ਪੜਚੋਲ ਕਰੋ
Guava Leaves: ਅਮਰੂਦ ਦੇ ਪੱਤੇ ਸਿਹਤ ਲਈ ਵਰਦਾਨ! ਇਮਿਊਨਿਟੀ ਬੂਸਟ ਤੋਂ ਲੈ ਕੇ ਸ਼ੂਗਰ ਵੀ ਹੁੰਦੀ ਕੰਟਰੋਲ
ਅਮਰੂਦ ਦੇ ਪੱਤੇ ਚਿਕਿਤਸਕ ਗੁਣਾਂ ਨਾਲ ਭਰਪੂਰ ਹੁੰਦੇ ਹਨ, ਜਿਨ੍ਹਾਂ ਦੀ ਵਰਤੋਂ ਸਦੀਆਂ ਤੋਂ ਰਵਾਇਤੀ ਦਵਾਈਆਂ ਵਿੱਚ ਕੀਤੀ ਜਾਂਦੀ ਰਹੀ ਹੈ। ਇਨ੍ਹਾਂ 'ਚ ਵਿਟਾਮਿਨ ਸੀ, ਏ ਤੇ ਪੋਟਾਸ਼ੀਅਮ ਵਰਗੇ ਜ਼ਰੂਰੀ ਵਿਟਾਮਿਨ, ਖਣਿਜ ਅਤੇ ਐਂਟੀਆਕਸੀਡੈਂਟ ਹੁੰਦੇ
( Image Source : Freepik )
1/6

ਅਮਰੂਦ ਦੇ ਪੱਤੇ ਚਿਕਿਤਸਕ ਗੁਣਾਂ ਨਾਲ ਭਰਪੂਰ ਹੁੰਦੇ ਹਨ, ਜਿਨ੍ਹਾਂ ਦੀ ਵਰਤੋਂ ਸਦੀਆਂ ਤੋਂ ਰਵਾਇਤੀ ਦਵਾਈਆਂ ਵਿੱਚ ਕੀਤੀ ਜਾਂਦੀ ਰਹੀ ਹੈ। ਇਨ੍ਹਾਂ 'ਚ ਵਿਟਾਮਿਨ ਸੀ, ਏ ਅਤੇ ਪੋਟਾਸ਼ੀਅਮ ਵਰਗੇ ਜ਼ਰੂਰੀ ਵਿਟਾਮਿਨ, ਖਣਿਜ ਅਤੇ ਐਂਟੀਆਕਸੀਡੈਂਟ ਹੁੰਦੇ ਹਨ, ਜੋ ਸਿਹਤ ਨੂੰ ਕਈ ਤਰੀਕਿਆਂ ਨਾਲ ਲਾਭ ਪਹੁੰਚਾਉਂਦੇ ਹਨ।
2/6

ਅਮਰੂਦ ਦੇ ਪੱਤੇ ਰੋਜ਼ਾਨਾ ਖਾਣ ਨਾਲ ਖਰਾਬ ਕੋਲੈਸਟ੍ਰੋਲ ਦੇ ਪੱਧਰ ਨੂੰ ਘੱਟ ਕਰਨ 'ਚ ਮਦਦ ਮਿਲਦੀ ਹੈ। ਇਹ ਚੰਗੇ ਕੋਲੇਸਟ੍ਰੋਲ ਨੂੰ ਵਧਾ ਕੇ ਦਿਲ ਦੀ ਸਿਹਤ ਨੂੰ ਸੁਧਾਰਨ ਵਿੱਚ ਵੀ ਮਦਦ ਕਰਦਾ ਹੈ, ਜੋ ਦਿਲ ਦੀ ਬਿਮਾਰੀ ਦੇ ਜੋਖਮ ਨੂੰ ਘਟਾਉਣ ਵਿੱਚ ਮਦਦ ਕਰਦਾ ਹੈ।
Published at : 19 Dec 2024 09:34 PM (IST)
ਹੋਰ ਵੇਖੋ





















