ਪੜਚੋਲ ਕਰੋ
Green pulses Benefits: ਪ੍ਰੋਟੀਨ ਦੇ ਲਈ ਇਹ ਦਾਲ ਵਰਦਾਨ, ਜਾਣੋ ਸੇਵਨ ਕਰਨ ਦਾ ਸਹੀ ਢੰਗ ਤੇ ਫਾਇਦੇ
Health News: ਦਾਲਾਂ ਤੋਂ ਕਈ ਤਰ੍ਹਾਂ ਦੇ ਵਿਟਾਮਿਨ ਹਾਸਿਲ ਹੁੰਦੇ ਹਨ। ਸਾਰੇ ਜ਼ਰੂਰੀ ਪੌਸ਼ਟਿਕ ਤੱਤ ਸੰਤੁਲਿਤ ਖੁਰਾਕ ਜਿਵੇਂ ਫਲ, ਸਬਜ਼ੀਆਂ, ਸਾਬਤ ਅਨਾਜ, ਡੇਅਰੀ ਉਤਪਾਦ, ਦਾਲਾਂ ਆਦਿ ਵਿੱਚ ਪਾਏ ਜਾਂਦੇ ਹਨ। ਇਨ੍ਹਾਂ ਵਿੱਚੋਂ ਇੱਕ ਹੈ ਮੂੰਗ ਦਾਲ।

( Image Source : Freepik )
1/6

ਮੂੰਗੀ ਦੀ ਦਾਲ ਪ੍ਰੋਟੀਨ, ਫਾਈਬਰ, ਵਿਟਾਮਿਨ ਆਦਿ ਵਰਗੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੈ। ਮੂੰਗ ਦੀ ਦਾਲ ਵਿੱਚ ਆਮ ਤੌਰ 'ਤੇ ਹੋਰ ਦਾਲਾਂ ਨਾਲੋਂ ਜ਼ਿਆਦਾ ਪ੍ਰੋਟੀਨ ਹੁੰਦਾ ਹੈ।
2/6

ਇੱਕ ਕਟੋਰੀ (100 ਗ੍ਰਾਮ) ਮੂੰਗੀ ਦੀ ਦਾਲ ਵਿੱਚ 25 ਗ੍ਰਾਮ ਪ੍ਰੋਟੀਨ ਹੁੰਦਾ ਹੈ। ਜੇਕਰ ਤੁਸੀਂ ਸ਼ਾਕਾਹਾਰੀ ਹੋ ਤਾਂ ਇਸ ਦਾ ਸੇਵਨ ਜ਼ਰੂਰ ਕਰੋ। ਇਸ ਵਿੱਚ ਮੀਟ ਅਤੇ ਅੰਡੇ ਜਿੰਨਾ ਪ੍ਰੋਟੀਨ ਹੁੰਦਾ ਹੈ।
3/6

ਮੂੰਗ ਦੀ ਦਾਲ ਵਿਟਾਮਿਨ ਬੀ ਅਤੇ ਪੋਟਾਸ਼ੀਅਮ ਦਾ ਵਧੀਆ ਸਰੋਤ ਹੈ ਜੋ ਸਰੀਰ ਨੂੰ ਊਰਜਾ ਪ੍ਰਦਾਨ ਕਰਦੀ ਹੈ ਅਤੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦੀ ਹੈ। ਮੂੰਗੀ ਦੀ ਦਾਲ ਵਿੱਚ ਆਇਰਨ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਜੋ ਅਨੀਮੀਆ ਨੂੰ ਰੋਕਣ ਵਿੱਚ ਕਾਰਗਰ ਹੈ।
4/6

ਇੰਨਾ ਹੀ ਨਹੀਂ ਮੂੰਗੀ ਦੀ ਦਾਲ ਪਾਚਨ ਕਿਰਿਆ ਲਈ ਵੀ ਬਹੁਤ ਜ਼ਰੂਰੀ ਹੈ। ਇਸ ਦੇ ਸੇਵਨ ਨਾਲ ਭਾਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।
5/6

ਇਹ ਸਾਡੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਣਾਈ ਰੱਖਣ ਵਿੱਚ ਵੀ ਮਦਦ ਕਰਦਾ ਹੈ।
6/6

ਤੁਸੀਂ ਮੂੰਗੀ ਦੀ ਦਾਲ ਦਾ ਸੇਵਨ ਸਪ੍ਰਾਊਟ ਦੇ ਰੂਪ ਵਿੱਚ ਕਰ ਸਕਦੇ ਹੋ ਅਤੇ ਇਸ ਤੋਂ ਖਿਚੜੀ, ਸਲਾਦ, ਪਾਪੜ, ਸੂਪ ਵੀ ਬਣਾ ਸਕਦੇ ਹੋ। ਇਸ ਦੇ ਸੇਵਨ ਨਾਲ ਸਰੀਰ ਦਾ ਐਨਰਜੀ ਲੈਵਲ ਬਰਕਰਾਰ ਰਹਿੰਦਾ ਹੈ। ਇਹ ਮਾਸਪੇਸ਼ੀਆਂ ਨੂੰ ਬਣਾਉਣ ਅਤੇ ਕਮਜ਼ੋਰੀ ਨੂੰ ਘੱਟ ਕਰਨ ਵਿੱਚ ਵੀ ਮਦਦਗਾਰ ਹੈ।
Published at : 11 Apr 2024 04:37 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਸਿੱਖਿਆ
ਚੰਡੀਗੜ੍ਹ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
