ਪੜਚੋਲ ਕਰੋ

ਦਰਦ ਨਿਵਾਰਕ ਦਵਾਈਆਂ 'ਤੇ ਸਰਕਾਰ ਦਾ ਵੱਡਾ ਫੈਸਲਾ, ਹੁਣ ਆਸਾਨੀ ਨਾਲ ਨਹੀਂ ਮਿਲੇਗੀ ਇਹ ਦਵਾਈ

ਦਵਾਈਆਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਨਿਯਮ ਕਾਨੂੰਨ ਬਣਾਉਂਦੀ ਰਹਿੰਦੀ ਹੈ। ਕਈ ਵਾਰ ਵੱਖ-ਵੱਖ ਤਰ੍ਹਾਂ ਦੀਆਂ ਦਵਾਈਆਂ 'ਤੇ ਵੀ ਪਾਬੰਦੀ ਲੱਗ ਚੁੱਕੀ ਹੈ।

Painkillers

1/5
Government Big Decision on Painkillers : ਦਵਾਈਆਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਨਿਯਮ ਕਾਨੂੰਨ ਬਣਾਉਂਦੀ ਰਹਿੰਦੀ ਹੈ। ਕਈ ਵਾਰ ਵੱਖ-ਵੱਖ ਤਰ੍ਹਾਂ ਦੀਆਂ ਦਵਾਈਆਂ 'ਤੇ ਵੀ ਪਾਬੰਦੀ ਲੱਗ ਚੁੱਕੀ ਹੈ। ਪਰ ਹੁਣ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਕੋਈ ਵੀ ਮੈਡੀਕਲ ਸਟੋਰ ਤੋਂ ਦਰਦ ਨਿਵਾਰਕ ਦਵਾਈਆਂ (Painkillers) ਨਹੀਂ ਖਰੀਦ ਸਕਦਾ। ਦਿੱਲੀ ਸਰਕਾਰ (Delhi government)  ਦੇ ਨਵੇਂ ਨਿਯਮ ਮੁਤਾਬਕ ਹੁਣ ਕੋਈ ਵੀ ਕੈਮਿਸਟ ਬਿਨਾਂ ਪਰਚੀ ਦੇ ਦਰਦ ਨਿਵਾਰਕ ਦਵਾਈਆਂ (Painkillers) ਨਹੀਂ ਦੇ ਸਕਦਾ। ਜੇ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

2/5
ਦਿੱਲੀ ਸਰਕਾਰ (Delhi government) ਵੱਲੋਂ, ਡਰੱਗ ਕੰਟਰੋਲ ਵਿਭਾਗ (Department of Drug Control) ਨੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਦਿੱਲੀ (Delhi) ਦੇ ਸਾਰੇ ਕੈਮਿਸਟ ਦਰਦ ਨਿਵਾਰਕ ਦਵਾਈਆਂ ਦਾ ਪੂਰਾ ਰਿਕਾਰਡ ਰੱਖਣਗੇ। ਇਸ ਦੇ ਨਾਲ ਹੀ ਕੋਈ ਵੀ ਕੈਮਿਸਟ ਡਾਕਟਰ ਦੀ ਪਰਚੀ ਤੋਂ ਬਿਨਾਂ ਕਿਸੇ ਵਿਅਕਤੀ ਨੂੰ ਦਰਦ ਨਿਵਾਰਕ ਦਵਾਈ ਨਹੀਂ ਦੇਵੇਗਾ। ਦਿੱਲੀ ਸਰਕਾਰ ਨੇ ਇਹ ਫੈਸਲਾ ਡੇਂਗੂ ਤੇ ਚਿਕਨਗੁਨੀਆ ਵਰਗੀਆਂ ਵੈਕਟਰ-ਬੋਰਨ ਬਿਮਾਰੀਆਂ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਲਿਆ ਹੈ।

3/5
ਦੱਸ ਦਈਏ ਕਿ ਜੇ ਤੁਸੀਂ ਮਾਮੂਲੀ ਸਰੀਰਕ ਦਰਦ ਵਿੱਚ ਵੀ ਪੇਨ ਕਿਲਰ (Painkillers) ਦੀ ਵਰਤੋਂ ਕਰਦੇ ਹੋ ਤਾਂ ਹੁਣੇ ਹੋ ਜਾਓ ਸਾਵਧਾਨ। ਕਿਉਂਕਿ ਦਰਦ ਨਿਵਾਰਕ ਦਵਾਈ ਤੁਹਾਡੇ ਸਰੀਰ ਦੇ ਉਸ ਹਲਕੇ ਦਰਦ ਨੂੰ ਤਾਂ ਠੀਕ ਕਰ ਦੇਵੇਗਾ, ਪਰ ਤੁਹਾਡੇ ਅੰਦਰ ਅਜਿਹੀ ਗੰਭੀਰ ਬਿਮਾਰੀ ਛੱਡ ਦੇਵੇਗਾ, ਜਿਸ ਨਾਲ ਤੁਹਾਡੀ ਮੌਤ ਵੀ ਹੋ ਸਕਦੀ ਹੈ।

