ਪੜਚੋਲ ਕਰੋ

Guava benefits : ਅਮਰੂਦ ਖਾਣ ਦੇ ਸਿਹਤ ਲਈ ਕੀ ਹਨ ਫਾਇਦੇ, ਇੱਥੇ ਜਾਣੋ...

Guava benefits : ਅਮਰੂਦ ਇੱਕ ਅਜਿਹਾ ਫਲ ਹੈ ,ਜਿਸ ਨੂੰ ਲੋਕ ਬੜੇ ਚਾਅ ਨਾਲ ਖਾਂਦੇ ਹਨ। ਇਹ ਖਾਣ 'ਚ ਮਿੱਠਾ ਅਤੇ ਸਵਾਦ (guava flavour and health) ਦੋਵੇਂ ਹੀ ਹੈ, ਇਸ ਦੇ ਨਾਲ ਹੀ

Guava benefits

1/5
Guava benefits : ਅਮਰੂਦ ਇੱਕ ਅਜਿਹਾ ਫਲ ਹੈ ,ਜਿਸ ਨੂੰ ਲੋਕ ਬੜੇ ਚਾਅ ਨਾਲ ਖਾਂਦੇ ਹਨ। ਇਹ ਖਾਣ 'ਚ ਮਿੱਠਾ ਅਤੇ ਸਵਾਦ (guava flavour and health) ਦੋਵੇਂ ਹੀ ਹੈ, ਇਸ ਦੇ ਨਾਲ ਹੀ ਇਹ ਸਿਹਤ ਨੂੰ ਕਈ ਫਾਇਦੇ ਵੀ ਦਿੰਦਾ ਹੈ, ਜਿਨ੍ਹਾਂ ਬਾਰੇ ਇੱਥੇ ਦੱਸਿਆ ਜਾ ਰਿਹਾ ਹੈ।

2/5
ਅਮਰੂਦ ਵਿੱਚ ਪਾਇਆ ਜਾਣ ਵਾਲਾ ਮੈਗਨੀਸ਼ੀਅਮ ਮਾਸਪੇਸ਼ੀਆਂ ਨੂੰ ਮਜ਼ਬੂਤ ​​ਅਤੇ ਰਾਹਤ ਦੇਣ ਦਾ ਕੰਮ ਕਰਦਾ ਹੈ। ਇਸ ਨੂੰ ਖਾਣ ਨਾਲ ਤਣਾਅ ਵੀ ਘੱਟ ਹੁੰਦਾ ਹੈ। ਜੇਕਰ ਤੁਸੀਂ ਡਿਪ੍ਰੈਸ਼ਨ ਤੋਂ ਪੀੜਤ ਹੋ ਤਾਂ ਇਸ ਦਾ ਸੇਵਨ ਜ਼ਰੂਰ ਕਰੋ।

3/5
ਅਮਰੂਦ ਭਾਰ ਘਟਾਉਣ ਵਿੱਚ ਵੀ ਬਹੁਤ ਕਾਰਗਰ ਹੈ। ਇਸ 'ਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜੋ ਵਜ਼ਨ ਨੂੰ ਵਧਣ ਨਹੀਂ ਦਿੰਦਾ। ਇਸ ਦੇ ਨਾਲ ਹੀ ਅਮਰੂਦ ਖਾਣ ਨਾਲ ਇਮਿਊਨਿਟੀ ਵੀ ਵਧਦੀ ਹੈ। ਇਸ ਨਾਲ ਤੁਹਾਡਾ ਬਲੱਡ ਸ਼ੂਗਰ ਲੈਵਲ ਕੰਟਰੋਲ 'ਚ ਰਹਿੰਦਾ ਹੈ। ਇਸ ਨੂੰ ਗਰਭ ਅਵਸਥਾ ਦੌਰਾਨ ਵੀ ਖਾਧਾ ਜਾ ਸਕਦਾ ਹੈ।

4/5
ਅਮਰੂਦ ਵਿੱਚ ਪਾਇਆ ਜਾਣ ਵਾਲਾ ਮੈਗਨੀਸ਼ੀਅਮ ਮਾਸਪੇਸ਼ੀਆਂ ਨੂੰ ਮਜ਼ਬੂਤ ​​ਰੱਖਣ ਅਤੇ ਦਰਦ ਤੋਂ ਰਾਹਤ ਦਿਵਾਉਣ ਦਾ ਕੰਮ ਕਰਦਾ ਹੈ। ਇਸ ਨੂੰ ਖਾਣ ਨਾਲ ਤਣਾਅ ਵੀ ਘੱਟ ਹੁੰਦਾ ਹੈ। ਜੇਕਰ ਤੁਸੀਂ ਡਿਪ੍ਰੈਸ਼ਨ ਤੋਂ ਪੀੜਤ ਹੋ ਤਾਂ ਇਸ ਦਾ ਸੇਵਨ ਜ਼ਰੂਰ ਕਰੋ।

5/5
ਅਮਰੂਦ ਖਾਣ ਨਾਲ ਅੱਖਾਂ ਵੀ ਠੀਕ ਰਹਿੰਦੀਆਂ ਹਨ। ਇਹ ਫਲ ਵਿਟਾਮਿਨ-ਏ, ਸੀ ਅਤੇ ਫੋਲੇਟ ਨਾਲ ਭਰਪੂਰ ਹੁੰਦਾ ਹੈ। ਇਸ ਦੇ ਨਾਲ ਹੀ ਇਸ 'ਚ ਜ਼ਿੰਕ ਅਤੇ ਕਾਪਰ ਵਰਗੇ ਤੱਤ ਵੀ ਪਾਏ ਜਾਂਦੇ ਹਨ। ਜਿਨ੍ਹਾਂ ਲੋਕਾਂ ਨੂੰ ਛੋਟੀ ਉਮਰ 'ਚ ਅੱਖਾਂ ਦੀ ਸਮੱਸਿਆ ਹੁੰਦੀ ਹੈ, ਉਨ੍ਹਾਂ ਨੂੰ ਆਪਣੀ ਡਾਈਟ 'ਚ ਇਸ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

Embed widget