ਪੜਚੋਲ ਕਰੋ

Hangover: ਮਿੰਟਾਂ ਵਿੱਚ ਹੈਂਗਓਵਰ ਹੋ ਜਾਵੇਗਾ ਛੂ-ਮੰਤਰ, ਅਜ਼ਮਾਓ ਇਹ ਨੁਸਖਾ

hangover after drinking: ਲੋਕ ਦੇ ਵਿੱਚ ਸ਼ਰਾਬ ਪੀਣ ਦਾ ਰੁਝਾਨ ਬਹੁਤ ਵੱਧ ਗਿਆ ਹੈ। ਜ਼ਿਆਦਾ ਸ਼ਰਾਬ ਪੀਣ ਤੋਂ ਬਾਅਦ ਲੋਕ ਇੰਨੇ ਨਸ਼ੇ ਦੇ ਵਿੱਚ ਹੋ ਜਾਂਦੇ ਹਨ ਜਿਸ ਨਾਲ ਉਹ ਆਪਣੀ ਸੁੱਧ-ਬੁੱਧ ਖੋ ਬੈਠਦੇ ਹਨ।

( Image Source : Freepik )

1/6
ਜਦੋਂ ਉਹ ਅਗਲੇ ਦਿਨ ਜਾਗਦੇ ਹਨ, ਤਾਂ ਉਹ ਸਿਰ ਦਰਦ, ਭਾਰਾਪਣ, ਥਕਾਵਟ ਅਤੇ ਉਲਟੀਆਂ ਤੋਂ ਪ੍ਰੇਸ਼ਾਨ ਹੁੰਦੇ ਹਨ।

2/6
ਇਸ ਹੈਂਗਓਵਰ ਤੋਂ ਛੁਟਕਾਰਾ ਪਾਉਣ ਲਈ ਕਈ ਲੋਕ ਤਾਂ ਦਵਾਈਆਂ ਦਾ ਸਹਾਰਾ ਲੈਂਦੇ ਹਨ। ਪਰ ਕਈ ਵਾਰ ਦਵਾਈਆਂ ਦੇ ਮਾੜਾ ਅਸਰ ਵੀ ਹੋ ਸਕਦੇ ਹਨ।

3/6
ਇਸ ਲਈ ਦਵਾਈਆਂ ਦੀ ਥਾਂ ਇਹ ਘਰੇਲੂ ਡ੍ਰਿੰਕ ਦੀ ਵਰਤੋਂ ਕਰਨੀ ਚਾਹੀਦੀ ਹੈ।

4/6
ਹੈਂਗਓਵਰ ਤੋਂ ਛੁਟਕਾਰਾ ਪਾਉਣ ਲਈ, ਬਹੁਤ ਪ੍ਰਭਾਵਸ਼ਾਲੀ ਘਰੇਲੂ ਡ੍ਰਿੰਕ ਪੀਣ ਦੀ ਕੋਸ਼ਿਸ਼ ਕਰੋ। ਕੁਦਰਤੀ ਤੱਤਾਂ ਨਾਲ ਬਣਿਆ ਇਹ ਡਰਿੰਕ ਤੁਹਾਨੂੰ ਮਿੰਟਾਂ ਵਿੱਚ ਹੈਂਗਓਵਰ ਤੋਂ ਛੁਟਕਾਰਾ ਦਿਵਾ ਸਕਦਾ ਹੈ। ਨਿਊਟ੍ਰੀਸ਼ਨਿਸਟ ਲਵਨੀਤ ਬੱਤਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਸ ਕੁਦਰਤੀ ਡਰਿੰਕ ਦੀ ਰੈਸਿਪੀ ਸ਼ੇਅਰ ਕੀਤੀ ਹੈ।

5/6
ਸ਼ਰਾਬ ਪੀਣ ਤੋਂ ਬਾਅਦ ਹੈਂਗਓਵਰ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਅਦਰਕ, ਪੁਦੀਨਾ, ਨਿੰਬੂ ਅਤੇ ਖੀਰੇ ਦੀ ਵਰਤੋਂ ਦੇ ਨਾਲ ਇੱਕ ਕੁਦਰਤੀ ਘਰੇਲੂ ਡ੍ਰਿੰਕ ਬਣਾ ਸਕਦੇ ਹੋ। ਇਨ੍ਹਾਂ ਚਾਰਾਂ 'ਚ ਮੌਜੂਦ ਪੋਸ਼ਕ ਤੱਤ ਹੈਂਗਓਵਰ ਨੂੰ ਦੂਰ ਕਰਨ 'ਚ ਕਾਰਗਰ ਹੁੰਦੇ ਹਨ।

6/6
ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

Embed widget