ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Oranges: ਸੰਤਰਾ ਖਾਣ ਨਾਲ ਹੁੰਦੇ ਨੇ ਕਈ ਚਮਤਕਾਰੀ ਫਾਇਦੇ

Oranges: ਸਰਦੀਆਂ ਦੇ ਮੌਸਮ 'ਚ ਸੰਤਰਾ ਵੀ ਆਸਾਨੀ ਨਾਲ ਮਿਲ ਜਾਂਦਾ ਹੈ। ਇਸ 'ਚ ਵਿਟਾਮਿਨ-ਸੀ, ਆਇਓਡੀਨ, ਸੋਡੀਅਮ, ਕੈਲਸ਼ੀਅਮ ਵਰਗੇ ਖਣਿਜ ਪਾਏ ਜਾਂਦੇ ਨੇ, ਜੋ ਇਮਿਊਨਿਟੀ ਨੂੰ ਮਜ਼ਬੂਤ ​​ਰੱਖਣ 'ਚ ਮਦਦ ਕਰਦੇ ਹਨ ਤੇ ਬਿਮਾਰੀਆਂ ਤੋਂ ਬਚਾਉਂਦੇ ਹਨ।

Oranges

1/7
ਸਰਦੀਆਂ ਦੇ ਮੌਸਮ 'ਚ ਸੰਤਰਾ ਵੀ ਆਸਾਨੀ ਨਾਲ ਮਿਲ ਜਾਂਦਾ ਹੈ। ਇਹ ਸਿਹਤ ਨੂੰ ਕਈ ਤਰੀਕਿਆਂ ਨਾਲ ਲਾਭ ਪਹੁੰਚਾਉਂਦਾ ਹੈ। ਇਸ ਵਿੱਚ ਵਿਟਾਮਿਨ-ਸੀ, ਆਇਓਡੀਨ, ਸੋਡੀਅਮ, ਕੈਲਸ਼ੀਅਮ ਵਰਗੇ ਖਣਿਜ ਪਾਏ ਜਾਂਦੇ ਹਨ, ਜੋ ਇਮਿਊਨਿਟੀ ਨੂੰ ਮਜ਼ਬੂਤ ​​ਰੱਖਣ ਵਿਚ ਮਦਦ ਕਰਦੇ ਹਨ ਤੇ ਬਿਮਾਰੀਆਂ ਤੋਂ ਬਚਾਉਂਦੇ ਹਨ।

2/7
ਸੰਤਰੇ 'ਚ ਮੌਜੂਦ ਪੈਕਟਿਨ ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰਦਾ ਹੈ। ਇਹ ਇਕ ਘੁਲਣਸ਼ੀਲ ਫਾਈਬਰ ਹੈ, ਜੋ ਸਰੀਰ 'ਚ ਵਧੇ ਹੋਏ ਕੋਲੈਸਟ੍ਰੋਲ ਨੂੰ ਕੰਟਰੋਲ ਕਰਦਾ ਹੈ।

3/7
ਸੰਤਰੇ 'ਚ ਪੋਟਾਸ਼ੀਅਮ, ਫੋਲੇਟ ਤੇ ਐਂਟੀ-ਆਕਸੀਡੈਂਟ ਗੁਣ ਪਾਏ ਜਾਂਦੇ ਹਨ, ਜੋ ਦਿਲ ਦੀ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਦਿਲ ਦੀ ਦੇਖਭਾਲ ਲਈ ਤੁਸੀਂ ਸੰਤਰੇ ਦਾ ਨਿਯਮਤ ਸੇਵਨ ਕਰ ਸਕਦੇ ਹੋ।

4/7
ਸੰਤਰੇ 'ਚ ਮੌਜੂਦ ਮੈਗਨੀਸ਼ੀਅਮ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦਗਾਰ ਸਾਬਿਤ ਹੋ ਸਕਦਾ ਹੈ। ਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਹੈ, ਉਹ ਸੰਤਰੇ ਨੂੰ ਡਾਈਟ ਦਾ ਹਿੱਸਾ ਬਣਾ ਸਕਦੇ ਹਨ।

5/7
ਸੰਤਰੇ 'ਚ ਫਾਈਬਰ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ, ਇਸ ਦੇ ਨਾਲ ਹੀ ਇਹ ਵਿਟਾਮਿਨ-ਸੀ ਨਾਲ ਭਰਪੂਰ ਹੁੰਦਾ ਹੈ ਜੋ ਭਾਰ ਘਟਾਉਣ ਵਿੱਚ ਮਦਦਗਾਰ ਹੁੰਦਾ ਹੈ।

6/7
ਫਾਈਬਰ ਨਾਲ ਭਰਪੂਰ ਚੀਜ਼ਾਂ ਖਾਣ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ, ਜਿਸ ਨਾਲ ਜ਼ਿਆਦਾ ਖਾਣ ਤੋਂ ਬਚਿਆ ਜਾ ਸਕਦਾ ਹੈ।

7/7
ਸੰਤਰੇ 'ਚ ਮੌਜੂਦ ਬੀਟਾ ਕੈਰੋਟੀਨ ਅੱਖਾਂ ਲਈ ਬਹੁਤ ਜ਼ਰੂਰੀ ਮੰਨਿਆ ਜਾਂਦਾ ਹੈ। ਇਸ 'ਚ ਵਿਟਾਮਿਨ-ਏ, ਵਿਟਾਮਿਨ-ਸੀ ਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ, ਜੋ ਅੱਖਾਂ ਨੂੰ ਸਿਹਤਮੰਦ ਰੱਖਣ 'ਚ ਮਦਦਗਾਰ ਹੁੰਦੇ ਹਨ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ

Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ

Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?

Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Advertisement
ABP Premium

ਵੀਡੀਓਜ਼

MLA Kulwant Singh| ਆਪ ਦੀ ਜਿੱਤ ਤੇ ਵਿਧਾਇਕ ਕੁਲਵੰਤ ਸਿੰਘ ਨੇ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ'ਜਦੋਂ ਤੋਂ ਮੈਂ ਜੰਮਿਆ ਉਦੋਂ ਤੋਂ ਹੀ ਮੇਰਾ ਰੱਥ ਵਾਰ-ਵਾਰ ਰੋਕਣ ਦੀ ਕੋਸ਼ਿਸ਼ ਕੀਤੀ'Dimpy Dhillon| Raja Warring| ਜਿੱਤ ਤੋਂ ਬਾਅਦ Dimpy Dhillon ਦੇ ਪੁੱਤ Prabhjot Dhillon ਨੇ ਮਾਰੀ ਬੜ੍ਹਕ..ਜਿਮਨੀ ਚੋਣ ਗਿੱਦੜਬਾਹਾ 'ਚ ਕਿਉਂ ਹਾਰ ਗਈ ਰਾਜੇ ਦੀ ਰਾਣੀ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Punjab Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
Ludhiana News: ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ

Embed widget