Guava benefits : ਅਮਰੂਦ ਖਾਣ ਦੇ ਸਿਹਤ ਲਈ ਕੀ ਹਨ ਫਾਇਦੇ, ਇੱਥੇ ਜਾਣੋ...
Guava benefits : ਅਮਰੂਦ ਇੱਕ ਅਜਿਹਾ ਫਲ ਹੈ ,ਜਿਸ ਨੂੰ ਲੋਕ ਬੜੇ ਚਾਅ ਨਾਲ ਖਾਂਦੇ ਹਨ। ਇਹ ਖਾਣ 'ਚ ਮਿੱਠਾ ਅਤੇ ਸਵਾਦ (guava flavour and health) ਦੋਵੇਂ ਹੀ ਹੈ, ਇਸ ਦੇ ਨਾਲ ਹੀ ਇਹ ਸਿਹਤ ਨੂੰ ਕਈ ਫਾਇਦੇ ਵੀ ਦਿੰਦਾ ਹੈ, ਜਿਨ੍ਹਾਂ ਬਾਰੇ ਇੱਥੇ ਦੱਸਿਆ ਜਾ ਰਿਹਾ ਹੈ।
Download ABP Live App and Watch All Latest Videos
View In Appਅਮਰੂਦ ਵਿੱਚ ਪਾਇਆ ਜਾਣ ਵਾਲਾ ਮੈਗਨੀਸ਼ੀਅਮ ਮਾਸਪੇਸ਼ੀਆਂ ਨੂੰ ਮਜ਼ਬੂਤ ਅਤੇ ਰਾਹਤ ਦੇਣ ਦਾ ਕੰਮ ਕਰਦਾ ਹੈ। ਇਸ ਨੂੰ ਖਾਣ ਨਾਲ ਤਣਾਅ ਵੀ ਘੱਟ ਹੁੰਦਾ ਹੈ। ਜੇਕਰ ਤੁਸੀਂ ਡਿਪ੍ਰੈਸ਼ਨ ਤੋਂ ਪੀੜਤ ਹੋ ਤਾਂ ਇਸ ਦਾ ਸੇਵਨ ਜ਼ਰੂਰ ਕਰੋ।
ਅਮਰੂਦ ਭਾਰ ਘਟਾਉਣ ਵਿੱਚ ਵੀ ਬਹੁਤ ਕਾਰਗਰ ਹੈ। ਇਸ 'ਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜੋ ਵਜ਼ਨ ਨੂੰ ਵਧਣ ਨਹੀਂ ਦਿੰਦਾ। ਇਸ ਦੇ ਨਾਲ ਹੀ ਅਮਰੂਦ ਖਾਣ ਨਾਲ ਇਮਿਊਨਿਟੀ ਵੀ ਵਧਦੀ ਹੈ। ਇਸ ਨਾਲ ਤੁਹਾਡਾ ਬਲੱਡ ਸ਼ੂਗਰ ਲੈਵਲ ਕੰਟਰੋਲ 'ਚ ਰਹਿੰਦਾ ਹੈ। ਇਸ ਨੂੰ ਗਰਭ ਅਵਸਥਾ ਦੌਰਾਨ ਵੀ ਖਾਧਾ ਜਾ ਸਕਦਾ ਹੈ।
ਅਮਰੂਦ ਵਿੱਚ ਪਾਇਆ ਜਾਣ ਵਾਲਾ ਮੈਗਨੀਸ਼ੀਅਮ ਮਾਸਪੇਸ਼ੀਆਂ ਨੂੰ ਮਜ਼ਬੂਤ ਰੱਖਣ ਅਤੇ ਦਰਦ ਤੋਂ ਰਾਹਤ ਦਿਵਾਉਣ ਦਾ ਕੰਮ ਕਰਦਾ ਹੈ। ਇਸ ਨੂੰ ਖਾਣ ਨਾਲ ਤਣਾਅ ਵੀ ਘੱਟ ਹੁੰਦਾ ਹੈ। ਜੇਕਰ ਤੁਸੀਂ ਡਿਪ੍ਰੈਸ਼ਨ ਤੋਂ ਪੀੜਤ ਹੋ ਤਾਂ ਇਸ ਦਾ ਸੇਵਨ ਜ਼ਰੂਰ ਕਰੋ।
ਅਮਰੂਦ ਖਾਣ ਨਾਲ ਅੱਖਾਂ ਵੀ ਠੀਕ ਰਹਿੰਦੀਆਂ ਹਨ। ਇਹ ਫਲ ਵਿਟਾਮਿਨ-ਏ, ਸੀ ਅਤੇ ਫੋਲੇਟ ਨਾਲ ਭਰਪੂਰ ਹੁੰਦਾ ਹੈ। ਇਸ ਦੇ ਨਾਲ ਹੀ ਇਸ 'ਚ ਜ਼ਿੰਕ ਅਤੇ ਕਾਪਰ ਵਰਗੇ ਤੱਤ ਵੀ ਪਾਏ ਜਾਂਦੇ ਹਨ। ਜਿਨ੍ਹਾਂ ਲੋਕਾਂ ਨੂੰ ਛੋਟੀ ਉਮਰ 'ਚ ਅੱਖਾਂ ਦੀ ਸਮੱਸਿਆ ਹੁੰਦੀ ਹੈ, ਉਨ੍ਹਾਂ ਨੂੰ ਆਪਣੀ ਡਾਈਟ 'ਚ ਇਸ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