁੰਦੀ ਹੈ। ਡਾਕਟਰ ਹਮੇਸ਼ਾ ਪ੍ਰੋਟੀਨ ਅਤੇ ਕੈਲਸ਼ੀਅਮ ਲਈ ਦੁੱਧ ਪੀਣ ਦੀ ਵਕਾਲਤ ਕਰਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਕਿਸ ਤਰ੍ਹਾਂ ਦਾ ਦੁੱਧ ਪ੍ਰੋਟੀਨ ਨਾਲ ਭਰਪੂਰ ਹੁੰਦਾ ਹੈ?

( Image Source : Freepik )

1/6
ਜੇਕਰ ਪਸ਼ੂਆਂ ਦੀ ਗੱਲ ਕਰੀਏ ਤਾਂ ਬੱਕਰੀ ਦੇ ਦੁੱਧ (Goat Milk Benefits) ਵਿੱਚ ਸਭ ਤੋਂ ਵੱਧ ਪ੍ਰੋਟੀਨ ਪਾਇਆ ਜਾਂਦਾ ਹੈ। ਪ੍ਰੋਟੀਨ ਦੇ ਨਾਲ-ਨਾਲ ਬੱਕਰੀ ਦੇ ਦੁੱਧ ਵਿੱਚ ਕਈ ਖਣਿਜ ਅਤੇ ਹੋਰ ਪੌਸ਼ਟਿਕ ਤੱਤ ਵੀ ਮੌਜੂਦ ਹੁੰਦੇ ਹਨ ਅਤੇ ਇਸ ਲਈ ਰੋਜ਼ਾਨਾ ਬੱਕਰੀ ਦਾ ਦੁੱਧ ਪੀਣ ਨਾਲ ਸਰੀਰ ਨੂੰ ਭਰਪੂਰ ਮਾਤਰਾ ਵਿੱਚ ਪ੍ਰੋਟੀਨ ਮਿਲਦਾ ਹੈ। ਆਓ ਜਾਣਦੇ ਹਾਂ ਕਿ ਬੱਕਰੀ ਦਾ ਦੁੱਧ ਸਿਹਤ ਨੂੰ ਕਿਵੇਂ ਫਾਇਦੇਮੰਦ ਹੁੰਦਾ ਹੈ...

2/6
ਬੱਕਰੀ ਦਾ ਦੁੱਧ ਮਾਨਸਿਕ ਸਿਹਤ ਲਈ ਬਹੁਤ ਵਧੀਆ ਦੱਸਿਆ ਜਾਂਦਾ ਹੈ। ਮੂਡ ਨੂੰ ਚੰਗਾ ਕਰਨ ਵਾਲੇ ਹਾਰਮੋਨਸ ਬੱਕਰੀ ਦੇ ਦੁੱਧ ਵਿੱਚ ਪਾਏ ਜਾਂਦੇ ਹਨ ਅਤੇ ਇਹ ਚਿੰਤਾ, ਅਤੇ ਉਦਾਸੀ ਤੋਂ ਬਹੁਤ ਰਾਹਤ ਪ੍ਰਦਾਨ ਕਰਦਾ ਹੈ।

3/6
ਵਧ ਰਹੇ ਬੱਚਿਆਂ ਨੂੰ ਵਿਕਾਸ ਲਈ ਨਿਯਮਤ ਤੌਰ 'ਤੇ ਵਧੇਰੇ ਪ੍ਰੋਟੀਨ ਦੀ ਲੋੜ ਹੁੰਦੀ ਹੈ, ਜਿਸ ਨੂੰ ਬੱਕਰੀ ਦੇ ਦੁੱਧ ਨਾਲ ਪੂਰਾ ਕੀਤਾ ਜਾ ਸਕਦਾ ਹੈ। ਖਾਸ ਤੌਰ 'ਤੇ ਉਹ ਲੋਕ ਜੋ ਜਿੰਮ ਜਾਂਦੇ ਹਨ ਜਾਂ ਬਹੁਤ ਜ਼ਿਆਦਾ ਕਸਰਤ ਕਰਦੇ ਹਨ, ਉਨ੍ਹਾਂ ਨੂੰ ਬੱਕਰੀ ਦਾ ਦੁੱਧ ਨਿਯਮਤ ਤੌਰ 'ਤੇ ਪੀਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਪ੍ਰੋਟੀਨ ਅਤੇ ਕੈਲਸ਼ੀਅਮ ਦੀ ਪੂਰੀ ਖੁਰਾਕ ਮਿਲ ਸਕੇ।

