ਪੜਚੋਲ ਕਰੋ

Health News: ਅੱਖਾਂ ਦੀ ਰੌਸ਼ਨੀ ਲਈ ਹਰੀ ਮਿਰਚ ਵਰਦਾਨ! ਜਾਣੋ ਇਸ ਤੋਂ ਮਿਲਣ ਵਾਲੇ ਹੋਰ ਚਮਤਕਾਰੀ ਫਾਇਦਿਆਂ ਬਾਰੇ

Green chillies: ਹਰੀ ਮਿਰਚ ਖਾਣ ਨਾਲ ਹੀ ਕਈ ਬਿਮਾਰੀਆਂ ਦੂਰ ਹੋ ਸਕਦੀਆਂ ਹਨ। ਆਯੁਰਵੈਦਿਕ ਮਾਹਿਰਾਂ ਮੁਤਾਬਕ ਹਰੀ ਮਿਰਚ ਦੇ ਸੇਵਨ ਨਾਲ ਸਿਹਤ ਨੂੰ ਕਈ ਤਰ੍ਹਾਂ ਦੇ ਫਾਇਦੇ ਮਿਲਦੇ ਹਨ। ਇਸ ਦੀ ਵਰਤੋਂ ਸੀਮਤ ਮਾਤਰਾ ਵਿੱਚ ਕਰਨੀ ਚਾਹੀਦੀ ਹੈ।

( Image Source : Freepik )

1/6
ਹਰੀ ਮਿਰਚ ਸਿਹਤ ਲਈ ਬੇਹੱਦ ਫਾਇਦੇਮੰਦ ਹੁੰਦੀ ਹੈ। ਇਹ ਸਿਹਤ ਲਈ ਵਰਦਾਨ ਤੋਂ ਘੱਟ ਨਹੀਂ ਹੈ। ਇਸ ਦੇ ਅਣਗਿਣਤ ਫਾਇਦੇ ਹਨ। ਹਰੀ ਮਿਰਚ ਭਾਰ ਘਟਾਉਣ ਅਤੇ ਅੱਖਾਂ ਦੀ ਰੌਸ਼ਨੀ ਵਧਾਉਣ ਵਿਚ ਮਦਦਗਾਰ ਹੈ। ਆਓ ਜਾਣਦੇ ਹਾਂ ਇਸ ਦੇ ਸੇਵਨ ਨਾਲ ਸਰੀਰ ਨੂੰ ਮਿਲਣ ਵਾਲੇ ਚਮਤਕਾਰੀ ਫਾਇਦੇ...

2/6
ਹਰੀ ਮਿਰਚ ਖਾਣ ਨਾਲ ਹੀ ਕਈ ਬਿਮਾਰੀਆਂ ਦੂਰ ਹੋ ਸਕਦੀਆਂ ਹਨ। ਆਯੁਰਵੈਦਿਕ ਮਾਹਿਰਾਂ ਮੁਤਾਬਕ ਹਰੀ ਮਿਰਚ 'ਚ ਕੈਪਸੈਸੀਨ ਨਾਂ ਦਾ ਮਿਸ਼ਰਣ ਮੌਜੂਦ ਹੁੰਦਾ ਹੈ, ਜੋ ਪਾਚਨ ਕਿਰਿਆ ਨੂੰ ਸੁਧਾਰਨ 'ਚ ਮਦਦ ਕਰਦਾ ਹੈ। ਇਹ ਦਰਦ ਤੋਂ ਰਾਹਤ ਦਿਵਾਉਣ ਲਈ ਵੀ ਫਾਇਦੇਮੰਦ ਹੈ।

3/6
ਸਰੀਰ ਦੇ ਕਿਸੇ ਵੀ ਹਿੱਸੇ ਵਿੱਚ ਹੋਣ ਵਾਲੇ ਦਰਦ ਨੂੰ ਹਰੀ ਮਿਰਚ ਨਾਲ ਠੀਕ ਕੀਤਾ ਜਾ ਸਕਦਾ ਹੈ। ਇਸ 'ਚ ਵਿਟਾਮਿਨ ਸੀ ਵੀ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ, ਜੋ ਭਾਰ ਨੂੰ ਕੰਟਰੋਲ ਕਰਨ 'ਚ ਕਾਰਗਰ ਹੈ।

