Election Results 2024
(Source: ECI/ABP News/ABP Majha)
Cashew: ਕਾਜੂ ਖਾਣ ਦੇ ਫਾਇਦਿਆਂ ਦੇ ਨਾਲ-ਨਾਲ ਹੁੰਦੇ ਨੇ ਵੱਡੇ ਨੁਕਸਾਨ
ਇਨ੍ਹਾਂ ਨੂੰ ਮਿਠਾਈਆਂ, ਨਮਕੀਨ ਅਤੇ ਸਨੈਕਸ 'ਚ ਵੀ ਇਸਤੇਮਾਲ ਕੀਤਾ ਜਾਂਦਾ ਹੈ। ਇਨ੍ਹਾਂ ਦਾ ਸੇਵਨ ਕਰਲ ਨਾਲ ਸਰੀਰ 'ਚ ਕਈ ਪ੍ਰਕਾਰ ਦੀਆਂ ਪਰੇਸ਼ਾਨੀਆਂ ਦੂਰ ਹੋ ਜਾਂਦੀਆਂ ਹਨ। ਆਓ ਜਾਣਦੇ ਹਾਂ ਇਸ ਦੇ ਗੁਣਾਂ ਬਾਰੇ -
Download ABP Live App and Watch All Latest Videos
View In Appਸਰੀਰ 'ਚ ਕਮਜ਼ੋਰੀ ਮਹਿਸੂਸ ਹੋ ਰਹੀ ਹੈ ਤਾਂ ਰੋਜ਼ਾਨਾ ਕਾਜੂ ਦੇ ਨਾਲ ਕਿਸ਼ਮਿਸ਼ ਖਾਣ ਨਾਲ ਕਮਜ਼ੋਰੀ ਦੂਰ ਹੁੰਦੀ ਹੈ।
ਪੇਟ 'ਚ ਗੈਸ ਜਾਂ ਆਫਾਰੇ ਦੀ ਪਰੇਸ਼ਾਨੀ ਹੈ ਤਾਂ ਕਾਜੂ ਨੂੰ ਪਾਣੀ ਦੇ ਨਾਲ ਪੀਸ ਕੇ ਚਟਨੀ ਬਣਾ ਲਓ। ਇਸ 'ਚ ਥੋੜਾ ਜਿਹਾ ਨਮਕ ਮਿਲਾਕੇ ਖਾਣ ਨਾਲ ਫਾਇਦਾ ਮਿਲਦਾ ਹੈ।
ਬੱਚਿਆਂ ਨੂੰ ਕਾਜੂ ਦੇ ਸੇਵਨ ਜ਼ਰੂਰ ਕਰਵਾਓ। ਇਹ ਹੱਡੀਆਂ ਨੂੰ ਮਜ਼ਬੂਤ ਬਣਾਉਣ 'ਚ ਮਦਦਗਾਰ ਹੈ।
ਕਾਜੂ ਦੀ ਤਾਸੀਰ ਗਰਮ ਹੁੰਦੀ ਹੈ। ਗਰਮੀਆਂ ਦੇ ਮੌਸਮ 'ਚ ਕਾਜੂ ਨਾ ਖਾਓ। ਕਈ ਵਾਰ ਜ਼ਿਆਦਾ ਕਾਜੂ ਖਾਣ ਨਾਲ ਨੱਕ ਚੋਂ ਖੂਨ ਵੀ ਨਿਕਲਣ ਲੱਗਦਾ ਹੈ।
ਸਰੀਰ 'ਚ ਕਿਸੇ ਤੱਤ ਦੇ ਵੱਧਣ ਨਾਲ ਵੀ ਸਿਹਤ ਸੰਬੰਧੀ ਬਹੁਤ ਸਾਰੀਆ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਕਾਜੂ ਦਾ ਜ਼ਰੂਰਤ ਤੋਂ ਜ਼ਿਆਦਾ ਸੇਵਨ ਕਰਨ ਨਾਲ ਪੇਟ ਖਰਾਬ ਵੀ ਹੋ ਸਕਦਾ ਹੈ। ਦਸਤ ਦੇ ਰੋਗੀ ਨੂੰ ਕਾਜੂ ਨਹੀਂ ਖਾਣੇ ਚਾਹੀਦੇ।