4/6
ਬੱਕਰੀ ਦੇ ਦੁੱਧ ਵਿੱਚ ਪਾਇਆ ਜਾਣ ਵਾਲਾ ਆਇਰਨ ਸਰੀਰ ਵਿੱਚ ਖੂਨ ਦੀ ਕਮੀ ਨੂੰ ਪੂਰਾ ਕਰਦਾ ਹੈ। ਇਸ ਦੇ ਨਿਯਮਤ ਸੇਵਨ ਨਾਲ ਅਨੀਮੀਆ ਤੋਂ ਰਾਹਤ ਮਿਲਦੀ ਹੈ ਅਤੇ ਸਰੀਰ ਨੂੰ ਪੂਰਾ ਪੋਸ਼ਣ ਮਿਲਦਾ ਹੈ, ਜਿਸ ਨਾਲ ਸਰੀਰ ਮਜ਼ਬੂਤ ਹੁੰਦਾ ਹੈ।

5/6
ਇਸ 'ਚ ਪਾਇਆ ਜਾਣ ਵਾਲਾ ਕੈਲਸ਼ੀਅਮ ਅਤੇ ਮੈਗਨੀਸ਼ੀਅਮ ਸਰੀਰ 'ਚ ਆਇਰਨ ਨੂੰ ਸੋਖਣ 'ਚ ਮਦਦ ਕਰਦਾ ਹੈ, ਜਿਸ ਨਾਲ ਸਰੀਰ 'ਚ ਲਾਲ ਖੂਨ ਦੇ ਸੈੱਲ ਵਧਦੇ ਹਨ।

6/6
ਬੱਕਰੀ ਦੇ ਦੁੱਧ ਵਿੱਚ ਪਾਇਆ ਜਾਣ ਵਾਲਾ ਕੈਲਸ਼ੀਅਮ ਸਰੀਰ ਵਿੱਚ ਗਠੀਆ, ਜੋੜਾਂ ਦਾ ਦਰਦ ਅਤੇ ਹੱਡੀਆਂ ਦੀ ਕਮਜ਼ੋਰੀ ਨੂੰ ਦੂਰ ਕਰਦਾ ਹੈ। ਇਸ ਦੇ ਸੇਵਨ ਨਾਲ ਓਸਟੀਓਪੋਰੋਸਿਸ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਇਸ ਵਿੱਚ ਮੌਜੂਦ ਕੈਲਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਜੋੜਾਂ ਦੇ ਦਰਦ ਨੂੰ ਘੱਟ ਕਰਦਾ ਹੈ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?

ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ

Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?

IPL 2025: ਰਿਟੈਨਸ਼ਨ 'ਚ ਸਭ ਤੋਂ ਮਹਿੰਗੇ ਵਿਕੇ ਹੈਨਰਿਕ ਕਲਾਸੇਨ, ਵਿਰਾਟ-ਹਾਰਦਿਕ ਨੂੰ ਛੱਡਿਆ ਪਿੱਛੇ, ਜਾਣੋ ਟਾਪ-10 ਖਿਡਾਰੀ