4/6
ਇਸ ਤੋਂ ਇਲਾਵਾ ਹਰੀ ਮਿਰਚ 'ਚ ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਅਮੀਨੋ ਐਸਿਡ ਪਾਏ ਜਾਂਦੇ ਹਨ। ਜਿਸ ਨਾਲ ਸਰੀਰ ਦਾ ਖੂਨ ਸੰਚਾਰ ਠੀਕ ਰਹਿੰਦਾ ਹੈ ਅਤੇ ਕਈ ਬਿਮਾਰੀਆਂ ਨਹੀਂ ਹੁੰਦੀਆਂ। BP ਦੇ ਮਰੀਜ਼ਾਂ ਲਈ ਹਰੀ ਮਿਰਚ ਫਾਇਦੇਮੰਦ ਹੋ ਸਕਦੀ ਹੈ।

5/6
ਹਰੀ ਮਿਰਚ 'ਚ ਪਾਇਆ ਜਾਣ ਵਾਲਾ ਵਿਟਾਮਿਨ ਏ ਅੱਖਾਂ ਦੀ ਸਿਹਤ ਲਈ ਚੰਗਾ ਹੁੰਦਾ ਹੈ। ਇਸ ਨਾਲ ਅੱਖਾਂ ਦੀ ਰੋਸ਼ਨੀ ਵਧਦੀ ਹੈ।ਇਸ ਤੋਂ ਇਲਾਵਾ ਆਇਰਨ ਸਰੀਰ ਵਿੱਚ ਹੀਮੋਗਲੋਬਿਨ ਦੇ ਪੱਧਰ ਨੂੰ ਠੀਕ ਕਰਦਾ ਹੈ। ਮੈਗਨੀਸ਼ੀਅਮ ਹੱਡੀਆਂ ਨੂੰ ਮਜ਼ਬੂਤ ​​ਬਣਾਉਂਦਾ ਹੈ। ਹਰੀ ਮਿਰਚ ਵਿੱਚ ਫਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ।

6/6
ਆਯੁਰਵੈਦਿਕ ਮਾਹਿਰਾਂ ਅਨੁਸਾਰ ਕਿਸੇ ਵੀ ਚੀਜ਼ ਦਾ ਜ਼ਿਆਦਾ ਸੇਵਨ ਨਹੀਂ ਕਰਨਾ ਚਾਹੀਦਾ। ਇਹੀ ਹਾਲ ਹਰੀ ਮਿਰਚ ਦਾ ਹੈ। ਜੇਕਰ ਤੁਸੀਂ ਹਰੀ ਮਿਰਚ ਖਾਂਦੇ ਹੋ ਤਾਂ ਕੋਸ਼ਿਸ਼ ਕਰੋ ਕਿ ਦਿਨ 'ਚ ਦੋ ਜਾਂ ਤਿੰਨ ਤੋਂ ਜ਼ਿਆਦਾ ਨਾ ਖਾਓ। ਕਿਉਂਕਿ ਇਸ ਨਾਲ ਪੇਟ 'ਚ ਜਲਣ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ

Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ

ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ

ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ

ABP Premium

ਵੀਡੀਓਜ਼

MP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾSukhbir Badal ਦੇ ਬਦਲੇ ਸੁਰ, ਨਵੀਂ ਨੀਤੀ ਨਾਲ ਕੀਤੀ ਸਿਆਸੀ ਮੈਦਾਨ 'ਚ ਵਾਪਸੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
50 ਸਾਲ ਤੋਂ ਵੱਧ ਉਮਰ ਤਾਂ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਵੱਧ ਜਾਵੇਗਾ ਬਲੱਡ ਸ਼ੂਗਰ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7-1-2025

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
Embed widget