ਪੜਚੋਲ ਕਰੋ

Cashew: ਕਾਜੂ ਖਾਣ ਦੇ ਫਾਇਦਿਆਂ ਦੇ ਨਾਲ-ਨਾਲ ਹੁੰਦੇ ਨੇ ਵੱਡੇ ਨੁਕਸਾਨ

ਕਾਜੂ ਨੂੰ ਸੁੱਕੇ ਮੇਵਿਆ ਦਾ ਰਾਜਾ ਮੰਨਿਆ ਜਾਂਦਾ ਹੈ। ਇਹ ਖਾਣ 'ਚ ਸਵਾਦ ਤਾਂ ਹੁੰਦਾ ਹੀ ਹੈ, ਇਸਦੇ ਨਾਲ ਹੀ ਇਹ ਗੁਣਾਂ ਨਾਲ ਵੀ ਭਰਪੂਰ ਹੁੰਦਾ ਹੈ। ਇਸ 'ਚ ਮੈਗਨੀਸ਼ੀਅਮ, ਕਾਪਰ, ਆਇਰਨ, ਪੋਟਾਸ਼ੀਅਮ, ਜਿੰਕ ਵਰਗੇ ਬਹੁਤ ਜਰੂਰੀ ਤੱਤ ਹੁੰਦੇ ਹਨ।

Cashew

1/7
ਇਨ੍ਹਾਂ ਨੂੰ ਮਿਠਾਈਆਂ, ਨਮਕੀਨ ਅਤੇ ਸਨੈਕਸ 'ਚ ਵੀ ਇਸਤੇਮਾਲ ਕੀਤਾ ਜਾਂਦਾ ਹੈ। ਇਨ੍ਹਾਂ ਦਾ ਸੇਵਨ ਕਰਲ ਨਾਲ ਸਰੀਰ 'ਚ ਕਈ ਪ੍ਰਕਾਰ ਦੀਆਂ ਪਰੇਸ਼ਾਨੀਆਂ ਦੂਰ ਹੋ ਜਾਂਦੀਆਂ ਹਨ। ਆਓ ਜਾਣਦੇ ਹਾਂ ਇਸ ਦੇ ਗੁਣਾਂ ਬਾਰੇ -

2/7
ਸਰੀਰ 'ਚ ਕਮਜ਼ੋਰੀ ਮਹਿਸੂਸ ਹੋ ਰਹੀ ਹੈ ਤਾਂ ਰੋਜ਼ਾਨਾ ਕਾਜੂ ਦੇ ਨਾਲ ਕਿਸ਼ਮਿਸ਼ ਖਾਣ ਨਾਲ ਕਮਜ਼ੋਰੀ ਦੂਰ ਹੁੰਦੀ ਹੈ।

3/7
ਪੇਟ 'ਚ ਗੈਸ ਜਾਂ ਆਫਾਰੇ ਦੀ ਪਰੇਸ਼ਾਨੀ ਹੈ ਤਾਂ ਕਾਜੂ ਨੂੰ ਪਾਣੀ ਦੇ ਨਾਲ ਪੀਸ ਕੇ ਚਟਨੀ ਬਣਾ ਲਓ। ਇਸ 'ਚ ਥੋੜਾ ਜਿਹਾ ਨਮਕ ਮਿਲਾਕੇ  ਖਾਣ ਨਾਲ ਫਾਇਦਾ ਮਿਲਦਾ ਹੈ।

4/7
ਬੱਚਿਆਂ ਨੂੰ ਕਾਜੂ ਦੇ ਸੇਵਨ ਜ਼ਰੂਰ ਕਰਵਾਓ। ਇਹ ਹੱਡੀਆਂ ਨੂੰ ਮਜ਼ਬੂਤ ਬਣਾਉਣ 'ਚ ਮਦਦਗਾਰ ਹੈ।

5/7
ਕਾਜੂ ਦੀ ਤਾਸੀਰ ਗਰਮ ਹੁੰਦੀ ਹੈ। ਗਰਮੀਆਂ ਦੇ ਮੌਸਮ 'ਚ ਕਾਜੂ ਨਾ ਖਾਓ। ਕਈ ਵਾਰ ਜ਼ਿਆਦਾ ਕਾਜੂ ਖਾਣ ਨਾਲ ਨੱਕ  ਚੋਂ ਖੂਨ ਵੀ ਨਿਕਲਣ ਲੱਗਦਾ ਹੈ।

6/7
ਸਰੀਰ 'ਚ ਕਿਸੇ ਤੱਤ ਦੇ ਵੱਧਣ ਨਾਲ ਵੀ ਸਿਹਤ ਸੰਬੰਧੀ ਬਹੁਤ ਸਾਰੀਆ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

7/7
ਕਾਜੂ ਦਾ ਜ਼ਰੂਰਤ  ਤੋਂ ਜ਼ਿਆਦਾ ਸੇਵਨ ਕਰਨ ਨਾਲ ਪੇਟ ਖਰਾਬ ਵੀ ਹੋ ਸਕਦਾ ਹੈ। ਦਸਤ ਦੇ ਰੋਗੀ ਨੂੰ ਕਾਜੂ ਨਹੀਂ ਖਾਣੇ ਚਾਹੀਦੇ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget