ਪੜਚੋਲ ਕਰੋ

'ਗੋਲਗੱਪੇ' ਖਾਣ ਨਾਲ ਸਰੀਰ ਨੂੰ ਹੁੰਦੇ ਇਹ ਫਾਇਦੇ

ਤਿੱਖੇ ਅਤੇ ਚਟਪਟੇ ਲੱਗਣ ਵਾਲੇ ਗੋਲਗੱਪੇ ਤਾਂ ਸਾਰਿਆਂ ਨੇ ਖਾਧੇ ਹੋਣਗੇ, ਜ਼ਿਆਦਾਤਰ ਲੋਕਾਂ ਨੂੰ ਪਾਣੀ ਪੁਰੀ ਬਹੁਤ ਪਸੰਦ ਹੁੰਦੀ ਹੈ। ਹਾਲਾਂਕਿ ਕੁਝ ਲੋਕ ਇਦਾਂ ਦੇ ਵੀ ਹਨ, ਜਿਹੜੇ ਇਸ ਨੂੰ ਅਨਹੈਲਥੀ ਮੰਨਦੇ ਹਨ ਅਤੇ ਦੂਰੀ ਬਣਾਉਂਦੇ ਨਜ਼ਰ ਆਉਂਦੇ ਹਨ।

pani puri

1/6
ਜੇਕਰ ਤੁਸੀਂ ਗੋਲਗੱਪੇ ਸਾਫ਼-ਸੁਥਰੀ ਜਗ੍ਹਾ ਤੋਂ ਖਾਂਦੇ ਹੋ, ਤਾਂ ਗੋਲਗੱਪਾ ਤੁਹਾਡੀ ਸਿਹਤ ਨੂੰ ਨੁਕਸਾਨ ਨਹੀਂ ਪਹੁੰਚਾਏਗਾ। ਪਰ ਜੇਕਰ ਤੁਸੀਂ ਕਿਸੇ ਗੰਦੀ ਥਾਂ ਤੋਂ ਬਣੇ ਗੋਲਗੱਪੇ ਜਾਂ ਅਸਥਾਈ ਤਰੀਕੇ ਨਾਲ ਖਾਂਦੇ ਹੋ ਤਾਂ ਇਸ ਦਾ ਤੁਹਾਡੀ ਸਿਹਤ 'ਤੇ ਬੁਰਾ ਪ੍ਰਭਾਵ ਪੈ ਸਕਦਾ ਹੈ।

2/6
ਬਹੁਤ ਘੱਟ ਲੋਕ ਜਾਣਦੇ ਹਨ ਕਿ ਗੋਲਗੱਪੇ ਖਾਣ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਅੱਜ ਅਸੀਂ ਤੁਹਾਨੂੰ ਉਨ੍ਹਾਂ ਫਾਇਦਿਆਂ ਬਾਰੇ ਦੱਸਾਂਗੇ।

3/6
ਜੇਕਰ ਤੁਸੀਂ ਭਾਰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਹੋ, ਤਾਂ ਤੁਸੀਂ ਬੇਝਿਜਕ ਗੋਲਗੱਪੇ ਖਾ ਸਕਦੇ ਹੋ। ਕਿਉਂਕਿ ਇਸ ਵਿਚ ਸੂਜੀ, ਆਲੂ, ਪਾਣੀ, ਪੁਦੀਨਾ, ਕਾਲਾ ਨਮਕ, ਜੀਰਾ ਅਤੇ ਇਮਲੀ ਵਰਗੇ ਤੱਤ ਮਿਲਾਏ ਜਾਂਦੇ ਹਨ, ਜੋ ਸਿਹਤ ਨੂੰ ਨੁਕਸਾਨ ਨਹੀਂ ਪਹੁੰਚਾਉਂਦੇ।

4/6
ਗੋਲਗੱਪਾ ਪੇਟ ਨਾਲ ਜੁੜੀਆਂ ਸਮੱਸਿਆਵਾਂ ਨੂੰ ਘੱਟ ਕਰਨ ਵਿੱਚ ਵੀ ਤੁਹਾਡੀ ਮਦਦ ਕਰ ਸਕਦਾ ਹੈ। ਪਾਣੀਪੁਰੀ ਖਾਣ ਨਾਲ ਐਸੀਡਿਟੀ ਅਤੇ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ।

