ਪੜਚੋਲ ਕਰੋ

ਆਪਣੀ ਸਮਰ ਦੀ ਡਾਈਟ ‘ਚ ਸ਼ਾਮਲ ਕਰੋ ਇਹ ਫਲ... ਮਿਲਣਗੇ ਹੈਰਾਨ ਕਰਨ ਵਾਲੇ ਫਾਇਦੇ

ਅਨਾਨਾਸ ਦੇ ਕੁਝ ਸਲਾਈਸ ਖਾਣ ਨਾਲ ਤੁਹਾਡੇ ਸਰੀਰ ਨੂੰ ਹਾਨੀਕਾਰਕ ਫ੍ਰੀ ਰੈਡੀਕਲਸ ਅਤੇ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ। ਇਹ ਕਈ ਬਿਮਾਰੀਆਂ 'ਚ ਫਾਇਦੇਮੰਦ ਹੈ, ਜਾਣੋ ਇਸ ਨਾਲ ਹੋਣ ਵਾਲੇ ਫਾਇਦਿਆਂ ਬਾਰੇ...

Pineapple

1/6
ਅਨਾਨਾਸ ਵਿੱਚ ਕੈਲੋਰੀ ਘੱਟ ਹੁੰਦੀ ਹੈ ਅਤੇ ਫਾਈਬਰ ਭਰਪੂਰ ਹੁੰਦਾ ਹੈ, ਜਿਸ ਕਾਰਨ ਤੁਸੀਂ ਆਸਾਨੀ ਨਾਲ ਭਾਰ ਘਟਾ ਸਕਦੇ ਹੋ। ਇਹ ਬਾਡੀ ਮਾਸ ਇੰਡੈਕਸ ਨੂੰ ਵੀ ਘਟਾ ਸਕਦਾ ਹੈ।

2/6
ਅਨਾਨਾਸ ਦੇ ਸੇਵਨ ਨਾਲ ਇਮਿਊਨਿਟੀ ਪਾਵਰ ਵਧਦੀ ਹੈ ਜੋ ਸਰੀਰ ਨੂੰ ਕਈ ਬਿਮਾਰੀਆਂ ਨਾਲ ਲੜਨ 'ਚ ਮਦਦ ਕਰਦੀ ਹੈ। ਇਸ 'ਚ ਵਿਟਾਮਿਨ ਸੀ ਦੀ ਮੌਜੂਦਗੀ ਇਮਿਊਨਿਟੀ ਨੂੰ ਵਧਾਉਂਦੀ ਹੈ। ਕਈ ਖੋਜਾਂ ਤੋਂ ਪਤਾ ਲੱਗਦਾ ਹੈ ਕਿ ਅਨਾਨਾਸ ਦਾ ਜੂਸ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਭੂਮਿਕਾ ਨਿਭਾਉਂਦਾ ਹੈ।

3/6
ਅਨਾਨਾਸ ਦਿਲ ਦੀ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਅਨਾਨਾਸ ਫਲੇਵੋਨਾਇਡ ਦੇ ਨਾਲ-ਨਾਲ ਪੌਲੀਫੇਨੌਲਸ ਨਾਲ ਭਰਪੂਰ ਹੁੰਦਾ ਹੈ, ਜੋ ਬਲੱਡ ਪ੍ਰੈਸ਼ਰ ਨੂੰ ਘੱਟ ਕਰਦਾ ਹੈ ਅਤੇ ਦਿਲ ਦੀਆਂ ਸਮੱਸਿਆਵਾਂ ਨੂੰ ਰੋਕਦਾ ਹੈ।

4/6
ਅਨਾਨਾਸ ਵਿੱਚ ਪਾਇਆ ਜਾਣ ਵਾਲਾ ਪੈਕਟਿਨ ਨਾਮਕ ਤੱਤ ਇੱਕ ਪ੍ਰੋਬਾਇਓਟਿਕ ਦੀ ਤਰ੍ਹਾਂ ਕੰਮ ਕਰਦਾ ਹੈ, ਜੋ ਪੇਟ ਲਈ ਬਹੁਤ ਫਾਇਦੇਮੰਦ ਹੁੰਦਾ ਹੈ।

5/6
ਅਨਾਨਾਸ ਕੈਲਸ਼ੀਅਮ ਅਤੇ ਫਾਸਫੋਰਸ ਵਰਗੇ ਕਈ ਖਣਿਜਾਂ ਨਾਲ ਭਰਪੂਰ ਹੁੰਦਾ ਹੈ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਗਠੀਆ ਅਤੇ ਹੱਡੀਆਂ ਦੀਆਂ ਹੋਰ ਸਮੱਸਿਆਵਾਂ ਤੋਂ ਰਾਹਤ ਦਿਵਾਉਣ ਵਿਚ ਮਦਦ ਕਰਦਾ ਹੈ।

6/6
ਅਨਾਨਾਸ ਦਾ ਸੇਵਨ ਟਾਈਪ 2 ਡਾਇਬਟੀਜ਼ ਦੇ ਖ਼ਤਰੇ ਨੂੰ ਵੀ ਘੱਟ ਕਰਦਾ ਹੈ। ਇਸ 'ਚ ਪੌਲੀਫੇਨੋਲ ਅਤੇ ਫਾਈਬਰ ਦੀ ਮਾਤਰਾ ਹੁੰਦੀ ਹੈ, ਜੋ ਟਾਈਪ ਟੂ ਡਾਇਬਟੀਜ਼ ਨੂੰ ਕੰਟਰੋਲ ਕਰਨ 'ਚ ਮਦਦਗਾਰ ਸਾਬਤ ਹੁੰਦੀ ਹੈ।

View More
Advertisement
Advertisement
Advertisement

ਟਾਪ ਹੈਡਲਾਈਨ

ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Advertisement
ABP Premium

ਵੀਡੀਓਜ਼

Khanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲਦਿਲਜੀਤ ਦੀ ਫਿਲਮ ਨਾਲ ਆਹ ਕਿਉਂ ਕੀਤਾ , ਫਿਲਮ ਨੂੰ ਕਿਉਂ ਨਹੀਂ ਮਿਲਿਆ Oscar ਦਾ ਚਾਂਸਹਰ ਭਾਸ਼ਾ 'ਚ ਦਿਲ ਜਿੱਤ ਲੈਂਦੇ ਸਰਤਾਜ , Live ਸੁਣਕੇ ਵੇਖੋ ਕਿੱਦਾਂ ਚਲਦਾ ਜਾਦੂ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025

Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 

Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ

Embed widget