ABP Premium

ਵੀਡੀਓਜ਼

Weather Updates | Diwali News | pollution | Stubble Burning | ਦਿਵਾਲੀ ਬਣੀ ਆਫ਼ਤ ,ਪੰਜਾਬ ਬਣਿਆ ਦਿੱਲੀ!By Election'ਤੋਂ ਪਹਿਲਾਂ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਪੁਹੰਚੇ ਅਯੁੱਧਿਆ!|Diwali|BJP|Ayodhya| Abp SanjhaAmritsar Shri Harminder Sahib ਨਹੀਂ ਹੋਵੇਗੀ ਆਤਿਸ਼ਬਾਜੀ! | Abp SanjhaPunjab PRTC ਦੀਆਂ ਬੱਸਾਂ 'ਚ ਹੋਇਆ ਵਾਧਾ!ਸਰਕਾਰ ਦਾ ਵੱਡਾ ਕਦਮ! |Bhagwant Maan | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?
ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?
ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ
Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?
Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?
IPL 2025: ਰਿਟੈਨਸ਼ਨ 'ਚ ਸਭ ਤੋਂ ਮਹਿੰਗੇ ਵਿਕੇ ਹੈਨਰਿਕ ਕਲਾਸੇਨ, ਵਿਰਾਟ-ਹਾਰਦਿਕ ਨੂੰ ਛੱਡਿਆ ਪਿੱਛੇ, ਜਾਣੋ ਟਾਪ-10 ਖਿਡਾਰੀ
IPL 2025: ਰਿਟੈਨਸ਼ਨ 'ਚ ਸਭ ਤੋਂ ਮਹਿੰਗੇ ਵਿਕੇ ਹੈਨਰਿਕ ਕਲਾਸੇਨ, ਵਿਰਾਟ-ਹਾਰਦਿਕ ਨੂੰ ਛੱਡਿਆ ਪਿੱਛੇ, ਜਾਣੋ ਟਾਪ-10 ਖਿਡਾਰੀ
ਅੱਜ ਦਰਬਾਰ ਸਾਹਿਬ 'ਚ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ, ਦਿੱਲੀ ਦੰ*ਗਿ*ਆਂ ਦੇ 40 ਸਾਲ ਪੂਰੇ ਹੋਣ 'ਤੇ ਨਹੀਂ ਕੀਤੀ ਜਾਵੇਗੀ ਆਤਿਸ਼ਬਾਜ਼ੀ, ਸ਼ਾਮ ਨੂੰ ਜਗਾਏ ਜਾਣਗੇ 1 ਲੱਖ ਘਿਓ ਦੇ ਦੀਵੇ

Diwali 2024 Upay: ਦੀਵਾਲੀ 'ਤੇ ਤਿਜੋਰੀ 'ਚ ਰੱਖੋ ਆਹ ਪੰਜ ਚੀਜ਼ਾਂ, ਪੂਰਾ ਸਾਲ ਟਿਕੀ ਰਹੇਗੀ ਲਕਸ਼ਮੀ

ਖਤਮ ਹੋਵੇਗੀ ਟੈਨਸ਼ਨ! ਹੁਣ Whatsapp 'ਤੇ ਮਿਲੇਗੀ ਟ੍ਰੈਫਿਕ ਚਲਾਨ ਬਾਰੇ ਹਰ ਜਾਣਕਾਰੀ, ਸਕਿੰਟਾਂ 'ਚ ਹੋ ਜਾਵੇਗੀ ਪੇਮੈਂਟ

ਕੈਨੇਡਾ ਪੁਲਿਸ ਨੇ AP ਢਿੱਲੋਂ ਦੇ ਘਰ 'ਤੇ ਗੋਲੀਬਾਰੀ ਕਰਨ ਦੇ ਮਾਮਲੇ 'ਚ ਕੀਤੀ ਪਹਿਲੀ ਗ੍ਰਿਫ਼ਤਾਰੀ, ਕਿਹਾ- ਅਪਰਾਧ ਕਰਨ ਤੋੋਂ ਬਾਅਦ ਭੱਜਿਆ ਸੀ ਭਾਰਤ

Embed widget