5/6
ਸ਼ੂਗਰ ਦੇ ਮਰੀਜ਼ ਵੀ ਗੋਲਗੱਪਾ ਖਾ ਸਕਦੇ ਹਨ। ਕਿਉਂਕਿ ਇਸ ਵਿਚ ਜੀਰਾ, ਕਾਲੀ ਮਿਰਚ ਆਦਿ ਵਰਗੇ ਸ਼ਕਤੀਸ਼ਾਲੀ ਮਸਾਲੇ ਮਿਲਾਏ ਜਾਂਦੇ ਹਨ, ਜੋ ਸਿਹਤ ਨੂੰ ਕਈ ਫਾਇਦੇ ਦਿੰਦੇ ਹਨ।

6/6
ਕੋਲੈਸਟ੍ਰਾਲ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਲਈ ਵੀ ਗੋਲਗੱਪਾ ਫਾਇਦੇਮੰਦ ਹੈ। ਗੋਲਗੱਪੇ ਕੋਲੈਸਟ੍ਰੋਲ ਦੇ ਪੱਧਰ ਨੂੰ ਬਣਾਈ ਰੱਖਣ ਵਿਚ ਤੁਹਾਡੀ ਬਹੁਤ ਮਦਦ ਕਰ ਸਕਦੇ ਹਨ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ

Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ ਦੇ ਬਾਹਰ ਤਾੜ-ਤਾੜ ਚੱਲੀਆਂ ਗੋ*ਲੀਆਂ, 5 ਜ਼ਖਮੀ, ਜਾਣੋ ਮਾਮਲਾ

Punjab News: ਪੰਜਾਬ ਵਾਸੀ ਜ਼ਰੂਰ ਪੜ੍ਹ ਲੈਣ ਇਹ ਖਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ
Punjab News: ਪੰਜਾਬ ਵਾਸੀ ਜ਼ਰੂਰ ਪੜ੍ਹ ਲੈਣ ਇਹ ਖਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ ਦੇ ਬਾਹਰ ਤਾੜ-ਤਾੜ ਚੱਲੀਆਂ ਗੋ*ਲੀਆਂ, 5 ਜ਼ਖਮੀ, ਜਾਣੋ ਮਾਮਲਾ
Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ ਦੇ ਬਾਹਰ ਤਾੜ-ਤਾੜ ਚੱਲੀਆਂ ਗੋ*ਲੀਆਂ, 5 ਜ਼ਖਮੀ, ਜਾਣੋ ਮਾਮਲਾ
Punjab News: ਪੰਜਾਬ ਵਾਸੀ ਜ਼ਰੂਰ ਪੜ੍ਹ ਲੈਣ ਇਹ ਖਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ
Punjab News: ਪੰਜਾਬ ਵਾਸੀ ਜ਼ਰੂਰ ਪੜ੍ਹ ਲੈਣ ਇਹ ਖਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ
'ਕਿਸਾਨ ਆਗੂ ਡੱਲੇਵਾਲ ਦੀ ਹਾਲਤ ਗੰਭੀਰ, ਕਿਸੇ ਵੇਲੇ ਵੀ ਪੈ ਸਕਦਾ ਦਿਲ ਦਾ ਦੌਰਾ', ਮਰਨ ਵਰਤ ਦੇ 27ਵੇਂ ਦਿਨ ਬੋਲੇ ਡਾਕਟਰ

ਇਨ੍ਹਾਂ ਸਬਜ਼ੀਆਂ 'ਚ ਲੁਕਿਆ ਸਿਹਤ ਦਾ ਖਜਾਨਾ, ਬਿਮਾਰੀਆਂ ਤੋਂ ਬਚਣਾ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ

UP 'ਚ ਪੰਜਾਬ ਪੁਲਿਸ ਨੇ ਕੀਤਾ ਐਨਕਾਉਂਟਰ, ਗੁਰਦਾਸਪੁਰ ਦੇ 3 ਨੌਜਵਾਨਾਂ ਨੂੰ ਲੱਗੀ ਗੋਲੀ, ਤਿੰਨਾਂ ਦੀ ਮੌਤ

ਹੁਣ ਫ੍ਰੀ 'ਚ ਲੈ ਸਕੋਗੇ ਲਾਈਵ ਟੀਵੀ ਅਤੇ OTT ਕੰਟੈਂਟ ਦਾ ਮਜ਼ਾ, BSNLਯੂਜ਼ਰਸ ਦੇ ਲਈ ਸ਼ੁਰੂ ਹੋਈ ਆਹ ਸਪੈਸ਼ਲ ਸਰਵਿਸ

Embed widget