ਪੜਚੋਲ ਕਰੋ

ਗਰਮੀਆਂ 'ਚ ਨਾਰੀਅਲ ਪਾਣੀ ਪੀਣ ਦੇ ਹੈਰਾਨੀਜਨਕ ਫਾਇਦੇ... ਤੁਹਾਨੂੰ ਇਸ ਨੂੰ ਡਾਈਟ ਦਾ ਹਿੱਸਾ ਜ਼ਰੂਰ ਬਣਾਓ

Coconut water

1/7
ਗਰਮੀਆਂ ਦੇ ਮੌਸਮ ਵਿੱਚ ਨਾਰੀਅਲ ਪਾਣੀ ਪੀਣ ਨਾਲ ਸਿਹਤ ਨੂੰ ਬਹੁਤ ਫਾਇਦਾ ਹੁੰਦਾ ਹੈ। ਇਹ ਘੱਟ ਕੈਲੋਰੀ ਵਾਲਾ ਡ੍ਰਿੰਕ ਹੈ। ਇਸ 'ਚ ਐਂਟੀਆਕਸੀਡੈਂਟ, ਅਮੀਨੋ ਐਸਿਡ ਵਰਗੇ ਕਈ ਮੁੱਖ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਕਈ ਬਿਮਾਰੀਆਂ ਨੂੰ ਠੀਕ ਕਰ ਸਕਦੇ ਹਨ।

2/7
ਨਾਰੀਅਲ ਪਾਣੀ 'ਚ ਇਲੈਕਟ੍ਰੋਲਾਈਟਸ ਹੁੰਦੇ ਹਨ, ਜੋ ਸਰੀਰ ਨੂੰ ਊਰਜਾ ਦੇਣ ਦਾ ਕੰਮ ਕਰਦੇ ਹਨ, ਜਿਸ ਕਾਰਨ ਸਰੀਰ ਨੂੰ ਕਾਫੀ ਊਰਜਾ ਮਿਲਦੀ ਹੈ। ਇਹ ਥਕਾਵਟ ਅਤੇ ਕਮਜ਼ੋਰੀ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ।

3/7
ਹਾਈ ਬੀਪੀ ਨੂੰ ਕੰਟਰੋਲ ਕਰਨ ਲਈ ਨਾਰੀਅਲ ਪਾਣੀ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ 'ਚ ਮੌਜੂਦ ਵਿਟਾਮਿਨ ਸੀ, ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦਗਾਰ ਹੁੰਦੇ ਹਨ।

4/7
ਕੋਲੈਸਟ੍ਰੋਲ ਅਤੇ ਫੈਟ ਫਰੀ ਹੋਣ ਕਾਰਨ ਇਹ ਦਿਲ ਲਈ ਬਹੁਤ ਫਾਇਦੇਮੰਦ ਹੋ ਸਕਦਾ ਹੈ। ਇਸ ਦੇ ਨਾਲ ਹੀ ਇਸ ਦੇ ਐਂਟੀਆਕਸੀਡੈਂਟ ਗੁਣਾਂ ਦਾ ਬਲੱਡ ਸਰਕੂਲੇਸ਼ਨ 'ਤੇ ਸਕਾਰਾਤਮਕ ਪ੍ਰਭਾਵ ਪੈਂਦਾ ਹੈ।

5/7
ਗਰਮੀਆਂ ਵਿੱਚ ਸਿਰਦਰਦ ਦੀ ਸਮੱਸਿਆ ਅਕਸਰ ਡੀਹਾਈਡ੍ਰੇਸ਼ਨ ਦੇ ਕਾਰਨ ਹੁੰਦੀ ਹੈ, ਅਜਿਹੀ ਸਥਿਤੀ ਵਿੱਚ ਨਾਰੀਅਲ ਪਾਣੀ ਪੀਣਾ ਸਰੀਰ ਵਿੱਚ ਤੁਰੰਤ ਇਲੈਕਟ੍ਰੋਲਾਈਟਸ ਪਹੁੰਚਾਉਣ ਦਾ ਕੰਮ ਕਰਦਾ ਹੈ। ਜਿਸ ਨਾਲ ਹਾਈਡ੍ਰੇਸ਼ਨ ਦਾ ਪੱਧਰ ਸੁਧਰਦਾ ਹੈ ਅਤੇ ਸਿਰ ਦਰਦ ਤੋਂ ਰਾਹਤ ਮਿਲਦੀ ਹੈ।

6/7
ਇਸ 'ਚ ਐਂਟੀ-ਡਾਇਬੀਟਿਕ ਗੁਣ ਵੀ ਪਾਏ ਜਾਂਦੇ ਹਨ, ਜੋ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦਗਾਰ ਸਾਬਤ ਹੁੰਦੇ ਹਨ।

7/7
ਤੁਸੀਂ ਆਪਣੀ ਪਾਚਨ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਨਾਰੀਅਲ ਪਾਣੀ ਦਾ ਸੇਵਨ ਵੀ ਕਰ ਸਕਦੇ ਹੋ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

Embed widget