4/5
ਰਿਪੋਰਟਾਂ ਮੁਤਾਬਕ ਜੇ ਤੁਸੀਂ ਜ਼ਿਆਦਾ ਦਰਦ ਨਿਵਾਰਕ ਦਵਾਈਆਂ (Painkillers) ਦਾ ਸੇਵਨ ਕਰਦੇ ਹੋ ਤਾਂ ਇਹ ਤੁਹਾਡੇ ਸਰੀਰ 'ਤੇ ਕਈ ਗੰਭੀਰ ਪ੍ਰਭਾਵ ਛੱਡਦਾ ਹੈ। ਇਹ ਤੁਹਾਡੇ ਗੁਰਦੇ, ਜਿਗਰ ਅਤੇ ਦਿਲ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੰਦਾ ਹੈ।

5/5
ਦੂਜੇ ਪਾਸੇ, ਜੇ ਤੁਸੀਂ ਲੋੜ ਤੋਂ ਵੱਧ ਦਰਦ ਨਿਵਾਰਕ ਦਵਾਈ ਲੈ ਲਈ ਹੈ, ਤਾਂ ਤੁਸੀਂ ਵੀ ਹਾਰਟ ਅਟੈਕ ਜਾਂ ਸਟ੍ਰੋਕ ਦਾ ਸ਼ਿਕਾਰ ਹੋ ਸਕਦੇ ਹੋ। ਇਸ ਲਈ ਮਾਹਿਰਾਂ ਦੀ ਸਲਾਹ ਹੈ ਕਿ ਕੋਈ ਵੀ ਦਰਦ ਨਿਵਾਰਕ ਦਵਾਈ (Painkillers) ਲੈਣ ਤੋਂ ਪਹਿਲਾਂ ਡਾਕਟਰ ਦੀ ਜ਼ਰੂਰੀ ਸਲਾਹ ਜ਼ਰੂਰ ਲਓ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29-11-2024

ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ

ਲੋੜ ਤੋਂ ਵੱਧ ਲੈਂਦੇ VITAMIN D, ਤਾਂ ਜਾਣ ਲਓ ਇਸ ਦੇ ਨੁਕਸਾਨ, ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵ

ਹਾਰਟ ਅਟੈਕ ਆਉਣ ਤੋਂ ਪਹਿਲਾਂ ਮਰੀਜ਼ ਨੂੰ ਸਭ ਤੋਂ ਪਹਿਲਾਂ ਦਿੱਤੀ ਜਾਂਦੀ ਆਹ ਦਵਾਈ, ਜਾਣ ਲਓ ਇਨ੍ਹਾਂ ਦਵਾਈਆਂ ਦੇ ਨਾਮ

ABP Premium

ਵੀਡੀਓਜ਼

ਸੁਣੋ Indian Toilet ਸੀਟ ਦੇ ਫਾਇਦੇ..ਖਿਨੌਰੀ ਮੌਰਚੇ 'ਚ ਕਿਸਾਨ ਬੀਬੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇBKU Leader ਜਗਜੀਤ ਸਿੰਘ ਡੱਲੇਵਾਲ ਦੀ ਰਿਹਾਈ ਲਈ ਹੁਣ ਕੀ ਕਰਨਗੇ ਕਿਸਾਨBKU Leader Jagjit Singh Dhalewal ਦੇ ਪੁੱਤਰ ਨੇ ਦੱਸੀਆ ਪੁਲਿਸ ਨੇ ਕਿਵੇਂ ਚੁੱਕਿਆ ਡੱਲੇਵਾਲ ਨੂੰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29-11-2024
ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ
ਲੋੜ ਤੋਂ ਵੱਧ ਲੈਂਦੇ VITAMIN D, ਤਾਂ ਜਾਣ ਲਓ ਇਸ ਦੇ ਨੁਕਸਾਨ, ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵ
ਲੋੜ ਤੋਂ ਵੱਧ ਲੈਂਦੇ VITAMIN D, ਤਾਂ ਜਾਣ ਲਓ ਇਸ ਦੇ ਨੁਕਸਾਨ, ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵ
ਹਾਰਟ ਅਟੈਕ ਆਉਣ ਤੋਂ ਪਹਿਲਾਂ ਮਰੀਜ਼ ਨੂੰ ਸਭ ਤੋਂ ਪਹਿਲਾਂ ਦਿੱਤੀ ਜਾਂਦੀ ਆਹ ਦਵਾਈ, ਜਾਣ ਲਓ ਇਨ੍ਹਾਂ ਦਵਾਈਆਂ ਦੇ ਨਾਮ
ਹਾਰਟ ਅਟੈਕ ਆਉਣ ਤੋਂ ਪਹਿਲਾਂ ਮਰੀਜ਼ ਨੂੰ ਸਭ ਤੋਂ ਪਹਿਲਾਂ ਦਿੱਤੀ ਜਾਂਦੀ ਆਹ ਦਵਾਈ, ਜਾਣ ਲਓ ਇਨ੍ਹਾਂ ਦਵਾਈਆਂ ਦੇ ਨਾਮ
Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?

ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

Embed widget